12 ਦਸੰਬਰ ਨੂੰ ਦਿੱਲੀ ’ਚ ਮੁਲਾਜ਼ਮਾਂ ਦੀ ਕੌਮੀ ਰੈਲੀ, ਪੰਜਾਬ ਤੋਂ ਹਜ਼ਾਰਾਂ ਮੁਲਾਜ਼ਮਾਂ ਦੇ ਸ਼ਾਮਲ ਹੋਣ ਦਾ ਐਲਾਨ

12 ਦਸੰਬਰ ਨੂੰ ਦਿੱਲੀ ਚ ਵੱਡੀ ਰੈਲੀ ਪੰਜਾਬ ਤੋਂ ਮੁਲਾਜਮ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

21-22 ਅਕਤੂਬਰ ਦੀ ਸਮੂਹਿਕ ਛੁੱਟੀ ਦੇ ਸੱਦੇ ਦੀ ਕੀਤੀ ਹਮਾਇਤ ਕਰਨਵੀਰ ਸਿੰਘ :- ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਵਾਉਣ ਅਤੇ ਮੁਲਾਜ਼ਮਾਂ ਦੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਕੇਂਦਰੀ ਪੱਧਰ ਤੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਖਿਲ ਭਾਰਤੀ ਰਾਜ ਸਰਕਾਰੀ ਕਰਮਚਾਰੀ ਮਹਾਸੰਘ ਵੱਲੋਂ 12 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ … Read more

Breaking – ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ, ਪਰਵਿੰਦਰ ਝੋਟਾ ਕਮੇਟੀ ਦਾ ਵੱਡਾ ਐਲਾਨ

ਵੱਡੀ ਖ਼ਬਰ - ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੌਧ, ਐਕਸ਼ਨ ਕਮੇਟੀ ਦਾ ਐਲਾਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਫੇਰੀ ਦਾ ਡਟਵਾਂ ਵਿਰੋਧ ਕਰਾਂਗੇ ਤੇ ਧਰਨੇ ਵਾਲੀ ਜਗ੍ਹਾ ਤੇ ਸਟੇਜ ਤੋਂ ਵੀ ਨਹੀਂ ਬੋਲਣ ਦਿੱਤਾ ਜਾਵੇਗਾ ਤੇ ਨਾ ਹੀ ਪਰਿਵਾਰ ਨੂੰ ਮਿਲਣ ਦਿੱਤਾ ਜਾਵੇਗਾ। ਕਰਨਵੀਰ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਤਰੀਕ ਦੇ ਪੰਜਾਬ ਦੌਰੇ ਨੂੰ … Read more

ਅੰਮ੍ਰਿਤਸਰ – ਮਾਂ-ਪੁੱਤ ਦਾ ਕਤਲ ਕਰ ਨੂੰਹ ਫਰਾਰ, ਘਰ ਵਿੱਚੋਂ ਮਿਲੀਆਂ ਗਲੀਆਂ-ਸੜੀਆਂ ਲਾਸ਼ਾਂ

ਅੰਮ੍ਰਿਤਸਰ ਮਜੀਠਾ ਰੋਡ ਦੇ ਇਲਾਕੇ ਵਿਚ ਕਤਲ ਮਾਮਲਾ, ਨੂੰਹ ਤੇ ਸ਼ੱਕ, ਲਾਸ਼ਾਂ ਬਰਾਮਦ

ਘੱਰ ਵਿੱਚੋ ਲਾਸ਼ਾਂ ਬਰਾਮਦ, ਨੂੰਹ ਤੇ ਕਤਲ ਦਾ ਸ਼ੱਕ, cctv ਫੁਟੇਜ ਆਈ ਸਾਹਮਣੇ, ਸ਼ਹਿਰ ਅੰਮ੍ਰਿਤਸਰ ਦਾ ਹੈ ਮਾਮਲਾ ਅੰਮ੍ਰਿਤਸਰ :- ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ਦੀ ਰਾਮਨਗਰ ਕਲੋਨੀ ਵਿੱਚ ਉਸ ਸਮੇਂ ਸਨਸਨੀ ਤੇ ਦਹਿਸ਼ਤ ਫੈਲ ਗਈ ਜਦੋਂ ਇਕ ਘਰ ਵਿੱਚੋਂ ਤੇਜ਼ ਬਦਬੂ ਆਉਣ ਤੇ ਗੁਆਂਢੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਸ ਨੇ … Read more

ਸੰਗਰੂਰ ਸੜਕ ਹਾਦਸੇ ‘ਚ 9 ਮੌਤਾਂ, ਪੰਜਾਬ ਸਰਕਾਰ ਵੱਲੋਂ 2 ਲੱਖ ਮੁਆਵਜ਼ੇ ਦਾ ਐਲਾਨ

ਸੰਗਰੂਰ ਲਹਿਰਾਗਾਗਾ ਸੜਕ ਹਾਦਸਾ, 9 ਮੋਤਾਂ, ਪੰਜਾਬ ਸਰਕਾਰ ਵੱਲੋਂ 2 ਲੱਖ ਮੁਆਵਜਾ

ਕਰਨਵੀਰ ਸਿੰਘ :- ਜਿਲ੍ਹਾ ਸੰਗਰੂਰ ਦੇ ਲਹਿਰਾਗਾਗਾ-ਜਾਖਲ ਸੜਕ ਨੇੜੇ ਐਤਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਨੂੰ ਉਜਾੜ ਦਿੱਤਾ। ਸੜਕ ਕਿਨਾਰੇ ਬੈਠ ਕੇ ਪਾਣੀ ਪੀ ਰਹੇ ਮਨਰੇਗਾ ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿੱਚ ਲਈ ਲਿਆ। ਹਾਦਸੇ ਵਿੱਚ 8 ਤੋਂ 9 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਦਕਿ … Read more

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨ੍ਹੀ, ਪਰਵਿੰਦਰ ਸਿੰਘ ਝੋਟਾ ਮਾਮਲਾ

ਮਾਨਸਾ ’ਚ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋ ਕੇ ਕੇਵਲ ਸਿੰਘ ਢਿੱਲੋਂ ਨੇ ਕੀਤਾ ਸੀ ਐਲਾਨ, ਅੱਜ ਤੋਂ ਬੰਨ੍ਹੀ ਕਾਲੀ ਪੱਗ ਚੰਡੀਗੜ੍ਹ :- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀ ਪੱਗ ਬੰਨ੍ਹਣੀ … Read more

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

ਅਮਿਤ ਸ਼ਾਹ ਪੰਜਾਬ ਦੌਰਾ, ਰਵਨੀਤ ਬਿੱਟੂ ਨੇ ਜਾਣਕਾਰੀ ਦਿੱਤੀ

ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਜ਼ਬੂਤ ਅਗਵਾਈ, ਦ੍ਰਿੜ੍ਹ ਇੱਛਾ-ਸ਼ਕਤੀ … Read more

ਧਾਰਮਿਕ ਸਥਾਨਾਂ ਤੇ ਸਰਕਾਰੀ ਕੰਧਾਂ ਤੇ ਲੱਗੇ ਸਿਆਸੀ ਪੋਸਟਰਾਂ ਦਾ ਮਾਮਲਾ ਮੁੱਖ ਚੋਣ ਦਫਤਰ ਪੰਜਾਬ ਕੋਲ ਪੁੱਜਾ

ਮੁੱਖ ਚੋਣ ਦਫਤਰ ਪੰਜਾਬ ਵੱਲੋਂ ਜਾਰੀ ਪੱਤਰ

ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੇ ਫਲੈਕਸਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਮੰਗੀ ਕਾਰਵਾਈ ਦੀ ਰਿਪੋਰਟ ਕਰਨਵੀਰ ਸਿੰਘ :- ਪੰਜਾਬ ਵਿੱਚ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ਤੇ ਲੱਗੇ ਸਿਆਸੀ ਪਾਰਟੀਆਂ ਦੇ ਫਲੈਕਸ ਤੇ ਪੋਸਟਰ ਲਗਾਉਣ ਦਾ ਮਾਮਲਾ ਹੁਣ ਮੁੱਖ ਚੋਣ ਅਫ਼ਸਰ, … Read more

4 ਦਿਨ ਬਾਅਦ, ਮਾਨਸਾ ਹਸਪਤਾਲ ਪੁੱਜੇ ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗਾਂ ਨੇ ਕੀਤਾ ਵਿਰੋਧ

InShot 20261017 173731943 scaled

ਜ਼ਖ਼ਮੀਆਂ ਨੂੰ ਮਿਲਣ ਗਏ ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਦੇਣ ਦਾ ਭਰੋਸਾ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਮਿਲਣ ਪਹੁੰਚੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਿਹੰਗ ਸਿੰਘਾਂ ਦੇ ਵਿਰੋਧ ਦਾ ਸਾਹਮਣਾ ਕਰਨਾ … Read more

ਅੰਮ੍ਰਿਤਸਰ – ਤਲਬੀਰ ਗਿੱਲ ਦੀ ਮੁਆਫ਼ੀ ਮਗਰੋਂ ਪੱਤਰਕਾਰਾਂ ਨੇ ਚੁੱਕਿਆ ਧਰਨਾ

Talbir Gill Apologize Amritsar Journalist Protest

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਇੱਕ ਕੈਮਰਾਮੈਨ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਡੀ.ਸੀ.ਪੀ. ਦਫ਼ਤਰ ਦੇ ਬਾਹਰ ਮੇਨ ਜੀਟੀ ਰੋਡ ਤੇ ਧਰਨਾ ਦੇ ਰਹੇ ਪੱਤਰਕਾਰਾਂ ਵਿਚਕਾਰ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਮੌਕੇ ਤੇ ਪਹੁੰਚੇ। ਪੱਤਰਕਾਰਾਂ ਨੇ ਉਨ੍ਹਾਂ ਸਾਹਮਣੇ ਆਪਣਾ ਪੱਖ ਰੱਖਿਆ, ਜਦਕਿ ਤਲਬੀਰ ਗਿੱਲ ਨੇ ਵੀ … Read more

ਪੱਤਰਕਾਰਾਂ ਵੱਲੋਂ ਡੀ.ਸੀ.ਪੀ. ਦਫ਼ਤਰ ਬਾਹਰ ਧਰਨਾ, ‘ਆਪ’ ਆਗੂ ਦੇ ਪੁੱਤਰ ਤੇ ਕੈਮਰਾਮੈਨ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਦੋਸ਼!

Amritsar Journalist Protest Cameraman Assault Aap

ਅੰਮ੍ਰਿਤਸਰ :- ਪੀਟੀਸੀ ਨਿਊਜ਼ ਦੇ ਸੀਨੀਅਰ ਕੈਮਰਾਮੈਨ ਬਬਲੂ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਾ ਹੋਣ ਦੇ ਵਿਰੋਧ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ਨੀਵਾਰ ਨੂੰ ਡੀ.ਸੀ.ਪੀ. ਦਫ਼ਤਰ ਦੇ ਬਾਹਰ ਜੀ.ਟੀ. ਰੋਡ ਤੇ ਧਰਨਾ ਦਿੱਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਦੀ ਮੰਗ ਹੈ ਕਿ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ … Read more