ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੇ ਪਰਗਟ ਸਿੰਘ ਨੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਸਣੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਪਰਗਟ ਸਿੰਘ

ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਬਣਾਏ ਜਾਣ ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦੇ … Read more

ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਬਣਾਇਆ ਪੰਜਾਬ ਕਾਂਗਰਸ ਪ੍ਰਧਾਨ!

InShot 20261002 214012663

ਚੰਡੀਗੜ੍ਹ :- ਕਾਂਗਰਸ ਨੇ ਪੰਜਾਬ ਵਿੱਚ ਹੋ ਰਹੀ ਨਵੇਂ ਸੂਬਾ ਪ੍ਰਧਾਨ ਦੀ ਚਰਚਾ ਤੇ ਪੂਰਨ ਵਿਰਾਮ ਲਗਾਉਂਦਿਆਂ ਪ੍ਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਅਗਵਾਈ … Read more

ਫਾਜ਼ਿਲਕਾ – DSP ਦਫ਼ਤਰ ਬਾਹਰ ਚਲੀਆਂ ਗੋਲੀਆਂ, 2 ਨੌਜਵਾਨ ਕਾਬੂ, 2 ਫਰਾਰ

InShot 20261002 085538864 scaled

ਜਲਾਲਾਬਾਦ :- ਫਾਜ਼ਿਲਕਾ ਦੇ ਜਲਾਲਾਬਾਦ ਵਿੱਚ DSP ਦਫ਼ਤਰ ਬਾਹਰ ਗੋਲੀਆਂ ਚਲੀਆਂ। 3-4 ਬਾਈਕਾਂ ਤੇ ਸਵਾਰ ਕੁਝ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ DSP ਦਫ਼ਤਰ ਵੱਲ ਗੋਲੀ ਚਲਾਈ ਤੇ ਬਾਅਦ ਵਿੱਚ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋਏ। ਘਟਨਾ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਲਾਲ ਬੱਤੀ ਚੌਕ ਤੋਂ … Read more

ਭਗਵੰਤ ਮਾਨ ਦਾ ਜਾਪਾਨ ਦੌਰਾ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ ਰੋਕਿਆ!

HTOXLl9bkAArVFX

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਸ਼ੀਅਨ ਖੇਡਾਂ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ ਦਾ ਮੁਕਾਬਲਾ ਦੇਖਣ ਲਈ ਕੀਤਾ ਜਾਣ ਵਾਲਾ ਜਾਪਾਨ ਦੌਰਾ ਰੱਦ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਦੌਰੇ ਨੂੰ ਮਨਜ਼ੂਰੀ ਨਾ ਦੇਣ ਪਿੱਛੇ ਸੁਰੱਖਿਆ ਨੂੰ ਮੁੱਖ ਕਾਰਨ ਦੱਸਿਆ ਗਿਆ ਹੈ। ਕੌਮਾਂਤਰੀ … Read more

ਰਾਜਾ ਵੜਿੰਗ ਨੇ ਅਸਤੀਫ਼ੇ ਬਾਰੇ ਦੱਸੀ ਵਜ੍ਹਾ, ਦੇਖੋ ਵੀਡਿਉ! ਕੌਣ ਬਣੇਗਾ ਨਵਾਂ ਪ੍ਰਧਾਨ?

InShot 20261001 115623974 scaled

ਪੱਤਰਕਾਰਾਂ ਨੂੰ ਕਿਹਾ ‘ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ’ ਚੰਡੀਗੜ੍ਹ :- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਵਜ੍ਹਾ ਬਾਰੇ ਪੁੱਛੇ ਗਏ ਸਵਾਲ ਤੇ ਪੱਤਰਕਾਰਾਂ ਨੂੰ ਕੁੱਝ ਵੀ ਦੱਸਣ ਤੋਂ ਇਨਕਾਰ ਕੀਤਾ ਨਾਲ ਹੀ ਇਹ ਵੀ ਕਿਹਾ ਕਿ “ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ।” ਨਾਲ ਹੀ … Read more

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਲਈ 7 ਮੈਂਬਰੀ ਕਮੇਟੀ ਬਣਾਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਪੱਤਰ

standard compressed Adi Granth

ਅੰਮ੍ਰਿਤਸਰ :- ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਆਪਣੀ 7 ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਪੱਤਰ ਬੁੱਧਵਾਰ ਨੂੰ ਭੇਜਿਆ ਗਿਆ। ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਖੇਤਰ ਨਾਲ … Read more

ਬਿਕਰਮ ਮਜੀਠੀਆ ਨੂੰ SIT ਦਾ ਸੰਮਨ, 5 ਅਕਤੂਬਰ ਨੂੰ ਪੁੱਛਗਿੱਛ; ਕੁਲਦੀਪ ਧਾਲੀਵਾਲ ਦਾ ਆਇਆ ਵੱਡਾ ਬਿਆਨ!

Bikram Majithia summoned by SIT for questioning on October 5, Kuldeep Dhaliwal Big Statement on this

ਅੰਮ੍ਰਿਤਸਰ :- ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਸਿੰਥੈਟਿਕ ਡਰੱਗਜ਼ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਸਾਬਕਾ ਡਿਪਟੀ ਸੁਪਰਡੈਂਟ ਆਫ਼ ਪੁਲਿਸ ਜਗਦੀਸ਼ ਸਿੰਘ ਭੋਲਾ ਦੋਵਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ … Read more

1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

InShot 20260930 110738618

ਅੰਮ੍ਰਿਤਸਰ :- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਨਵੇਂ ਸ਼ਡਿਊਲ ਮੁਤਾਬਕ 1 ਅਕਤੂਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਹੋਵੇਗਾ। ਇਹ ਸਮਾਂ ਅਗਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਤਰੀਕਿਆਂ ਨਾਲ ਲਾਗੂ ਰਹੇਗਾ। 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ … Read more

ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤੇ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮ ਕਾਬੂ!

InShot 20260930 085019930 scaled

13 ਪਿਸਤੌਲ, 3.267 ਕਿਲੋ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 13 ਪਿਸਤੌਲ, 3.267 ਕਿਲੋ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ … Read more

ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ, ਰਿਹਾਈ ਲਈ ਕੇਂਦਰ ਨਾਲ ਮੁੜ ਗੱਲਬਾਤ ਕਰੇਗੀ 11 ਮੈਂਬਰੀ ਕਮੇਟੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ

ਪਟਿਆਲਾ :- ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਸਨ। ਭਾਈ ਰਾਜੋਆਣਾ … Read more