ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੇ ਪਰਗਟ ਸਿੰਘ ਨੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਸਣੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਬਣਾਏ ਜਾਣ ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦੇ … Read more