ਪਟਿਆਲਾ – ਡੀਐੱਸਪੀ ਤੇ ਕੁੱਟਮਾਰ ਤੇ ਪੱਗ ਲਾਹੁਣ ਦੇ ਦੋਸ਼, ਹਸਪਤਾਲ ਦੇ ਬਾਹਰ ਸੀਆਰਪੀ ਜਵਾਨ ਦਾ ਧਰਨਾ

ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਫੌਜੀ ਜਵਾਨ ਵੱਲੋਂ ਧਰਨਾ ਲਗਾਇਆ ਗਿਆ । ਉਸਨੇ ਦੋਸ਼ ਲਗਾਏ ਕਿ ਪੁਲਸ ਨੇ ਉਸਨਾਲ ਕੁਟਮਾਰ ਕੀਤੀ ਤੇ ਪੱਗ ਉਤਾਰੀ ਹਾਲਾਂਕਿ ਪੁਲਸ ਨੇ ਦੋਸ਼ਾਂ ਨੂੰ ਨਕਾਰਿਆ ਹੈ

ਨਸ਼ੇ ਨਾਲ ਸਬੰਧਤ ਸ਼ੱਕੀ ਸਮੱਗਰੀ ਦੀ ਵੀਡੀਓ ਬਣਾਉਣ ਤੋਂ ਬਾਅਦ ਵਿਵਾਦ ਹੋਣ ਦਾ ਦਾਅਵਾ; ਪੁਲਸ ਨੇ ਦੋਸ਼ ਨਕਾਰੇ, ਡੀਆਈਜੀ ਨਾਲ ਗੱਲਬਾਤ ਜਾਰੀ ਪਟਿਆਲਾ :- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਉਸ ਸਮੇਂ ਤਣਾਅ ਵਾਲੀ ਸਥਿਤੀ ਬਣ ਗਈ, ਜਦੋਂ ਇਕ ਸੀਆਰਪੀ ਜਵਾਨ ਆਪਣੇ ਪਰਿਵਾਰ ਸਮੇਤ ਧਰਨੇ ’ਤੇ ਬੈਠ ਗਿਆ। ਜਵਾਨ ਅਤੇ ਉਸ ਦੀ ਪਤਨੀ ਨੇ … Read more

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵਾਂ ਸ਼ਡਿਊਲ

ਪੰਜਾਬ ਦੇ ਸਕੂਲਾਂ ਦਾ ਸਮਾਂ 2 ਨਵੰਬਰ ਤੋਂ ਬਦਲਿਆ

ਠੰਢ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦਾ ਫੈਸਲਾ; ਪ੍ਰਾਇਮਰੀ ਸਕੂਲ ਦੁਪਹਿਰ 3 ਵਜੇ ਅਤੇ ਬਾਕੀ ਸਕੂਲ 3:20 ਵਜੇ ਹੋਣਗੇ ਬੰਦ ਚੰਡੀਗੜ੍ਹ :- ਪੰਜਾਬ ਵਿੱਚ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਸਿੱਖਿਆ ਵਿਭਾਗ ਦੇ ਨਵੇਂ ਸ਼ਡਿਊਲ ਅਨੁਸਾਰ 2 ਨਵੰਬਰ ਤੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ … Read more

ਮਾਨਸਾ ’ਚ ਦਲਜੀਤ ਸਿੰਘ ਦੇ ਕਤਲ ਮਾਮਲੇ ਨੇ ਫੜਿਆ ਤੂਲ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ

ਮਾਨਸਾ ਦਲਜੀਤ ਸਿੰਘ ਕਤਲ ਮਾਮਲਾ, ਨਸ਼ੇ ਦੀ ਓਵਰਡੋਸ ਜਾਂ ਕਤਲ ? ਪੁਲਸ ਤੇ ਪ੍ਰਦਰਸ਼ਨਕਾਰੀਆਂ 'ਚ ਟਕਰਾਅ, ਮਾਮਲਾ ਭਖਿਆ

ਮਾਨਸਾ :- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਸੋਮਵਾਰ ਨੂੰ ਉਸ ਸਮੇਂ ਹੋਰ ਭਖ ਗਿਆ, ਜਦੋਂ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨਸ਼ੇ ਦੀ ਸਮੱਸਿਆ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸਿਰਸਾ-ਮਾਨਸਾ ਰੋਡ ਤੇ ਲਾਸ਼ ਰੱਖ ਕੇ ਜਾਮ ਲਗਾ ਦਿੱਤਾ। ਪਰਿਵਾਰ ਲਾਸ਼ ਨੂੰ ਮਾਨਸਾ ਵਿੱਚ ਪਰਵਿੰਦਰ ਸਿੰਘ … Read more

ਔਜਲਾ ਨੇ ਅੰਮ੍ਰਿਤਸਰ ਤੋਂ ਮਹਾਰਾਸ਼ਟਰ ਲਈ ਸਿੱਧੀ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ

ਅੰਮ੍ਰਿਤਸਰ ਤੋਂ ਮਹਾਰਾਸ਼ਟਰ ਲਈ ਖਾਸ ਰੇਲਗੱਡੀ ਚਲਾਉਣ ਲਈ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਰੇਲ ਮੰਤਰੀ ਨੂੰ ਚਿੱਠੀ ਲਿਖੀ।

ਅੰਮ੍ਰਿਤਸਰ :- ਅੰਮ੍ਰਿਤਸਰ ਤੋਂ ਮਹਾਰਾਸ਼ਟਰ ਦੇ ਧੂਲੇ ਸ਼ਹਿਰ ਤੱਕ ਸਿੱਧੀ ਰੇਲ ਗੱਡੀ ਚਲਾਉਣ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਧੂਲੇ ਸ਼ਹਿਰ ਨੂੰ ਰੇਲ ਗੱਡੀਆਂ ਦੇ ਸ਼ੁਰੂ ਅਤੇ ਆਖ਼ਰੀ ਸਟੇਸ਼ਨ ਵਜੋਂ ਵਿਕਸਤ ਕਰਨ ਦੀ ਮੰਗ ਵੀ ਕੀਤੀ ਹੈ। ਔਜਲਾ ਨੇ 18 ਅਕਤੂਬਰ ਨੂੰ ਭੇਜੇ … Read more

ਪੰਜਾਬ ਚੋਣਾਂ 2027: ਅਧਿਕਾਰੀਆਂ ਦੇ ਤਬਾਦਲਿਆਂ ਬਾਰੇ ਨਵੇਂ ਨਿਰਦੇਸ਼ ਜਾਰੀ

ਪੰਜਾਬ ਚੋਣਾਂ 2027, ਅਧਿਕਾਰੀਆਂ ਦੇ ਤਬਾਦਲੇ ਲਈ ਪੰਜਾਬ ਸਰਕਾਰ ਨੂੰ ਦਿਸ਼ਾ ਨਿਰਦੇਸ਼ ਜਾਰੀ

ਪੰਜਾਬ ਚੋਣਾਂ 2027 ਤੋਂ ਪਹਿਲਾਂ ਕਿਹੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ? ਚੋਣ ਕਮਿਸ਼ਨ ਦੇ ਨਿਰਦੇਸ਼ ਚੰਡੀਗੜ੍ਹ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੀ ਤਾਇਨਾਤੀ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਲਈ ਪੰਜਾਬ ਸਰਕਾਰ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਦਾ ਸਿੱਧਾ ਅਸਰ ਚੋਣ ਪ੍ਰਬੰਧਾਂ ਨਾਲ ਜੁੜੇ ਉਨ੍ਹਾਂ … Read more

‘ਵਾਰਿਸ ਪੰਜਾਬ ਦੇ’ ਦੇ ਮੁੱਖ ਬੁਲਾਰੇ ਤਜਿੰਦਰਵੀਰ ਸਿੰਘ ਢਿੱਲੋਂ ਨੇ ਪਾਰਟੀ ਛੱਡੀ

ਤਜਿੰਦਰਵੀਰ ਸਿੰਘ ਢਿੱਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਛੱਡੀ ਤੇ ਆਪਣਾ ਅਹੁਦਾ ਵੀ ਛੱਡ ਦਿੱਤਾ ਹੈ। ਓਹਨਾਂ ਨੇ ਪਾਰਟੀ ਦੇ ਕੁਝ ਆਗੂਆਂ ਤੇ ਇਲਜ਼ਾਮ ਵੀ ਲਗਾਏ ਹਨ

ਚੰਡੀਗੜ੍ਹ :- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁੱਖ ਬੁਲਾਰੇ ਤਜਿੰਦਰਵੀਰ ਸਿੰਘ ਢਿੱਲੋਂ ਨੇ ਆਪਣੇ ਅਹੁਦੇ ਤੋਂ ਤੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਵੀਡੀਓ ਵਿੱਚ ਪਾਰਟੀ ਦੇ ਕੁਝ ਆਗੂਆਂ ਦੇ ਕੰਮਕਾਜ ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ‘ਭਾਈ … Read more

ਲੁਧਿਆਣਾ ’ਚ ਗੁਰਦੁਆਰਾ ਸਾਹਿਬ ਦੇ ਗੇਟ ਤੇ ਗੋਲੀਬਾਰੀ, 2 ਬੰਦਿਆ ਨੂੰ ਧਮਕੀ ਭਰੀ ਚਿੱਠੀ

Ludhiana Gurduwara Firing

ਲੁਧਿਆਣਾ :- ਪਿੰਡ ਗਗੜ੍ਹਾ ਵਿੱਚ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ਤੇ ਗੋਲੀਬਾਰੀ ਤੋਂ ਬਾਅਦ ਮਿਲੇ ਇੱਕ ਪੱਤਰ ਨੇ ਮਾਮਲੇ ਨੂੰ ਗੰਭੀਰ ਬਣਾ ਦਿੱਤਾ ਹੈ। ਇਸ ਘਟਨਾ ਬਾਰੇ ਪੁਲਸ ਨੇ ਪੁਸ਼ਟੀ ਕੀਤੀ ਹੈ।ਪੱਤਰ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖੀ ਬਾਬਾ ਅਮਰਜੀਤ ਸਿੰਘ ਅਤੇ ਅਕਾਲੀ ਦੱਲ ਬਾਦਲ ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ … Read more

ਰਾਹੁਲ ਗਾਂਧੀ ਛੱਡ ਭਾਵੇਂ ਟਰੰਪ ਆ ਜਾਵੇ; ਭਗਵੰਤ ਮਾਨ ਨੇ ਕਾਂਗਰਸ ਨੂੰ ਘੇਰਿਆ

ਰਾਹੁਲ ਗਾਂਧੀ ਨੂੰ ਛੱਡ ਚਾਹੇ ਟ੍ਰੰਪ ਆ ਜਾਵੇ ਪੰਜਾਬ। ਭਗਵੰਤ ਮਾਨ ਦਾ ਕਾਂਗਰਸ ਤੇ ਨਿਸ਼ਾਨਾ। ਪੰਜਾਬ ਵਿਧਾਨਸਭਾ ਸੈਸ਼ਨ ਦੌਰਾਨ ਆਪ ਤੇ ਕਾਂਗਰਸ ਦਾ ਸਿਆਸੀ ਟਕਰਾਅ

ਚੰਡੀਗੜ੍ਹ :- ਪੰਜਾਬ ਵਿਧਾਨ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਤੇ ਤੰਜ ਕੱਸੇ ਹਨ। ਮਾਨ ਨੇ ਕਿਹਾ ਕਾਂਗਰਸ ਦਾ ਤਾਂ ਕੰਮ ਹੀ ਹੰਗਾਮਾ ਕਰਨਾ ਹੈ। ਪਹਿਲੇ ਇਹ ਕਹਿੰਦੇ ਸਨ ਕਿ ਸੈਸ਼ਨ ਨਹੀਂ ਬੁਲਾਉਂਦੇ ਤੇ ਜਦੋਂ ਸੈਸ਼ਨ ਰੱਖਿਆ ਤੇ ਇਹ ਆਉਂਦੇ ਨਹੀਂ, ਜੇਕਰ ਆਉਂਦੇ ਵੀ ਨੇ ਬੈਠਦੇ ਨਹੀਂ ਤੇ ਹੰਗਾਮਾ ਕਰਦੇ … Read more

ਪੰਜਾਬ ਦੇ ਮੁੱਖ ਸਕੱਤਰ ਤੇ ਹਾਈ ਕੋਰਟ ਨੇ ਲਾਇਆ 1 ਲੱਖ ਰੁਪਏ ਜੁਰਮਾਨਾ – DA ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੇ 1ਲੱਖ ਦਾ ਜੁਰਮਾਨਾ ਠੋਕਿਆ ਹੈ। ਮੁੱਖ ਸਕੱਤਰ ਪੰਜਾਬ ਨੂੰ ਅਗਲੀ ਪੇਸ਼ੀ ਵਿਚ ਪੇਸ਼ ਹੋਣਦੇ ਹੁਕਮ ਦਿੱਤੇ ਹਨ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਨਾਲ ਜੁੜਿਆ ਮਾਮਲਾ; ਪੰਜਾਬ ਸਰਕਾਰ ਨੂੰ 3 ਨਵੰਬਰ ਤੋਂ ਪਹਿਲਾਂ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਚੰਡੀਗੜ੍ਹ :- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ … Read more

ਦਿਲਜੀਤ ਦੋਸਾਂਝ ਨੇ ਕੀਤੇ ਤਾਜ ਮਹਿਲ ਦੇ ਦੀਦਾਰ, ਲਾਲ ਜੈਕੇਟ ਤੇ ਚਿੱਟੀ ਪੱਗ ’ਚ ਆਏ ਨਜ਼ਰ

ਦਿਲਜੀਤ ਦੋਸਾਂਝ ਆਗਰਾ ਦੇ ਤਾਜਮਹਲ ਵਿਖੇ ਪਹੁੰਚੇ, ਔਰਾ ਇੰਡੀਆ ਟੂਰ ਨੂੰ ਲੈਕੇ ਚਰਚਾ ਤੇਜ

ਆਗਰਾ :- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਮੰਗਲਵਾਰ ਸਵੇਰੇ ਆਗਰਾ ਦੇ ਤਾਜ ਮਹਿਲ ਪਹੁੰਚੇ। ਦਿਲਜੀਤ ਦੋਸਾਂਝ ਸਵੇਰੇ ਲਗਭਗ 5:30 ਵਜੇ ਇੱਥੇ ਆਏ ਅਤੇ ਇਤਿਹਾਸਕ ਇਮਾਰਤ ਦੀ ਖ਼ੂਬਸੂਰਤੀ ਨੂੰ ਨੇੜਿਓਂ ਦੇਖਿਆ। ਇਸ ਦੌਰਾਨ ਉਨ੍ਹਾਂ ਨੇ ਤਾਜ ਮਹਿਲ ਦੇ ਵੱਖ-ਵੱਖ ਹਿੱਸਿਆਂ ਵਿੱਚ ਤਸਵੀਰਾਂ ਖਿੱਚਵਾਈਆਂ ਅਤੇ ਇੱਕ ਰੀਲ ਵੀ ਬਣਾਈ। ਦੌਰੇ ਦੌਰਾਨ ਦਿਲਜੀਤ ਚਿੱਟੀ ਪੱਗ, ਲਾਲ ਜੈਕੇਟ … Read more