ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਕੇਵਲ ਸਿੰਘ ਢਿੱਲੋਂ

ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਲੀ ਪੱਗ ਬੰਨ੍ਹੀ, ਪਰਵਿੰਦਰ ਸਿੰਘ ਝੋਟਾ ਮਾਮਲਾ

ਮਾਨਸਾ ’ਚ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋ ਕੇ ਕੇਵਲ ਸਿੰਘ ਢਿੱਲੋਂ ਨੇ ਕੀਤਾ ਸੀ ਐਲਾਨ, ਅੱਜ ਤੋਂ ਬੰਨ੍ਹੀ ਕਾਲੀ ਪੱਗ ਚੰਡੀਗੜ੍ਹ :- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀ ਪੱਗ ਬੰਨ੍ਹਣੀ … Read more

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

ਅਮਿਤ ਸ਼ਾਹ ਪੰਜਾਬ ਦੌਰਾ, ਰਵਨੀਤ ਬਿੱਟੂ ਨੇ ਜਾਣਕਾਰੀ ਦਿੱਤੀ

ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆਉਣਗੇ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਜ਼ਬੂਤ ਅਗਵਾਈ, ਦ੍ਰਿੜ੍ਹ ਇੱਛਾ-ਸ਼ਕਤੀ … Read more

ਕੋਲਕਾਤਾ – ਦੁਰਗਾ ਪੂਜਾ ਪੰਡਾਲ ‘ਚ ਭਗਦੜ ਨਾਲ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ!

ਕੋਲਕਾਤਾ ਭਗਦੜ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ

ਕੋਲਕਾਤਾ :- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦੌਰਾਨ ਪੰਡਾਲ ਵਿੱਚ ਮਚੀ ਭਗਦੜ ‘ਚ 19 ਲੋਕਾਂ ਦੀ ਮੌਤ ਦੀ ਸੂਚਨਾ ਹੈ। ਜਦਕਿ 25 ਤੋਂ 35 ਜਖ਼ਮੀ ਹਾਲਾਤ ‘ਚ ਹੋਣ ਦੀ ਰਿਪੋਰਟ ਹੈ। ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਜ਼ਖ਼ਮੀਆਂ ਨੂੰ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਬੰਧਕਾਂ … Read more

ਧਾਰਮਿਕ ਸਥਾਨਾਂ ਤੇ ਸਰਕਾਰੀ ਕੰਧਾਂ ਤੇ ਲੱਗੇ ਸਿਆਸੀ ਪੋਸਟਰਾਂ ਦਾ ਮਾਮਲਾ ਮੁੱਖ ਚੋਣ ਦਫਤਰ ਪੰਜਾਬ ਕੋਲ ਪੁੱਜਾ

ਮੁੱਖ ਚੋਣ ਦਫਤਰ ਪੰਜਾਬ ਵੱਲੋਂ ਜਾਰੀ ਪੱਤਰ

ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਦੇ ਫਲੈਕਸਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਮੰਗੀ ਕਾਰਵਾਈ ਦੀ ਰਿਪੋਰਟ ਕਰਨਵੀਰ ਸਿੰਘ :- ਪੰਜਾਬ ਵਿੱਚ ਧਾਰਮਿਕ ਸਥਾਨਾਂ, ਬਿਜਲੀ ਦੇ ਖੰਭਿਆਂ ਅਤੇ ਸਰਕਾਰੀ ਕੰਧਾਂ ਤੇ ਲੱਗੇ ਸਿਆਸੀ ਪਾਰਟੀਆਂ ਦੇ ਫਲੈਕਸ ਤੇ ਪੋਸਟਰ ਲਗਾਉਣ ਦਾ ਮਾਮਲਾ ਹੁਣ ਮੁੱਖ ਚੋਣ ਅਫ਼ਸਰ, … Read more

4 ਦਿਨ ਬਾਅਦ, ਮਾਨਸਾ ਹਸਪਤਾਲ ਪੁੱਜੇ ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗਾਂ ਨੇ ਕੀਤਾ ਵਿਰੋਧ

InShot 20261017 173731943 scaled

ਜ਼ਖ਼ਮੀਆਂ ਨੂੰ ਮਿਲਣ ਗਏ ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਦੇਣ ਦਾ ਭਰੋਸਾ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਮਿਲਣ ਪਹੁੰਚੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਿਹੰਗ ਸਿੰਘਾਂ ਦੇ ਵਿਰੋਧ ਦਾ ਸਾਹਮਣਾ ਕਰਨਾ … Read more

ਅੰਮ੍ਰਿਤਸਰ – ਤਲਬੀਰ ਗਿੱਲ ਦੀ ਮੁਆਫ਼ੀ ਮਗਰੋਂ ਪੱਤਰਕਾਰਾਂ ਨੇ ਚੁੱਕਿਆ ਧਰਨਾ

Talbir Gill Apologize Amritsar Journalist Protest

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਇੱਕ ਕੈਮਰਾਮੈਨ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਡੀ.ਸੀ.ਪੀ. ਦਫ਼ਤਰ ਦੇ ਬਾਹਰ ਮੇਨ ਜੀਟੀ ਰੋਡ ਤੇ ਧਰਨਾ ਦੇ ਰਹੇ ਪੱਤਰਕਾਰਾਂ ਵਿਚਕਾਰ ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਮੌਕੇ ਤੇ ਪਹੁੰਚੇ। ਪੱਤਰਕਾਰਾਂ ਨੇ ਉਨ੍ਹਾਂ ਸਾਹਮਣੇ ਆਪਣਾ ਪੱਖ ਰੱਖਿਆ, ਜਦਕਿ ਤਲਬੀਰ ਗਿੱਲ ਨੇ ਵੀ … Read more

ਪੱਤਰਕਾਰਾਂ ਵੱਲੋਂ ਡੀ.ਸੀ.ਪੀ. ਦਫ਼ਤਰ ਬਾਹਰ ਧਰਨਾ, ‘ਆਪ’ ਆਗੂ ਦੇ ਪੁੱਤਰ ਤੇ ਕੈਮਰਾਮੈਨ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਦੋਸ਼!

Amritsar Journalist Protest Cameraman Assault Aap

ਅੰਮ੍ਰਿਤਸਰ :- ਪੀਟੀਸੀ ਨਿਊਜ਼ ਦੇ ਸੀਨੀਅਰ ਕੈਮਰਾਮੈਨ ਬਬਲੂ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਾ ਹੋਣ ਦੇ ਵਿਰੋਧ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ਨੀਵਾਰ ਨੂੰ ਡੀ.ਸੀ.ਪੀ. ਦਫ਼ਤਰ ਦੇ ਬਾਹਰ ਜੀ.ਟੀ. ਰੋਡ ਤੇ ਧਰਨਾ ਦਿੱਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਦੀ ਮੰਗ ਹੈ ਕਿ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ … Read more

ਪੰਜਾਬ ਪੁਲਸ ਵੱਲੋਂ 35 ਸੋਸ਼ਲ ਮੀਡੀਆ ਖਾਤਿਆਂ ਤੇ ਪਰਚਾ, ਜੂਨੋ ਨਿਊਜ਼ ਕੈਨੇਡਾ ਨੇ ਮਾਰਕ ਕਾਰਨੀ ਤੋਂ ਮੰਗਿਆ ਜਵਾਬ

Punjab Police FIR Canada Journalist Juno News

ਕਰਨਵੀਰ ਸਿੰਘ :- ਪੰਜਾਬ ਪੁਲਸ ਦੇ ਸਾਈਬਰ ਸੈੱਲ ਨੇ ਮੋਹਾਲੀ ਦੇ ਇੱਕ ਇਮੀਗ੍ਰੇਸ਼ਨ ਸਲਾਹਕਾਰ ਤੇ ਉਸ ਨਾਲ ਜੁੜੇ ਕਾਰੋਬਾਰੀ ਗਰੁੱਪ ਬਾਰੇ ਕਥਿਤ ਤੌਰ ਤੇ ਬਿਨਾਂ ਪੁਸ਼ਟੀ ਵਾਲੀ ਜਾਣਕਾਰੀ ਫੈਲਾਉਣ ਦੇ ਮਾਮਲੇ ‘ਚ 35 ਸੋਸ਼ਲ ਮੀਡੀਆ ਖਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਖਾਤਿਆਂ ਵਿੱਚ ਪੰਜਾਬ ਅਤੇ ਕੈਨੇਡਾ ਨਾਲ ਸਬੰਧਤ ਪੰਜਾਬੀ ਪੱਤਰਕਾਰਾਂ ਅਤੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ … Read more

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ

Pm Modi Birthday Wish Bhagwant Mann

ਚੰਡੀਗੜ੍ਹ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਦੇਸ਼ ਵਿੱਚ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ … Read more

ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਤੋਂ 6 ਘੰਟੇ ਤੋਂ ਵੱਧ ਸਮਾਂ ਕੀਤੀ ਪੁੱਛਗਿੱਛ, 40 ਸਵਾਲ ਪੁੱਛੇ, ਸੋਮਵਾਰ ਨੂੰ ਮੁੜ ਸੱਦਿਆ

Osd Rajbir Singh Ghuman CBI Questions

ਕਰਨਵੀਰ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐੱਸਡੀ) ਰਾਜਬੀਰ ਸਿੰਘ ਘੁੰਮਣ ਤੋਂ ਸੀਬੀਆਈ ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਸ਼ੁਕਰਵਾਰ ਨੂੰ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਤਕਰੀਬਨ ਪੌਣੇ 3 ਵਜੇ ਘੁੰਮਣ ਸੀਬੀਆਈ ਦਫਤਰ ਪੇਸ਼ ਹੋਏ ਸਨ ਤੇ ਰਾਤ ਸਾਡੇ 8 ਦੇ ਕਰੀਬ ਬਾਹਰ ਆਏ।ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਮੀਡੀਆ ਨੂੰ … Read more