ਸੋਨਮ ਵਾਂਗਚੁਕ ਨੇ ਦਿੱਲੀ ‘ਚ CJP ਪ੍ਰਦਰਸ਼ਨ ਤੋਂ ਬਣਾਈ ਦੂਰੀ, ਜਾਣੋ ਵਜ੍ਹਾ

Sonam Wangchuk cjp protest

ਕਰਨਵੀਰ ਸਿੰਘ :- ਲੱਦਾਖ ਦੇ ਜਲਵਾਯੂ ਕਾਰਕੁੰਨ ਸੋਨਮ ਵਾਂਗਚੁਕ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਨਹੀਂ ਕਰਨਗੇ। “ਮੈਂ ਦਿੱਲੀ ਵਿੱਚ ਤੁਹਾਡੇ ਸਾਰਿਆਂ ਨਾਲ ਕਿਉਂ ਸ਼ਾਮਲ ਨਹੀਂ ਹੋ ਸਕਾਂਗਾ।”? ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਤੇ ਇੱਕ ਪੋਸਟ ਰਾਹੀਂ ਸੋਨਮ ਵਾਂਗਚੁਕ ਨੇ ਕਿਹਾ ਕਿ ਸਰਕਾਰ ਵੱਲੋਂ … Read more

3.70 ਲੱਖ ਸ਼ਰਧਾਲੂਆਂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ, ਅੱਜ ਬੰਦ ਹੋਣਗੇ ਕਿਵਾੜ

SriHemkuntSahib scaled

ਉੱਤਰਾਖੰਡ :- ਸ਼੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਜੋ 23 ਮਈ, 2026 ਨੂੰ ਖੋਲ੍ਹੇ ਗਏ ਸਨ, ਸਰਦ ਰੁੱਤ ਤੇ ਭਾਰੀ ਬਰਫਬਾਰੀ ਦੇ ਮੱਦੇਨਜਰ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ।ਪੂਰੀ ਸ਼ਾਨੋ ਸ਼ੌਕਤ ਤੇ ਸਿੱਖ ਮਰਿਆਦਾ ਅਨੁਸਾਰ ਸਾਰਾ ਕਾਰਜ ਹੋਵੇਗਾ, ਕਿਵਾੜ ਬੰਦ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਪੜ੍ਹੀ ਜਾਵੇਗੀ ਜਿਸ ਉਪਰੰਤ ਕੀਰਤਨ ਤੇ … Read more

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਕਾਨੂੰਨ ਤੇ ਰਹੇਗੀ ਨਜ਼ਰ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਸੈਸ਼ਨ

Punjab Vidhan Sabha Session 2026

ਕਰਨਵੀਰ ਸਿੰਘ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਸਰਕਾਰ ਦੇ ਕਈ ਏਜੰਡੇ ਅਤੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਖ਼ਾਸ ਤੌਰ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਪ੍ਰਬੰਧਾਂ ਦੇ ਬਿੱਲ ਤੇ ਸਭ ਦੀ ਨਜ਼ਰ ਹੈ। ਹਾਲਾਂਕਿ, ਬਿੱਲਾਂ ਅਤੇ ਹੋਰ ਵਿਧਾਨਕ … Read more

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ‘ਚੋਂ ਪਾਕਿਸਤਾਨ ਬਾਹਰ, ਉਸਦੀ ਜਗ੍ਹਾ ਬੰਗਲਾਦੇਸ਼ ਖੇਡੇਗਾ

ਚੰਡੀਗੜ੍ਹ :- ਭਾਰਤ ਵਿੱਚ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਵਿੱਚ ਹੁਣ ਪਾਕਿਸਤਾਨ ਦੀ ਟੀਮ ਹਿੱਸਾ ਨਹੀਂ ਲਵੇਗੀ। ਉਸ ਦੀ ਥਾਂ ਬੰਗਲਾਦੇਸ਼ ਨੂੰ ਸ਼ਾਮਲ ਕੀਤਾ ਗਿਆ ਹੈ। ਆਖਿਰ ਪਕਿਸਤਾਨ ਕਿਉਂ ਹੋਇਆ ਬਾਹਰ? ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਕਰਵਾਇਆ ਜਾਣਾ ਹੈ। ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ … Read more

ਦਿੱਲੀ ‘ਚ CJP ਦਾ ਪ੍ਰਦਰਸ਼ਨ, ਕਈ ਟ੍ਰੇਨਾਂ ਰੱਦ, ਦੇਖੋ ਰਿਪੋਰਟ!

Delhi Trains Cancelled CJP Protest

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ’ਤੇ ਹੋਣਾ ਹੈ ਪ੍ਰਦਰਸ਼ਨ, ਸੁਪਰੀਮ ਕੋਰਟ ਨੇ ਵੀ ਪਟੀਸ਼ਨ ਕੀਤੀ ਖਾਰਜ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਪੁਲਸ ਦਾ ਵੀ ਇਨਕਾਰ ਨਵੀਂ ਦਿੱਲੀ :- ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ 10 ਅਕਤੂਬਰ ਨੂੰ ਦਿੱਲੀ ਦੇ … Read more

ਡੀਏ ਬਕਾਇਆ ਮਾਮਲਾ: ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਦੀ ਪੇਸ਼ਕਸ਼

Kap sinha file photo

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ ਅਪਣਾਇਆ ਹੈ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਬਿਨਾਂ ਸ਼ਰਤ ਮਾਫ਼ੀ ਮੰਗਣ ਦੀ ਪੇਸ਼ਕਸ਼ ਕੀਤੀ ਗਈ, ਪਰ ਅਦਾਲਤ ਨੇ ਮਾਮਲੇ ਨੂੰ ਅਗਲੀ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। … Read more

4 ਸਾਲ ਬਾਅਦ ਪੰਜਾਬ ਨੂੰ ਮਿਲਿਆ ਰੈਗੂਲਰ ਡੀਜੀਪੀ, ਗੌਰਵ ਯਾਦਵ ਦੇ ਨਾਂ ਤੇ ਮੋਹਰ

Punjab Permanent DGP Gorav Yadav

ਚੰਡੀਗੜ੍ਹ :- ਪੰਜਾਬ ਪੁਲਸ ਦੀ ਅਗਵਾਈ ਨੂੰ ਲੈ ਕੇ ਕਰੀਬ ਚਾਰ ਸਾਲ ਤੋਂ ਚੱਲ ਰਹੀ ਅਸਥਾਈ ਵਿਵਸਥਾ ਤੇ ਪੂਰਨ ਵਿਰਾਮ ਲੱਗ ਚੁੱਕਾ ਹੈ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਜਿਨ੍ਹਾਂ ਦਾ ਕਾਰਜਕਾਲ ਘੱਟੋ-ਘੱਟ 2 ਸਾਲ ਹੋਵੇਗਾ। 1 ਅਕਤੂਬਰ … Read more

ਪੰਜਾਬ ਮੌਸਮ – ਅੰਮ੍ਰਿਤਸਰ ’ਚ ਮੀਂਹ, ਅਜਨਾਲਾ ’ਚ ਪਏ ਗੜੇ; ਮੌਸਮ ਨੇ ਲਈ ਕਰਵਟ

Amritsar Weather Rain Hailstorm scaled

ਅੰਮ੍ਰਿਤਸਰ :- ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਮੌਸਮ ਨੇ ਕਰਵਟ ਲਈ ਹੈ। ਰਾਤ 11 ਵਜੇ ਦੇ ਕਰੀਬ ਕਈ ਇਲਾਕਿਆਂ ਚ ਮੀਂਹ ਪਿਆ ਤੇ ਮੌਸਮ ਵਿਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਉੱਥੇ ਹੀ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿਚ ਮੀਂਹ ਦੇ ਨਾਲ ਨਾਲ ਮੋਟੇ ਮੋਟੇ ਗੜੇ ਪਏ ਹਨ। ਮੌਸਮ ਵਿਭਾਗ ਅਨੁਸਾਰ ਜਿੱਥੇ ਮੌਸਮ ਸੁਹਾਵਣਾ ਰਹਿਣ ਦੀ … Read more

ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਅਹਿਮਦਾਬਾਦ ਪੁਲਸ ਨੇ ਮੁੱਖ ਸ਼ੂਟਰ ਕੀਤਾ ਕਾਬੂ

Mad sandhu murder one Arrested

ਅੰਮ੍ਰਿਤਸਰ :- ਮੈਡ ਸੰਧੂ ਹਤਿਆਕਾਂਡ ਚ ਅਹਿਮਦਾਬਾਦ ਪੁਲਸ ਨੇ ਇੱਕ ਆਰੋਪੀ ਨੂੰ ਗਿਰਫ਼ਤਾਰ ਕੀਤਾ ਹੈ। ਪੁਲਸ ਨੇ ਆਪਣੇ ਅਧਿਕਾਰਿਤ ਬਿਆਨਾਂ ‘ਚ ਦੱਸਿਆ ਕਿ ਮੁਲਜ਼ਮ ਕਈ ਦਿਨਾਂ ਤੋਂ ਗੁਜਰਾਤ ਦੇ ਵੱਖ ਵੱਖ ਹੋਟਲਾਂ ਚ ਲੁਕਦਾ ਫਿਰਦਾ ਸੀ। ਜਿਸਦੀ ਜਾਣਕਾਰੀ ਮਿਲਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਤੇ ਗੁਜਰਾਤ ਪੁਲਸ ਨੇ ਇੱਕ ਸਾਂਝੇ ਓਪਰੇਸ਼ਨ ਤਹਿਤ ਇਸਨੂੰ ਕਾਬੂ ਕੀਤਾ। … Read more

ਨਾਨਾ ਪਾਟੇਕਰ ਦੀ ਆਖਰੀ ਜਨਤਕ ਗੱਲਬਾਤ ਨੇ ਛੱਡਿਆ ਡੂੰਘਾ ਅਸਰ, 4 ਦਿਨ ਬਾਅਦ ਦੁਨੀਆ ਨੂੰ ਕਹਿ ਗਏ ਅਲਵਿਦਾ

Nana Patekar Last Words Before Death

ਕਰਨਵੀਰ ਸਿੰਘ :- ਨਾਨਾ ਪਾਟੇਕਰ ਦੇ ਦੇਹਾਂਤ ਤੋਂ ਬਾਅਦ ਸਮਾਜਿਕ ਤੇ ਸਿਆਸੀ ਹਲਕਿਆਂ ‘ਚ ਸੋਗ ਦੀ ਲਹਿਰ ਦੌੜ ਗਈ। 8 ਅਕਤੂਬਰ, 2026 ਨੂੰ ਸਵੇਰੇ 5:20 ਤੇ ਓਹਨਾ ਨੂੰ ਦਿਲ ਦਾ ਦੌਰਾ ਪਿਆ ਤੇ ਓਹ ਜਹਾਨ ਛੱਡ ਗਏ। ਉਨ੍ਹਾਂ ਦੀ ਆਖਰੀ ਜਨਤਕ ਹਾਜ਼ਰੀ। ਮੌਤ ਤੋਂ ਕੇਵਲ 4 ਦਿਨ ਪਹਿਲਾਂ ਓਹਨਾਂ ਦੇ ਆਖਰੀ ਬੋਲ 4 ਅਕਤੂਬਰ ਨੂੰ … Read more