Latest posts

  • ਮੀਰੀ-ਪੀਰੀ ਖ਼ਾਲਸਾ ਮਾਰਚ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੰਪੂਰਨ

    ਮੀਰੀ-ਪੀਰੀ ਖ਼ਾਲਸਾ ਮਾਰਚ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੰਪੂਰਨ

    ਅੰਮ੍ਰਿਤਸਰ :- ਗੁਰੂ ਹਰਗੋਬਿੰਦ ਸਾਹਿਬ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਮੀਰੀ-ਪੀਰੀ ਖ਼ਾਲਸਾ ਮਾਰਚ ਤਿੰਨ ਪੜਾਅ ਪੂਰੇ ਕਰਦਿਆਂ ਦੇਰ ਸ਼ਾਮ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਮੀਰੀ-ਪੀਰੀ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਸਮੇਤ…

    Read more

  • ਤਲਵੰਡੀ ਸਾਬੋ ਵਿੱਚ ਪੁਲਿਸ ਮੁਲਾਜ਼ਮ ਤੇ ਸੂਏ ਨਾਲ ਹਮਲਾ, ਜਵਾਬੀ ਗੋਲੀਬਾਰੀ ‘ਚ ਨੌਜਵਾਨ ਜ਼ਖਮੀ

    ਤਲਵੰਡੀ ਸਾਬੋ ਵਿੱਚ ਪੁਲਿਸ ਮੁਲਾਜ਼ਮ ਤੇ ਸੂਏ ਨਾਲ ਹਮਲਾ, ਜਵਾਬੀ ਗੋਲੀਬਾਰੀ ‘ਚ ਨੌਜਵਾਨ ਜ਼ਖਮੀ

    ਬਠਿੰਡਾ :- ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਾਰਵਾਈ ਦੌਰਾਨ ਇੱਕ ਪੁਲਿਸ ਮੁਲਾਜ਼ਮ ’ਤੇ ਸੂਏ ਨਾਲ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਤਲਵੰਡੀ ਸਾਬੋ-ਰਾਮਾ ਰੋਡ ’ਤੇ ਨਹਿਰ ਦੇ ਪੁਲ ਨੇੜੇ ਐਂਟੀ-ਨਾਰਕੋਟਿਕਸ ਸੈੱਲ ਦੀ ਟੀਮ ਨੇ ਇੱਕ ਫਾਰਚੂਨਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ ਦੋ ਨੌਜਵਾਨਾਂ…

    Read more

  • ਪਾਸਪੋਰਟ ਜਲਦੀ ਬਣਵਾਉਣ ਦੇ ਨਾਂ ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਪ੍ਰਾਈਵੇਟ ਏਜੰਟ ਕਾਬੂ

    ਪਾਸਪੋਰਟ ਜਲਦੀ ਬਣਵਾਉਣ ਦੇ ਨਾਂ ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਪ੍ਰਾਈਵੇਟ ਏਜੰਟ ਕਾਬੂ

    ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਵਿੱਚ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਨੇ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਕਥਿਤ ਜਾਣ-ਪਛਾਣ ਦੇ ਆਧਾਰ ’ਤੇ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ…

    Read more

  • ਪੰਜਾਬ ਪੁਲਿਸ ਨੇ 278ਵੇਂ ਦਿਨ 578 ਟਿਕਾਣਿਆਂ ਤੇ ਛਾਪੇ ਮਾਰੇ, 246 ਕਾਬੂ!

    ਪੰਜਾਬ ਪੁਲਿਸ ਨੇ 278ਵੇਂ ਦਿਨ 578 ਟਿਕਾਣਿਆਂ ਤੇ ਛਾਪੇ ਮਾਰੇ, 246 ਕਾਬੂ!

    ਚੰਡੀਗੜ੍ਹ :- ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 248ਵੇਂ ਦਿਨ ਸੂਬੇ ਭਰ ਵਿੱਚ 578 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 197 ਲੋਕਾਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ। ਪੁਲਿਸ ਮੁਤਾਬਕ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 73,661 ਗ੍ਰਿਫ਼ਤਾਰੀਆਂ ਹੋ ਚੁੱਕੀਆਂ…

    Read more

  • ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਹਨ ਚੋਣਾਂ….

    ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਹਨ ਚੋਣਾਂ….

    ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਵਿਚਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੰਕੇਤ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ…

    Read more

  • ਅਮਿਤ ਸ਼ਾਹ ਦੀ ਪੰਜਾਬ ‘ਚ ਹੋਵੇਗੀ ਵੱਡੀ ਰੈਲੀ

    ਅਮਿਤ ਸ਼ਾਹ ਦੀ ਪੰਜਾਬ ‘ਚ ਹੋਵੇਗੀ ਵੱਡੀ ਰੈਲੀ

    ਚੰਡੀਗੜ੍ਹ :- ਪੰਜਾਬ ਵਿੱਚ ਭਾਜਪਾ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਪਰਾਗਪੁਰ ਨੇੜੇ ਲਿਲੀ ਰਿਜ਼ੌਰਟਸ ਨਾਲ ਲੱਗਦੀ ਥਾਂ ’ਤੇ ਹੋਵੇਗੀ। ਇਸ ਸਬੰਧੀ ਭਾਜਪਾ ਕਿਸਾਨ ਮੋਰਚਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜਾਇਬ ਸਿੰਘ…

    Read more

  • ਚੋਣਾਂ ਨੇੜੇ ਆਉਂਦਿਆਂ ਈਡੀ-ਸੀਬੀਆਈ ਦੀ ਸਰਗਰਮੀ ਤੇ ਅਮਨ ਅਰੋੜਾ ਨੇ ਚੁੱਕੇ ਸਵਾਲ

    ਚੋਣਾਂ ਨੇੜੇ ਆਉਂਦਿਆਂ ਈਡੀ-ਸੀਬੀਆਈ ਦੀ ਸਰਗਰਮੀ ਤੇ ਅਮਨ ਅਰੋੜਾ ਨੇ ਚੁੱਕੇ ਸਵਾਲ

    ਚੰਡੀਗੜ੍ਹ, 25 ਸਤੰਬਰ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਚੋਣਾਂ ਤੋਂ ਠੀਕ ਪਹਿਲਾਂ ਈਡੀ ਅਤੇ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦੀ ਸਰਗਰਮੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਜਾਂਚ ਏਜੰਸੀਆਂ ਸਰਗਰਮ ਹੋ ਜਾਂਦੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਕਾਰਵਾਈ ਦੀ ਟਾਈਮਿੰਗ ਨੂੰ ਲੈ ਕੇ ਸਵਾਲ ਖੜ੍ਹੇ…

    Read more