ਬਠਿੰਡਾ ‘ਚ ਬੇਕਾਬੂ ਕਾਰ ਨੇ 4 ਲੋਕਾਂ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ, 3 ਜ਼ਖ਼ਮੀ
ਬਠਿੰਡਾ :- ਬਠਿੰਡਾ ਦੇ ਮਲੋਟ ਰੋਡ ‘ਤੇ ਸੋਮਵਾਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਥਰਮਲ ਪਲਾਂਟ ਦੇ ਸਾਹਮਣੇ ਵਾਪਰੇ ਹਾਦਸੇ ਵਿੱਚ 12 ਸਾਲਾ ਹਰਮਨ ਸਿੰਘ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਚੇ ਦੇ ਸਿਰ … Read more