ਪੰਜਾਬ – ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕਰਨਵੀਰ ਸਿੰਘ :- ਅੰਮ੍ਰਿਤਸਰ ਵਿੱਚ ਪੁਲਸ ਕਮਿਸ਼ਨਰ ਦੇ ਦਫ਼ਤਰ ਨੂੰ ਈ-ਮੇਲ ਰਾਹੀਂਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।ਸੂਚਨਾ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਵਿਚ ਹਫਰਾ ਦਫਰੀ ਮੈਚ ਗਈ। ਉੱਚ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਦਫ਼ਤਰ ਦੀ ਜਾਂਚ ਕੀਤੀ। ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ‘ਚ ਜੁਟੀ ਪੁਲਸ ਜਾਣਕਾਰੀ ਅਨੁਸਾਰ, ਧਮਕੀ ਭਰੀ ਈ-ਮੇਲ ਵਿੱਚ … Read more