ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਅਮਿਤ ਸ਼ਾਹ ਦਾ ਸਵਾਗਤ, ਕਿਹਾ ਧਰਨੇ ਤੇ ਆਉਣ ਦੀ ਬਜਾਏ ਸਾਨੂੰ ਨਿੱਜੀ ਤੌਰ ਤੇ ਮਿਲਣ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਅਮਿਤ ਸ਼ਾਹ ਨੂੰ ਨਿੱਜੀ ਮੁਲਾਕਾਤ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਵਾਉਣ ਦੀ ਅਪੀਲ

ਮਾਨਸਾ ਦੌਰੇ ਤੋਂ ਪਹਿਲਾਂ ਭੀਮ ਸਿੰਘ ਦਾ ਵੱਡਾ ਬਿਆਨ, ਪਰਿਵਾਰ ਨੂੰ ਇਨਸਾਫ਼ ਦਵਾਉਣ ਦੀ ਕੀਤੀ ਅਪੀਲ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿੱਜੀ ਤੌਰ ਮਿਲਣ ਦੀ ਅਪੀਲ ਕੀਤੀ ਹੈ। … Read more

12 ਦਸੰਬਰ ਨੂੰ ਦਿੱਲੀ ’ਚ ਮੁਲਾਜ਼ਮਾਂ ਦੀ ਕੌਮੀ ਰੈਲੀ, ਪੰਜਾਬ ਤੋਂ ਹਜ਼ਾਰਾਂ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਐਲਾਨ

12 ਦਸੰਬਰ ਨੂੰ ਦਿੱਲੀ ਚ ਵੱਡੀ ਰੈਲੀ ਪੰਜਾਬ ਤੋਂ ਮੁਲਾਜਮ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

21-22 ਅਕਤੂਬਰ ਦੀ ਸਮੂਹਿਕ ਛੁੱਟੀ ਦੇ ਸੱਦੇ ਦੀ ਕੀਤੀ ਹਮਾਇਤ ਕਰਨਵੀਰ ਸਿੰਘ :- ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਪੱਧਰ ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਰਾਜ ਸਰਕਾਰੀ ਕਰਮਚਾਰੀ ਮਹਾਸੰਘ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ … Read more

Breaking – ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ, ਪਰਵਿੰਦਰ ਝੋਟਾ ਕਮੇਟੀ ਦਾ ਵੱਡਾ ਐਲਾਨ

ਵੱਡੀ ਖ਼ਬਰ - ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੌਧ, ਐਕਸ਼ਨ ਕਮੇਟੀ ਦਾ ਐਲਾਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਫੇਰੀ ਦਾ ਡਟਵਾਂ ਵਿਰੋਧ ਕਰਾਂਗੇ ਤੇ ਧਰਨੇ ਵਾਲੀ ਜਗ੍ਹਾ ਤੇ ਸਟੇਜ ਤੋਂ ਵੀ ਨਹੀਂ ਬੋਲਣ ਦਿੱਤਾ ਜਾਵੇਗਾ ਤੇ ਨਾ ਹੀ ਪਰਿਵਾਰ ਨੂੰ ਮਿਲਣ ਦਿੱਤਾ ਜਾਵੇਗਾ। ਕਰਨਵੀਰ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਤਰੀਕ ਦੇ ਪੰਜਾਬ ਦੌਰੇ ਨੂੰ … Read more

ਟਾਈਗਰ ਸ਼ਰਾਫ ਤੇ ਫਾਇਰਿੰਗ ਮਗਰੋਂ ਮੁੰਬਈ ਪੁਲਸ ਨੇ 15 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ, ਲਾਰੈਂਸ ਬਿਸ਼ਨੋਈ ਗੈਂਗ ਨੇ ਜਿੰਮੇਵਾਰੀ ਲਈ!

ਟਾਈਗਰ ਸ਼ਰਾਫ ਤੇ ਹਮਲਾ, ਲਾਰੈਂਸ ਬਿਸ਼ਨੋਈ ਵੱਲੋਂ ਜਿੰਮੇਵਾਰੀ, ਮੁੰਬਈ ਪੁਲਸ 15 ਸਪੈਸ਼ਲ ਟੀਮਾਂ ਦਾ ਗਠਨ

ਮੁੰਬਈ :- ਮੁੰਬਈ ਦੇ ਜੁਹੂ ਇਲਾਕੇ ਵਿੱਚ ਅਦਾਕਾਰ ਟਾਈਗਰ ਸ਼ਰਾਫ ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਇੱਕ ਵਾਰ ਫੇਰ ਤੋਂ ਫਿਲਮ ਜਗਤ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਐਤਵਾਰ ਸ਼ਾਮ ਵਾਪਰੀ ਇਸ ਘਟਨਾ ਵਿੱਚ ਟਾਈਗਰ ਸ਼ਰਾਫ ਵਾਲ-ਵਾਲ ਬਚ ਗਏ, ਜਦਕਿ ਉਨ੍ਹਾਂ ਦੇ ਡਰਾਈਵਰ ਤੇ ਇੱਕ ਹੋਰ ਚੌਹਾਨ ਨਾਮਕ ਵਿਅਕਤੀ ਜਖਮੀ … Read more

ਕੋਲਕਾਤਾ – ਦੁਰਗਾ ਪੂਜਾ ਪੰਡਾਲ ‘ਚ ਭਗਦੜ ਨਾਲ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ!

ਕੋਲਕਾਤਾ ਭਗਦੜ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ

ਕੋਲਕਾਤਾ :- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦੌਰਾਨ ਪੰਡਾਲ ਵਿੱਚ ਮਚੀ ਭਗਦੜ ‘ਚ 19 ਲੋਕਾਂ ਦੀ ਮੌਤ ਦੀ ਸੂਚਨਾ ਹੈ। ਜਦਕਿ 25 ਤੋਂ 35 ਜਖ਼ਮੀ ਹਾਲਾਤ ‘ਚ ਹੋਣ ਦੀ ਰਿਪੋਰਟ ਹੈ। ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਜ਼ਖ਼ਮੀਆਂ ਨੂੰ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਬੰਧਕਾਂ … Read more

ਪੰਜਾਬ ਪੁਲਸ ਵੱਲੋਂ 35 ਸੋਸ਼ਲ ਮੀਡੀਆ ਖਾਤਿਆਂ ਤੇ ਪਰਚਾ, ਜੂਨੋ ਨਿਊਜ਼ ਕੈਨੇਡਾ ਨੇ ਮਾਰਕ ਕਾਰਨੀ ਤੋਂ ਮੰਗਿਆ ਜਵਾਬ

Punjab Police FIR Canada Journalist Juno News

ਕਰਨਵੀਰ ਸਿੰਘ :- ਪੰਜਾਬ ਪੁਲਸ ਦੇ ਸਾਈਬਰ ਸੈੱਲ ਨੇ ਮੋਹਾਲੀ ਦੇ ਇੱਕ ਇਮੀਗ੍ਰੇਸ਼ਨ ਸਲਾਹਕਾਰ ਤੇ ਉਸ ਨਾਲ ਜੁੜੇ ਕਾਰੋਬਾਰੀ ਗਰੁੱਪ ਬਾਰੇ ਕਥਿਤ ਤੌਰ ਤੇ ਬਿਨਾਂ ਪੁਸ਼ਟੀ ਵਾਲੀ ਜਾਣਕਾਰੀ ਫੈਲਾਉਣ ਦੇ ਮਾਮਲੇ ‘ਚ 35 ਸੋਸ਼ਲ ਮੀਡੀਆ ਖਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਖਾਤਿਆਂ ਵਿੱਚ ਪੰਜਾਬ ਅਤੇ ਕੈਨੇਡਾ ਨਾਲ ਸਬੰਧਤ ਪੰਜਾਬੀ ਪੱਤਰਕਾਰਾਂ ਅਤੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ … Read more

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ

Pm Modi Birthday Wish Bhagwant Mann

ਚੰਡੀਗੜ੍ਹ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ … Read more

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

centre seeks report parwinder jhota murder case

ਚੰਡੀਗੜ੍ਹ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕੇਂਦਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਤਲ ਦੀ ਘਟਨਾ ਦੇ ਤੱਥਾਂ ਅਤੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ … Read more

ਅਮਿਤ ਸ਼ਾਹ ਨੇ ਪੰਜਾਬ ‘ਚ ਨਸ਼ਿਆਂ ਤੇ ਘੇਰੀ ਮਾਨ ਸਰਕਾਰ, ਭਗਵੰਤ ਮਾਨ ਨੇ ਵੀ ਦਿੱਤਾ ਠੋਕਵਾਂ ਜਵਾਬ

Cm Bhagwant Maan vs Amit Shah scaled

ਕਰਨਵੀਰ ਸਿੰਘ :- ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਛਿੜ੍ਹੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਮੇਤ ਸੂਬੇ ਦੀਆਂ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੇ ਸਵਾਲ ਖੜੇ ਕੀਤੇ, ਜਿਸਦੇ ਜਵਾਬ ਵਿੱਚ ਭਗਵੰਤ … Read more

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਈ ਕੋਰਟ ਨੇ ਫਰਾਂਸ ਦੌਰੇ ਦੀ ਦਿੱਤੀ ਮਨਜ਼ੂਰੀ

Bhagwant Maan France High Court

ਕਰਨਵੀਰ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਕੇਂਦਰ ਸਰਕਾਰ ਵੱਲੋਂ ਮਾਨ ਦੇ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਿਰੁੱਧ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ … Read more