ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

centre seeks report parwinder jhota murder case

ਚੰਡੀਗੜ੍ਹ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਕੇਂਦਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜੇ ਪੱਤਰ ਵਿੱਚ ਕਤਲ ਦੀ ਘਟਨਾ ਦੇ ਤੱਥਾਂ ਅਤੇ ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਪੱਤਰ ਵਿੱਚ … Read more

ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਤੇ ਕਾਰਵਾਈ, ਕੀਰਤਨ-ਪ੍ਰਚਾਰ ਤੇ ਲਾਈ ਰੋਕ

Jeevan Singh Bageechiwala Sri Akal Takhat Sahib Hukam scaled

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫ਼ੈਸਲਾ; ਗੁਰਬਾਣੀ ਦੀ ਕਥਾ ਦੌਰਾਨ ਕਥਿਤ ਤੌਰ ਤੇ ਮਰਿਆਦਾ ਵਿਰੁੱਧ ਟਿੱਪਣੀਆਂ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਤੇ ਹੋਈ ਕਾਰਵਾਈ ਕਰਨਵੀਰ ਸਿੰਘ :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਦੇ ਮਾਮਲੇ ਤੇ ਸੁਣਵਾਈ ਹੋਈ। … Read more

ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸਿੱਖ ਸੰਗਤ ਨੂੰ ਮੇਲ-ਜੋਲ ਨਾ ਰੱਖਣ ਦੇ ਆਦੇਸ਼!

Sri Akal Takhat Sahib Manwinder Singh Giaspura scaled

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ਵਿੱਚ ਲਿਆ ਗਿਆ ਫ਼ੈਸਲਾ ਸਿੱਖ ਸੰਸਥਾਵਾਂ ਵਿਰੁੱਧ ਬਿਆਨਬਾਜ਼ੀ ਅਤੇ ਸੇਵਾਦਾਰਾਂ ਤੇ ਜਾਤੀ ਵਿਤਕਰੇ ਦੇ ਦੋਸ਼ ਲਾਉਣ ਦਾ ਮਾਮਲਾ ਕਰਨਵੀਰ ਸਿੰਘ :- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਸਿੱਖ … Read more

ਅਮਿਤ ਸ਼ਾਹ ਨੇ ਪੰਜਾਬ ‘ਚ ਨਸ਼ਿਆਂ ਤੇ ਘੇਰੀ ਮਾਨ ਸਰਕਾਰ, ਭਗਵੰਤ ਮਾਨ ਨੇ ਵੀ ਦਿੱਤਾ ਠੋਕਵਾਂ ਜਵਾਬ

Cm Bhagwant Maan vs Amit Shah scaled

ਕਰਨਵੀਰ ਸਿੰਘ :- ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਛਿੜ੍ਹੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਮੇਤ ਸੂਬੇ ਦੀਆਂ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੇ ਸਵਾਲ ਖੜੇ ਕੀਤੇ, ਜਿਸਦੇ ਜਵਾਬ ਵਿੱਚ ਭਗਵੰਤ … Read more

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਈ ਕੋਰਟ ਨੇ ਫਰਾਂਸ ਦੌਰੇ ਦੀ ਦਿੱਤੀ ਮਨਜ਼ੂਰੀ

Bhagwant Maan France High Court

ਕਰਨਵੀਰ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਕੇਂਦਰ ਸਰਕਾਰ ਵੱਲੋਂ ਮਾਨ ਦੇ ਵਿਦੇਸ਼ ਦੌਰੇ ਲਈ ਸਿਆਸੀ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਵਿਰੁੱਧ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ਮਨਜ਼ੂਰ ਕਰਕੇ ਮੁੱਖ ਮੰਤਰੀ ਭਗਵੰਤ ਮਾਨ … Read more

ਸ਼ਾਰਜਾਹ ਜਾਣ ਵਾਲੇ 16 ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ਤੇ ਜਾਅਲੀ ਟਿਕਟਾਂ ਸਣੇ ਕਾਬੂ, ਜਾਂਚ ਜਾਰੀ

amritsar airport 16 passengers fake tickets sharjah

ਕਰਨਵੀਰ ਸਿੰਘ :- ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸ਼ਾਰਜਾਹ ਜਾਣ ਦੀ ਤਿਆਰੀ ਕਰ ਰਹੇ 16 ਯਾਤਰੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਮੁੱਢਲੀ ਜਾਂਚ ਵਿੱਚ ਟਿਕਟਾਂ ਕਥਿਤ ਤੌਰ ਤੇ ਜਾਅਲੀ ਹੋਣ ਦਾ ਸ਼ੱਕ ਸਾਹਮਣੇ ਆਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਲਸ ਨੂੰ ਮੌਕੇ ਤੇ ਸੂਚਿਤ ਕੀਤਾ। ਯਾਤਰੀਆਂ ਨੂੰ … Read more

ਬਿਕਰਮਜੀਤ ਸਿੰਘ ਮਾਮਲਾ: ਮੋਬਾਈਲ ਫ਼ੋਨ ਦੇ ਝਗੜੇ ਨੂੰ ਲੈ ਕੇ ਵਾਪਰੀ ਘਟਨਾ, ਪੁਲਸ ਨੇ ਨਸ਼ਿਆਂ ਦਾ ਸਬੰਧ ਨਕਾਰਿਆ

Bikram murder drugs Gurdaspur after jhota

ਅੱਪਡੇਟ – ਪੰਜਾਬ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਹਰਗੋਬਿੰਦਪੁਰ ਨੇੜੇ ਵਾਪਰੀ ਮੰਦਭਾਗੀ ਘਟਨਾ ਮੋਬਾਈਲ ਫ਼ੋਨ ਨੂੰ ਲੈ ਕੇ ਹੋਏ ਨਿੱਜੀ ਝਗੜੇ ਕਾਰਨ ਵਾਪਰੀ ਸੀ।ਐੱਸ.ਐੱਸ.ਪੀ. ਅਤੇ ਪੀੜਤ ਦੇ ਭਰਾ ਨੇ ਵੀ ਕਿਹਾ ਹੈ ਕਿ ਇਸ ਘਟਨਾ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ। ਇਸ ਮਾਮਲੇ ਵਿੱਚ ਬੀ.ਐੱਨ.ਐੱਸ. ਦੀ ਧਾਰਾ 103 ਤਹਿਤ ਐੱਫ.ਆਈ.ਆਰ. ਦਰਜ ਕੀਤੀ … Read more

ਐੱਫ਼ਬੀਆਈ. ਜਾਂਚ ਲਈ ‘ਮੋਸਟ ਵਾਂਟੇਡ’ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਤੋਂ ਅਮਰੀਕਾ ਭੇਜਿਆ

Fbi Manjit Singh Bedi USA

6 ਲੱਖ ਡਾਲਰ ਤੋਂ ਵੱਧ ਦੀ ਧੋਖਾਧੜੀ ਦੇ ਦੋਸ਼; ਐੱਫ਼ਬੀਆਈ. ਮੁਖੀ ਕਾਸ਼ ਪਟੇਲ ਨੇ ਕੀਤੀ ਪੁਸ਼ਟੀ ਕਰਨਵੀਰ ਸਿੰਘ :- ਐੱਫਬੀਆਈ ਦੀ ਮੋਸਟ ਵਾਂਟੇਡ ਸੂਚੀ ‘ਚ ਸ਼ਾਮਿਲ 64 ਸਾਲਾ ਮਨਜੀਤ ਸਿੰਘ ਬੇਦੀ ਨੂੰ ਹੁਣ ਉੱਥੋਂ ਦੀਆਂ ਕਾਨੂੰਨੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ। ਅਮਰੀਕੀ ਜਾਂਚ ਏਜੰਸੀ ਐੱਫ਼.ਬੀ.ਆਈ. ਦੀ ਮੋਸਟ ਵਾਂਟੇਡ ਧੋਖਾਧੜੀ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ … Read more

ਨਵਜੋਤ ਕੌਰ ਸਿੱਧੂ ਨੂੰ ਬੀ.ਆਰ.ਪੀ. ਨੇ ਅਹੁਦੇ ਤੋਂ ਹਟਾਇਆ, ਪੰਜਾਬ ਦੀਆਂ 117 ਸੀਟਾਂ ਤੇ ਚੋਣ ਲੜੇਗੀ ਪਾਰਟੀ

Navjot Kaur Sidhu BRP scaled

ਸੁਖਮਿੰਦਰਪਾਲ ਸਿੰਘ ਗਰੇਵਾਲ ਨੂੰ ਪੰਜਾਬ ਇੰਚਾਰਜ ਲਗਾਇਆ ਕਰਨਵੀਰ ਸਿੰਘ :- ਡਾ. ਨਵਜੋਤ ਕੌਰ ਸਿੱਧੂ ਜੋ ਫਰਵਰੀ 2026 ਵਿੱਚ ਨਵੀਂ ਪਾਰਟੀ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀ.ਆਰ.ਪੀ.) ਵਿੱਚ ਸ਼ਾਮਿਲ ਹੋਏ ਸਨ। ਪਾਰਟੀ ਨੇ ਓਹਨਾ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਹੈ।ਪਾਰਟੀ ਵੱਲੋਂ 15 ਅਕਤੂਬਰ ਨੂੰ ਜਾਰੀ ਬਿਆਨ ਵਿੱਚ ਇਸ ਫ਼ੈਸਲੇ … Read more

ਜਥੇਦਾਰ ਹਵਾਰਾ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ‘ਸ਼ਹੀਦ’ ਐਲਾਨਿਆ

Jagtar Singh Hawara Shaheed Parwinder Singh Jhotta

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ, ਬਾਪੂ ਗੁਰਚਰਨ ਸਿੰਘ ਤੇ ਪ੍ਰੋ. ਬਲਜਿੰਦਰ ਸਿੰਘ ਨੇ ਜਾਰੀ ਕੀਤਾ ਬਿਆਨ ਅੰਮ੍ਰਿਤਸਰ :- ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਝੋਟਾ ਨੂੰ ਸ਼ਹੀਦ ਕਰਾਰ ਦਿੰਦਿਆਂ ਪੰਜਾਬ ਨੂੰ ਨਸ਼ਾ … Read more