₹2,000 ਤੋਂ ਵੱਧ UPI ਭੁਗਤਾਨ ਤੇ ਚਾਰਜ ਦਾ ਮਾਮਲਾ: ਸੁਪਰੀਮ ਕੋਰਟ ਨੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ :- ₹2,000 ਤੋਂ ਵੱਧ ਦੇ ਕੁਝ UPI ਭੁਗਤਾਨਾਂ ’ਤੇ Merchant Discount Rate (MDR) ਲਾਗੂ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅੰਤਰਿਮ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ, ਭਾਰਤੀ ਰਿਜ਼ਰਵ ਬੈਂਕ (RBI) ਅਤੇ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਸਮੇਤ ਸਬੰਧਤ ਧਿਰਾਂ ਨੂੰ ਨੋਟਿਸ … Read more

ਬਠਿੰਡਾ ’ਚ ਵੋਟਰ ਸੂਚੀਆਂ ਦੇ ਮੁੱਦੇ ਤੇ ਕਾਂਗਰਸ ਦਾ ਪ੍ਰਦਰਸ਼ਨ, ਮੋਦੀ ਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ

ਬਠਿੰਡਾ :- ਬਠਿੰਡਾ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਆਗੂਆਂ ਨੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ … Read more

LPU ਹਿੰਸਾ ਮਾਮਲਾ: ਮਹਿਲਾ ਕਮਿਸ਼ਨ ਨੇ ਮੰਗੀ FIR ਤੇ ਜਾਂਚ ਰਿਪੋਰਟ, ਭਗਵੰਤ ਮਾਨ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

LPU ਹਿੰਸਾ ਮਗਰੋਂ ਕੈਂਪਸ ’ਚ ਇੰਟਰਨੈੱਟ ਬੰਦ, ਯੂਨੀਵਰਸਿਟੀ 10 ਦਿਨਾਂ ਲਈ ਬੰਦ; ਮਿਡ-ਟਰਮ ਪ੍ਰੀਖਿਆਵਾਂ ਰੱਦ ਫਗਵਾੜਾ :- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਹ ਫੈਸਲਾ ਕੈਂਪਸ ਨਾਲ ਸਬੰਧਤ ਭੜਕਾਊ ਵੀਡੀਓਜ਼ ਦੇ ਪ੍ਰਸਾਰ ਨੂੰ ਰੋਕਣ ਅਤੇ ਮਾਹੌਲ … Read more

28 ਤੋਂ 30 ਸਤੰਬਰ ਤੱਕ ਬੈਂਕ ਹੜਤਾਲ, ਐਤਵਾਰ ਸਰਕਾਰੀ ਬੈਂਕ ਖੁੱਲ੍ਹੇ ਰਹਿਣਗੇ

ਚੰਡੀਗੜ੍ਹ :- ਬੈਂਕ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਸਾਂਝੇ ਮੰਚ ਯੂਐੱਫਬੀਯੂ ਨੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਹਫ਼ਤੇ ਵਿੱਚ 5 ਦਿਨ ਬੈਂਕ ਖੋਲ੍ਹਣ, ਪੈਨਸ਼ਨ ਵਿੱਚ ਸੁਧਾਰ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਬਦਲ ਦੇਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਹੜਤਾਲ ਦੇ ਮੱਦੇਨਜ਼ਰ … Read more