ਬੀਬੀ ਜਗੀਰ ਕੌਰ ਮੁੜ ਅਕਾਲੀ ਦਲ ‘ਚ ਹੋਣਗੇ ਸ਼ਾਮਲ, ਵਾਪਸੀ ਦੀਆਂ ਚਰਚਾਵਾਂ ਤੇਜ਼
ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਪੁਰਾਣੇ ਆਗੂਆਂ ਦੀ ਵਾਪਸੀ ਦਾ ਸਿਲਸਿਲਾ ਚਰਚਾ ਵਿੱਚ ਹੈ। ਸਾਬਕਾ ਵਿਧਾਇਕਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟ ਅਨੁਸਾਰ, ਅਕਾਲੀ ਦਲ ਦੇ ਇੱਕ ਆਗੂ … Read more