ਡੀਏ ਬਕਾਇਆ ਮਾਮਲਾ: ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਦੀ ਪੇਸ਼ਕਸ਼

Kap sinha file photo

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਗਈ, ਪਰ ਅਦਾਲਤ ਨੇ ਮਾਮਲੇ ਨੂੰ ਅਗਲੀ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। … Read more

4 ਸਾਲ ਬਾਅਦ ਪੰਜਾਬ ਨੂੰ ਮਿਲਿਆ ਰੈਗੂਲਰ ਡੀਜੀਪੀ, ਗੌਰਵ ਯਾਦਵ ਦੇ ਨਾਂ ਤੇ ਮੋਹਰ

Punjab Permanent DGP Gorav Yadav

ਚੰਡੀਗੜ੍ਹ :- ਪੰਜਾਬ ਪੁਲਸ ਦੀ ਅਗਵਾਈ ਨੂੰ ਲੈ ਕੇ ਕਰੀਬ ਚਾਰ ਸਾਲ ਤੋਂ ਚੱਲ ਰਹੀ ਅਸਥਾਈ ਵਿਵਸਥਾ ਤੇ ਪੂਰਨ ਵਿਰਾਮ ਲੱਗ ਚੁੱਕਾ ਹੈ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਜਿਨ੍ਹਾਂ ਦਾ ਕਾਰਜਕਾਲ ਘੱਟੋ-ਘੱਟ 2 ਸਾਲ ਹੋਵੇਗਾ। 1 ਅਕਤੂਬਰ … Read more

ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਅਹਿਮਦਾਬਾਦ ਪੁਲਸ ਨੇ ਮੁੱਖ ਸ਼ੂਟਰ ਕੀਤਾ ਕਾਬੂ

Mad sandhu murder one Arrested

ਅੰਮ੍ਰਿਤਸਰ :- ਮੈਡ ਸੰਧੂ ਹਤਿਆਕਾਂਡ ਚ ਅਹਿਮਦਾਬਾਦ ਪੁਲਸ ਨੇ ਇੱਕ ਆਰੋਪੀ ਨੂੰ ਗਿਰਫ਼ਤਾਰ ਕੀਤਾ ਹੈ। ਪੁਲਸ ਨੇ ਆਪਣੇ ਅਧਿਕਾਰਿਤ ਬਿਆਨਾਂ ‘ਚ ਦੱਸਿਆ ਕਿ ਮੁਲਜ਼ਮ ਕਈ ਦਿਨਾਂ ਤੋਂ ਗੁਜਰਾਤ ਦੇ ਵੱਖ ਵੱਖ ਹੋਟਲਾਂ ਚ ਲੁਕਦਾ ਫਿਰਦਾ ਸੀ। ਜਿਸਦੀ ਜਾਣਕਾਰੀ ਮਿਲਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਤੇ ਗੁਜਰਾਤ ਪੁਲਸ ਨੇ ਇੱਕ ਸਾਂਝੇ ਓਪਰੇਸ਼ਨ ਤਹਿਤ ਇਸਨੂੰ ਕਾਬੂ ਕੀਤਾ। … Read more

ਅੰਮ੍ਰਿਤਸਰ ‘ਚ ਰਾਤ ਨੂੰ ਸੜਕਾਂ ਤੇ ਉਤਰੇ ਪੁਲਸ ਕਮਿਸ਼ਨਰ, PCR ਨੂੰ ਤਗੜੇ ਹੋਕੇ ਡਿਊਟੀ ਕਰਨ ਦੀ ਦਿੱਤੀ ਹਦਾਇਤ

IMG 20261007 WA0055

ਕਰਾਈਮ ਪ੍ਰੀਵੈਂਸ਼ਨ ਲਈ ਮੁਲਾਜ਼ਮਾਂ ਨੂੰ ਦਿੱਤੀਆਂ ਅਹਿਮ ਹਦਾਇਤਾਂ ਅੰਮ੍ਰਿਤਸਰ :- ਪੁਲਸ ਕਮਿਸ਼ਨਰ ਸ਼੍ਰੀ ਹਰਮਨਬੀਰ ਸਿੰਘ ਗਿੱਲ ਰਾਤ ਵੇਲੇ ਦੀ ਸ਼ਹਿਰ ਦੇ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਆਪ ਸੜਕਾਂ ਲਤੇ ਉਤਰੇ। ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ PCR ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਡਿਊਟੀ ਅਤੇ ਇਲਾਕੇ ਵਿੱਚ ਪੈਟਰੋਲਿੰਗ ਸਬੰਧੀ ਜਾਣਕਾਰੀ ਲਈ। ਸ਼ੱਕੀ ਗਤੀਵਿਧੀਆਂ ਤੇ … Read more

ਅੰਮ੍ਰਿਤਸਰ ਪੁਲਸ ਵੱਲੋਂ ਵੱਡੀ ਗਿਣਤੀ ‘ਚ ਆਧੁਨਿਕ ਹਥਿਆਰ ਬਰਾਮਦ, 8 ਕਾਬੂ

Amritsar Police Big News Punjab scaled

15 ਨਾਜਾਇਜ਼ ਪਿਸਤੌਲਾਂ ਤੇ 15 ਜ਼ਿੰਦਾ ਕਾਰਤੂਸ ਬਰਾਮਦ, ਵਿਦੇਸ਼ ਬੈਠੇ ਹਥਿਆਰ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਜਾਂਚ ਅੰਮ੍ਰਿਤਸਰ :- ਅੰਮ੍ਰਿਤਸਰ ਪੁਲਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 8 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਚੋਂ 15 ਨਾਜਾਇਜ਼ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਵਿਦੇਸ਼ ਬੈਠੇ … Read more

CBI ਟੀਮ ਦਾ ਫੁੱਲਾਂ ਨਾਲ ਸਵਾਗਤ 2 ਜਣੇ ਹਿਰਾਸਤ ‘ਚ ਲਏ, SHO ਮੁਅੱਤਲ

Punjab CBI Raid SHO Suspend Viral Video scaled

ਸੰਗਰੂਰ :- ਪੰਜਾਬ ਤੇ ਚੰਡੀਗੜ੍ਹ ਵਿੱਚ CBI (ਸੀਬੀਆਈ) ਦੀ ਛਾਪੇਮਾਰੀ ਮਗਰੋਂ ਸੂਬੇ ਦੇ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਸੋਸ਼ਲ ਮੀਡੀਆ ਤੇ ਇਕ ਵੀਡਿਓ ਤੇਜੀ ਨਾਲ ਫੈਲੀ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਰਾਜਬੀਰ ਸਿੰਘ ਘੁੰਮਣ ਦੇ ਘਰਾਚੋਂ ਸਥਿਤ ਘਰ ਵਿਖੇ ਸੀਬੀਆਈ ਟੀਮ ਦੇ ਪਹੁੰਚਣ ਤੇ ਕੁਝ ਲੋਕਾਂ ਵੱਲੋਂ ਫੁੱਲਾਂ ਨਾਲ ਸਵਾਗਤ ਕੀਤਾ ਗਿਆ … Read more

ਅੰਮ੍ਰਿਤਪਾਲ ਸਿੰਘ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਕਰਨਗੇ ਗੱਲ, ਕੋਰਟ ਦੀ ਮਨਜੂਰੀ

Mp Amritpal singh video call grandmother amritsar court

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸਾਂਸਦ ਅਗਲੇ 5 ਦਿਨਾਂ ਵਿੱਚ ਇੱਕ ਵਾਰ ਕਰ ਸਕਣਗੇ ਗੱਲ ਅੰਮ੍ਰਿਤਸਰ :- ਅੰਮ੍ਰਿਤਸਰ ਜ਼ਿਲ੍ਹਾ ਕੋਰਟ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੱਲਬਾਤ ਲਈ ਵੱਧ ਤੋਂ ਵੱਧ 10 ਮਿੰਟ ਦਾ ਸਮਾਂ ਮਿਲਿਆ ਹੈ। ਮੁੱਖ ਨੁਕਤੇ ਅੰਮ੍ਰਿਤਪਾਲ … Read more

ਤਰਨਤਾਰਨ – ਤੜਕਸਾਰ ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Tarantaran chohla Sahib double murder

ਤਰਨਤਾਰਨ :- ਤਰਨਤਾਰਨ ਵਿੱਚ ਬੁੱਧਵਾਰ ਸਵੇਰੇ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਚੋਹਲਾ ਸਾਹਿਬ ਦੇ ਨੇੜੇ ਦੀ ਦੱਸੀ ਜਾ ਰਹੀ ਹੈ, ਜਿੱਥੇ ਦੋਵਾਂ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਪਿੰਡ … Read more

ਤਰਨਤਾਰਨ ’ਚ ਸੜਕ ਹਾਦਸਾ, ਤਿੰਨ ਨਾਬਾਲਗਾਂ ਦੀ ਮੌਤ

Gurduwara Baba budha sahib 3 died in road accident Tarantaran

ਤਰਨਤਾਰਨ :- ਭਿੱਖੀਵਿੰਡ ਵਿੱਚ ਬੀਐੱਸਐੱਫ ਕੈਂਪ ਨੇੜੇ ਦੇਰ ਰਾਤ ਕਰੀਬ 2 ਵਜੇ ਸੜਕ ਹਾਦਸਾ ਵਾਪਰਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ’ਚ ਜਾ ਰਹੇ ਤਿੰਨ ਨਾਬਾਲਗਾਂ ਦੀ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਹੈ। ਮ੍ਰਿਤਕਾਂ ਦੀ ਪਛਾਣ ਅਭਿਜੋਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਮਾੜੀ ਮੇਘਾ, ਹਰਮਨ ਸਿੰਘ ਪੁੱਤਰ … Read more

ਪੰਜਾਬ ‘ਚ CBI ਨੇ ਕੀਤੀ ਛਾਪੇਮਾਰੀ, CM ਮਾਨ ਦੇ ਕੈਂਪ ਆਫਿਸ ਸਮੇਤ 8 ਥਾਵਾਂ ਤੇ ਰੇਡ

Cbi raid punjab cm office scaled

ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ CBI-ED ਦੀ ਦੁਰਵਰਤੋਂ ਕਰੇਗੀ ਭਾਜਪਾ – CM ਮਾਨ ਚੰਡੀਗੜ੍ਹ :- ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਡੀਗੜ੍ਹ ਸਥਿਤ ਕੈਂਪ ਆਫਿਸ ਅਤੇ ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁਮੰਨ ਨਾਲ … Read more