Asian Games 2026 – ਭਾਰਤ ਦੀਆਂ ਧੀਆਂ ਨੇ ਕੋਰੀਆ ਨੂੰ ਹਰਾਕੇ, ਰਿਕਰਵ ਤੀਰਅੰਦਾਜ਼ੀ ’ਚ ਜਿੱਤਿਆ ਸੋਨ ਤਗਮਾ

newindianexpress 2026 10 02 548c2nkg Recurve archery

ਨਾਗੋਯਾ :- ਭਾਰਤੀ ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਨੇ ਏਸ਼ੀਅਨ ਗੇਮਜ਼ ਵਿੱਚ ਪਹਿਲੀ ਵਾਰ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅੰਕਿਤਾ ਭਕਤ, ਕੀਰਤੀ ਸ਼ਰਮਾ ਅਤੇ ਕੁਮਕੁਮ ਮੋਹੋਦ ਦੀ ਤਿਕੜੀ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਵਿਸ਼ਵ ਚੈਂਪੀਅਨ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ। ਦੱਖਣੀ ਕੋਰੀਆ ਦੀ ਟੀਮ 10 ਵਾਰ ਦੀ … Read more

‘ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਤੇ ਫਸਿਆ ਪੇਚ, ECI ਨੇ ਹਾਈਕੋਰਟ ‘ਚ ਜਤਾਈਆਂ ਕੌਮੀ ਸੁਰੱਖਿਆ ਦੀਆਂ ਚਿੰਤਾਵਾਂ

InShot 20260930 122246667

ਚੰਡੀਗੜ੍ਹ :- ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ ਚੱਲ ਰਹੀ ਕਾਨੂੰਨੀ ਕਾਰਵਾਈ ਦੌਰਾਨ ਚੋਣ ਕਮਿਸ਼ਨ ਨੇ ਦਿੱਲੀ ਹਾਈਕੋਰਟ ਸਾਹਮਣੇ ਕੌਮੀ ਸੁਰੱਖਿਆ ਨਾਲ ਸਬੰਧਤ ਕੁਝ ਚਿੰਤਾਵਾਂ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਦੇ ਵਕੀਲ ਸੰਜੇ ਵਸ਼ਿਸ਼ਠ ਨੇ ਮੰਗਲਵਾਰ ਨੂੰ ਜਸਟਿਸ ਸੌਰਭ ਬੈਨਰਜੀ ਦੀ ਅਦਾਲਤ ਵਿੱਚ ਇਹ … Read more

1 ਅਕਤੂਬਰ ਤੋਂ ਬਦਲਣਗੇ ਇਹ ਨਿਯਮ, LPG ਸਬਸਿਡੀ ਤੋਂ ਬੈਂਕ FD ਤੱਕ ਜਾਣੋ ਕੀ ਹੋਵੇਗਾ ਅਸਰ

InShot 20260930 095029692

ਅੰਮ੍ਰਿਤਸਰ :- ਅਕਤੂਬਰ ਮਹੀਨੇ ਦੀ ਸ਼ੁਰੂਆਤ ਨਾਲ ਆਮ ਲੋਕਾਂ ਨਾਲ ਜੁੜੇ ਕੁਝ ਅਹਿਮ ਨਿਯਮ ਬਦਲਣ ਜਾ ਰਹੇ ਹਨ। ਇਨ੍ਹਾਂ ਵਿੱਚ ਘਰੇਲੂ LPG ਸਿਲੰਡਰ ਦੀ ਸਬਸਿਡੀ, ਵੱਡੀ ਰਕਮ ਵਾਲੀ ਫਿਕਸਡ ਡਿਪਾਜ਼ਿਟ (FD) ਅਤੇ ਜਨਮ-ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ ਨਾਲ ਸਬੰਧਤ ਨਿਯਮ ਸ਼ਾਮਲ ਹਨ। ਇਸ ਲਈ ਜੇਕਰ ਤੁਸੀਂ LPG ਸਿਲੰਡਰ ਲੈਂਦੇ ਹੋ, ਬੈਂਕ ਵਿੱਚ ਵੱਡੀ ਰਕਮ ਦੀ … Read more

ਗੋਲਡੀ ਬਰਾੜ FBI ਦੀ 10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਤੱਕ ਦਾ ਇਨਾਮ

images 29

ਨਵੀਂ ਦਿੱਲੀ :- ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਪੰਜਾਬ ਨਾਲ ਸਬੰਧਤ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੂੰ ਆਪਣੀ ‘ਟੈਨ ਮੋਸਟ ਵਾਂਟੇਡ ਫਿਊਜਿਟਿਵਜ਼’ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ। ਐਫ.ਬੀ.ਆਈ. ਨੇ ਉਸ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਗ੍ਰਿਫ਼ਤਾਰੀ ਤੱਕ ਪਹੁੰਚਾਉਣ ਵਾਲੀ ਸੂਚਨਾ ਦੇ ਬਦਲੇ 10 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ। … Read more

₹2,000 ਤੋਂ ਵੱਧ UPI ਭੁਗਤਾਨ ਤੇ ਚਾਰਜ ਦਾ ਮਾਮਲਾ: ਸੁਪਰੀਮ ਕੋਰਟ ਨੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ggceeik4 sc on upi

ਨਵੀਂ ਦਿੱਲੀ :- ₹2,000 ਤੋਂ ਵੱਧ ਦੇ ਕੁਝ UPI ਭੁਗਤਾਨਾਂ ’ਤੇ Merchant Discount Rate (MDR) ਲਾਗੂ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅੰਤਰਿਮ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ, ਭਾਰਤੀ ਰਿਜ਼ਰਵ ਬੈਂਕ (RBI) ਅਤੇ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (NPCI) ਸਮੇਤ ਸਬੰਧਤ ਧਿਰਾਂ ਨੂੰ ਨੋਟਿਸ … Read more

ਬਠਿੰਡਾ ’ਚ ਵੋਟਰ ਸੂਚੀਆਂ ਦੇ ਮੁੱਦੇ ਤੇ ਕਾਂਗਰਸ ਦਾ ਪ੍ਰਦਰਸ਼ਨ, ਮੋਦੀ ਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ

InShot 20260928 155559132

ਬਠਿੰਡਾ :- ਬਠਿੰਡਾ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਅਤੇ ਵੋਟਾਂ ਕੱਟੇ ਜਾਣ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ। ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਆਗੂਆਂ ਨੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ … Read more

LPU ਹਿੰਸਾ ਮਾਮਲਾ: ਮਹਿਲਾ ਕਮਿਸ਼ਨ ਨੇ ਮੰਗੀ FIR ਤੇ ਜਾਂਚ ਰਿਪੋਰਟ, ਭਗਵੰਤ ਮਾਨ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

InShot 20260928 123326740 scaled

LPU ਹਿੰਸਾ ਮਗਰੋਂ ਕੈਂਪਸ ’ਚ ਇੰਟਰਨੈੱਟ ਬੰਦ, ਯੂਨੀਵਰਸਿਟੀ 10 ਦਿਨਾਂ ਲਈ ਬੰਦ; ਮਿਡ-ਟਰਮ ਪ੍ਰੀਖਿਆਵਾਂ ਰੱਦ ਫਗਵਾੜਾ :- ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਕ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਕੈਂਪਸ ਵਿੱਚ ਇੰਟਰਨੈੱਟ ਸੇਵਾਵਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਹਨ। ਇਹ ਫੈਸਲਾ ਕੈਂਪਸ ਨਾਲ ਸਬੰਧਤ ਭੜਕਾਊ ਵੀਡੀਓਜ਼ ਦੇ ਪ੍ਰਸਾਰ ਨੂੰ ਰੋਕਣ ਅਤੇ ਮਾਹੌਲ … Read more

28 ਤੋਂ 30 ਸਤੰਬਰ ਤੱਕ ਬੈਂਕ ਹੜਤਾਲ, ਐਤਵਾਰ ਸਰਕਾਰੀ ਬੈਂਕ ਖੁੱਲ੍ਹੇ ਰਹਿਣਗੇ

bank strike September 2026 2026 09 25888fcd970e3cb71b82133027c53a91

ਚੰਡੀਗੜ੍ਹ :- ਬੈਂਕ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਸਾਂਝੇ ਮੰਚ ਯੂਐੱਫਬੀਯੂ ਨੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਹਫ਼ਤੇ ਵਿੱਚ 5 ਦਿਨ ਬੈਂਕ ਖੋਲ੍ਹਣ, ਪੈਨਸ਼ਨ ਵਿੱਚ ਸੁਧਾਰ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਬਦਲ ਦੇਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਹੜਤਾਲ ਦੇ ਮੱਦੇਨਜ਼ਰ … Read more