ਪੰਜਾਬ ਵਿੱਚ ਅੱਜ ਤੇ ਕੱਲ੍ਹ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਗੁਰਪ੍ਰੀਤ ਸਿੰਘ :- ਪੱਛਮੀ ਪੌਣਾਂ ਦੀ ਗੜਬੜੀ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਬਦਲਿਆ ਰਿਹਾ। ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਦਕਿ ਕੁਝ ਇਲਾਕਿਆਂ ਵਿੱਚ ਦਿਨ ਭਰ ਬੱਦਲ ਛਾਏ ਰਹੇ ਅਤੇ ਕਿਤੇ-ਕਿਤੇ ਹਲਕੀ ਬੂੰਦਾਬਾਂਦੀ ਹੋਈ। ਮੌਸਮ ਕੇਂਦਰ ਚੰਡੀਗੜ੍ਹ ਦੇ ਅੰਕੜਿਆਂ ਮੁਤਾਬਕ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਵਰਖਾ ਦਰਜ ਕੀਤੀ ਗਈ। ਲੁਧਿਆਣਾ ਵਿੱਚ ਵੀ … Read more