Breaking – LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, PG ਦੇ ਕਮਰੇ ’ਚੋਂ ਮਿਲੀ ਲਾਸ਼

LPU Student Suicide

ਯੂਪੀ ਦੇ ਵਾਰਾਣਸੀ ਦਾ ਰਹਿਣ ਵਾਲਾ ਸੀ ਵਿਦਿਆਰਥੀ, ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ’ਚ ਆਇਆ ਸੀ ਰਹਿਣ ਕਰਨਵੀਰ ਸਿੰਘ :- ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ 21 ਸਾਲਾ ਵਿਦਿਆਰਥੀ ਦੀ ਮੌਤ ਦੇ ਮਾਮਲੇ ਦੀ ਸੂਚਨਾ ਪ੍ਰਾਪਤ ਹੋਈ ਹੈ।ਵਿਦਿਆਰਥੀ ਦੀ ਲਾਸ਼ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਦੇ … Read more

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦੀ ਸੁਸਤੀ ਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾਈਆਂ

Punjab paddy Crop Destroy Rain

ਫਾਜ਼ਿਲਕਾ, ਮਾਨਸਾ ਤੇ ਮਲੋਟ ’ਚ ਝੋਨਾ ਭਿੱਜਣ ਕਾਰਨ ਨੁਕਸਾਨ ਦਾ ਖ਼ਦਸ਼ਾ, ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਕਰਨਵੀਰ ਸਿੰਘ :- ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਐਤਵਾਰ ਤੜਕਸਾਰ ਹੋਈ ਬਾਰਿਸ਼ ਕਾਰਨ ਫਾਜ਼ਿਲਕਾ, ਮਾਨਸਾ ਤੇ ਮਲੋਟ ਦੀ ਦਾਣਾ ਮੰਡੀ ਵਿੱਚ ਪਾਣੀ ਭਰ ਗਿਆ ਤੇ ਝੋਨੇ … Read more

ਪੁਲਸ ਨੇ ਗ੍ਰਿਫ਼ਤਾਰ ਨਹੀਂ, ਕਿਡਨੈਪ ਕੀਤਾ ਸੀ – ਧਰੁਵ ਰਾਠੀ ਦਾ ਰਿਹਾਈ ਮਗਰੋਂ ਵੱਡਾ ਬਿਆਨ

Dhruv Rathi Big Statement Delhi Police scaled

ਕਰਨਵੀਰ ਸਿੰਘ :- ਦੇਰ ਰਾਤ 11 ਵਜੇ ਤੋਂ ਬਾਅਦ ਯੂਟਿਊਬਰ ਧਰੁਵ ਰਾਠੀ ਨੂੰ ਦਿੱਲੀ ਪੁਲਸ ਨੇ ਰਿਹਾਅ ਕਰ ਦਿੱਤਾ। ਜਿਸਤੋਂ ਬਾਅਦ ਧਰੁਵ ਰਾਠੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਗੰਭੀਰ ਆਰੋਪ ਲਗਾਏ ਨੇ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਸੀ, ਸਗੋਂ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਸੀ। … Read more

ਲਿਵਿੰਗ ਇੰਡੀਆ ਨਿਊਜ਼ ਦੇ 5 ਮੁਲਾਜ਼ਮ ਗ੍ਰਿਫ਼ਤਾਰ, ਫਰਜ਼ੀ ਸਟਿੰਗ ਵੀਡਿਓ ਚਲਾਉਣ ਦੇ ਦੋਸ਼

Living India News 5 Arrested

ਹਰਿਆਣਾ :- ਕੁਰੂਕਸ਼ੇਤਰ ਵਿੱਚ ਪੁਲਸ ਨੇ ਲਿਵਿੰਗ ਇੰਡੀਆ ਨਿਊਜ਼ ਚੈਨਲ ਨਾਲ ਜੁੜੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਚੈਨਲ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਤੁਲ ਅਗਰਵਾਲ, ਐਡੀਟਰ ਸੌਰਭ, ਐਂਕਰ ਸੁਦੇਸ਼ ਨੈਨ ਅਤੇ ਪੱਤਰਕਾਰ ਨੀਤੂ ਤੇ ਲਵਪ੍ਰੀਤ ਸ਼ਾਮਲ ਹਨ। ਪੁਲਸ ਅਨੁਸਾਰ, ਇਹ ਕਾਰਵਾਈ ਛੇ ਮਹੀਨੇ ਪੁਰਾਣੀ ਵੀਡੀਓ ਨੂੰ ਫਰਜ਼ੀ ਲਾਈਵ ਸਟਿੰਗ ਆਪ੍ਰੇਸ਼ਨ ਵਜੋਂ ਪ੍ਰਸਾਰਿਤ ਕਰਨ … Read more

ਭਗਵੰਤ ਮਾਨ ਨੇ ਬੰਗਲਾ ਸਾਹਿਬ ‘ਚ ਪੁਲਸ ਦੀ ਐਂਟਰੀ ਦੀ ਕੀਤੀ ਨਿੰਦਾ, ਦਿੱਲੀ ਪੁਲਸ ਦਾ ਆਇਆ ਸਪਸ਼ਟੀਕਰਨ

Bhagwant Maan delhi police statement scaled

ਕਰਨਵੀਰ ਸਿੰਘ :- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਲੀ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ, ਜਦਕਿ ਦਿੱਲੀ ਪੁਲਸ ਨੇ ਵਾਇਰਲ ਵੀਡੀਓ ਬਾਰੇ ਆਪਣਾ ਪੱਖ ਰੱਖਦਿਆਂ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਸ ਮੁਲਾਜ਼ਮਾਂ ਦੇ ਦਾਖ਼ਲ ਹੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ … Read more

ਗੁਰਦੁਆਰਾ ਸਾਹਿਬ ਨੂੰ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ – ਹਰਮੀਤ ਸਿੰਘ ਕਾਲਕਾ

Harmeet Singh Kalka Delhi Gurduwara Protest Politics

ਕਰਨਵੀਰ ਸਿੰਘ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਮਰਮੀਤ ਸਿੰਘ ਕਾਲਕਾ ਨੇ ਸਿਆਸੀ ਪਾਰਟੀ ਦੇ ਆਗੂਆਂ ਤੇ ਗੁਰਦੁਆਰੇ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਹਨ। ਓਹਨਾਂ ਇਕ ਵੀਡਿਓ ਜਾਰੀ ਕਰਕੇ ਦਿੱਲੀ ਵਿਚ ਚਲ ਰਹੇ ਪ੍ਰਦਰਸਨਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ ਤੇ ਇਲਜ਼ਾਮ ਲਗਾਏ ਹਨ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ … Read more

ਵਾਰਿਸ ਪੰਜਾਬ ਦੇ ਦਾ ਐਲਾਨ, ਪੰਜਾਬ ਚੋਣਾਂ ਆਪਣੇ ਹੀ ਚੋਣ ਨਿਸ਼ਾਨ ਤੇ ਲੜੇਗੀ ਪਾਰਟੀ

waris punjab de assembly elections own symbol

ਚੰਡੀਗੜ੍ਹ :- ਵਾਰਿਸ ਪੰਜਾਬ ਦੇ ਨੇ ਐਲਾਨ ਕੀਤਾ ਹੈ ਕਿ ਪਾਰਟੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਲੜੇਗੀ। ਪਾਰਟੀ ਦੀ ਰਸਮੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪਾਰਟੀ ਨਿਆਂਪਾਲਿਕਾ ਤੇ ਪੂਰਾ ਭਰੋਸਾ ਹੈ ਤੇ ਲੋੜੀਂਦੀਆਂ ਜ਼ਰੂਰੀ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਭਰੋਸਾ ਪ੍ਰਗਟਾਇਆ ਕਿ … Read more

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਹਿਰਾਸਤ ‘ਚ….

Aap Protest Manish Sisodiya Detained Chandigarh Punjab

ਕਰਨਵੀਰ ਸਿੰਘ :- ਚੰਡੀਗੜ੍ਹ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇੜੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ।ਇਨ੍ਹਾਂ ਵਿੱਚ ਦਿੱਲੀ ਦੇ ਸਾਬਕਾ … Read more

ਵੱਡੀ ਖ਼ਬਰ – ਯੂਟਿਊਬਰ ਧਰੁਵ ਰਾਠੀ ਪੁਲਸ ਹਿਰਾਸਤ ‘ਚ….(CJP)

Youtuber Dhruv Rathi Detained Arrest scaled

ਨਵੀਂ ਦਿੱਲੀ :- ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੱਦੇ ਗਏ ਪ੍ਰਦਰਸ਼ਨ ਤੋਂ ਪਹਿਲਾਂ ਪ੍ਰਸਿੱਧ ਭਾਰਤੀ ਯੂਟਿਊਬਰ ਧਰੁਵ ਰਾਠੀ ਨੂੰ ਪੁਲਸ ਹਿਰਾਸਤ ਵਿਚ ਲਿਆ ਗਿਆ ਹੈ, ਜਿਸਦੀ ਜਾਣਕਾਰੀ ਕਾਕਰੋਚ ਜਨਤਾ ਪਾਰਟੀ ਨੇ ਵੀ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਹਾਲਾਂਕਿ, ਇਸ ਸਬੰਧੀ ਪੁਲਸ ਦਾ ਕੋਈ … Read more

CJP Protest – ਦਿੱਲੀ ਪੁਲਸ ਮੁਲਾਜ਼ਮਾਂ ਦੇ ਸਰੀਰ ਤੇ ਲੱਗੇ ਕੈਮਰੇ, ਪ੍ਰਦਰਸ਼ਨਕਾਰੀਆਂ ਨੂੰ ਕਰਨਗੇ ਰਿਕਾਰਡ

Delhi police hidden cameras

ਪ੍ਰਦਰਸ਼ਨਕਾਰੀਆਂ ਦੇ ਵਿਹਾਰ ਦਾ ਰਿਕਾਰਡ ਰੱਖਣ ਲਈ ਬਾਡੀ ਕੈਮਰੇ ਲਗਾਏ, ਪੁਲਸ ਮੁਲਾਜ਼ਮਾਂ ਨੂੰ ਸੰਜਮ ਨਾਲ ਨਜਿੱਠਣ ਦੇ ਨਿਰਦੇਸ਼ ਨਵੀਂ ਦਿੱਲੀ :- ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਨੂੰ ਸੰਜਮ ਨਾਲ ਨਜਿੱਠਣ ਲਈ ਦਿੱਲੀ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਸਬੂਤ ਇਕੱਠੇ ਕਰਨ ਦੀ ਤਿਆਰੀ ਵੀ ਕੀਤੀ ਹੈ। ਦਿੱਲੀ ਪੁਲਸ ਦੇ ਹੈੱਡ ਕਾਂਸਟੇਬਲ ਧਰਮਿੰਦਰ ਨੇ ਦੱਸਿਆ … Read more