ਅੰਮ੍ਰਿਤਸਰ ’ਚ ASI ਤੇ 3 ਬੰਦਿਆ ਨੇ ਕੀਤੀ ਫਾਇਰਿੰਗ

InShot 20261004 231847735

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸਰਕਾਰੀ ਰੇਲਵੇ ਪੁਲਸ (GRP) ਵਿੱਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾਈ। ਹਮਲਾ ਜਗਦੇਵ ਕਲਾਂ ਪਿੰਡ ਨੇੜੇ ਹੋਇਆ ਜਦੋਂ ASI ਸਿਵਲ ਕੱਪੜਿਆਂ ਵਿੱਚ ਘਰ ਜਾ ਰਹੇ ਸਨ। ASI ਸੁਖਚੈਨ ਸਿੰਘ ਮੁਤਾਬਿਕ, ਗੋਲੀ ਓਹਨਾਂ ਦੀ ਬਾਂਹ ਨੂੰ ਛੂਹ ਕੇ ਨਿਕਲ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਹਮਲੇ ਤੋਂ … Read more

Mad Sandhu ਕਤਲ ਮਾਮਲਾ: ਹਮਲਾਵਰਾਂ ਬਾਰੇ ਪੁਲਸ ਨੂੰ ਮਿਲੇ ਅਹਿਮ ਸੁਰਾਗ, BJP-Congress ਨੇ ਘੇਰੀ ਮਾਨ ਸਰਕਾਰ

InShot 20261003 223702179 scaled

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ Mad Sandhu (ਮੈਡ ਸੰਧੂ) ਦੇ ਕਤਲ ਮਾਮਲੇ ਵਿੱਚ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਸ ਮੁਤਾਬਕ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸ਼ਨੀਵਾਰ ਸ਼ਾਮ ਲੋਹਾਰਕਾ ਰੋਡ ਤੇ Mad Sandhu (ਮੈਡ ਸੰਧੂ) ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਸ … Read more

ਅਮਰੀਕਾ ‘ਚ ਹਿੰਦੂ ਮੰਦਰ ਤੇ ਇੱਟਾਂ ਨਾਲ ਹਮਲਾ, ਨਫ਼ਰਤੀ ਅਪਰਾਧ ਦੀ ਸੰਭਾਵਨਾ – HAF

InShot 20261003 102533788

ਇੰਟਰਨੈਸ਼ਨਲ :- ਅਮਰੀਕਾ ਦੇ ਓਹਾਇਓ ਸੂਬੇ ਦੇ ਰਿਚਮੰਡ ਹਾਈਟਸ ਵਿੱਚ ਸਥਿਤ ਸ਼੍ਰੀ ਸਵਾਮੀਨਾਰਾਇਣ ਵਡਤਾਲ ਧਾਮ ਹਿੰਦੂ ਮੰਦਰ ਤੇ ਇੱਟਾਂ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ਼ੁੱਕਰਵਾਰ ਦੁਪਹਿਰ ਕਰੀਬ 1:30 ਵਜੇ ਵਾਪਰੀ, ਜਿਸ ਵਿਚ ਮੰਦਰ ਨੂੰ ਕਾਫੀ ਨੁਕਸਾਨ ਹੋਇਆ। ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਮੁਤਾਬਕ ਹਮਲਾਵਰਾਂ ਨੇ ਮੰਦਰ ਤੇ ਇੱਟਾਂ ਮਾਰੀਆਂ। ਘਟਨਾ ਸਮੇਂ ਮੰਦਰ ਵਿੱਚ ਪੁਜਾਰੀ ਅਤੇ … Read more

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ ਢਾਕਾ ਤੀਜੇ ਨੰਬਰ ਤੇ ਦਿੱਲੀ ਚੋਥੇ ਤੇ….

InShot 20261003 093527259

AQI 170 ਦਰਜ, ਹਵਾ ਸਿਹਤ ਲਈ ਨੁਕਸਾਨਦਾਇਕ ਢਾਕਾ :- ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਦਰਜ ਕੀਤੀ ਗਈ। ਸਵੇਰੇ 9:14 ਵਜੇ ਢਾਕਾ ਦਾ ਏਅਰ ਕੁਆਲਿਟੀ ਇੰਡੈਕਸ (AQI) 170 ਰਿਹਾ। ਇਸ ਪੱਧਰ ਦੀ ਹਵਾ ਨੂੰ ਸਿਹਤ ਲਈ ਨੁਕਸਾਨਦਾਇਕ ਮੰਨਿਆ ਜਾਂਦਾ ਹੈ। ਲਾਹੌਰ ਪਹਿਲੇ ਅਤੇ ਕੋਲਕਾਤਾ ਦੂਜੇ ਨੰਬਰ ਤੇ AQI ਦੇ ਅੰਕੜਿਆਂ ਮੁਤਾਬਕ … Read more

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਤੇ ਪਰਗਟ ਸਿੰਘ ਨੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਸਣੇ ਸੀਨੀਅਰ ਆਗੂਆਂ ਦਾ ਕੀਤਾ ਧੰਨਵਾਦ

ਪਰਗਟ ਸਿੰਘ

ਚੰਡੀਗੜ੍ਹ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਪ੍ਰਧਾਨ ਬਣਾਏ ਜਾਣ ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਾਰੇ ਸੀਨੀਅਰ ਕਾਂਗਰਸੀ ਆਗੂਆਂ ਦੇ … Read more

ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਬਣਾਇਆ ਪੰਜਾਬ ਕਾਂਗਰਸ ਪ੍ਰਧਾਨ!

InShot 20261002 214012663

ਚੰਡੀਗੜ੍ਹ :- ਕਾਂਗਰਸ ਨੇ ਪੰਜਾਬ ਵਿੱਚ ਹੋ ਰਹੀ ਨਵੇਂ ਸੂਬਾ ਪ੍ਰਧਾਨ ਦੀ ਚਰਚਾ ਤੇ ਪੂਰਨ ਵਿਰਾਮ ਲਗਾਉਂਦਿਆਂ ਪ੍ਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਅਗਵਾਈ … Read more

ਫਾਜ਼ਿਲਕਾ – DSP ਦਫ਼ਤਰ ਬਾਹਰ ਚਲੀਆਂ ਗੋਲੀਆਂ, 2 ਨੌਜਵਾਨ ਕਾਬੂ, 2 ਫਰਾਰ

InShot 20261002 085538864 scaled

ਜਲਾਲਾਬਾਦ :- ਫਾਜ਼ਿਲਕਾ ਦੇ ਜਲਾਲਾਬਾਦ ਵਿੱਚ DSP ਦਫ਼ਤਰ ਬਾਹਰ ਗੋਲੀਆਂ ਚਲੀਆਂ। 3-4 ਬਾਈਕਾਂ ਤੇ ਸਵਾਰ ਕੁਝ ਨੌਜਵਾਨ ਲਾਲ ਬੱਤੀ ਚੌਕ ਵੱਲੋਂ ਆਏ ਅਤੇ DSP ਦਫ਼ਤਰ ਵੱਲ ਗੋਲੀ ਚਲਾਈ ਤੇ ਬਾਅਦ ਵਿੱਚ ਦਫ਼ਤਰ ਦੇ ਅੰਦਰ ਵੀ ਦਾਖ਼ਲ ਹੋਏ। ਘਟਨਾ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਲਾਲ ਬੱਤੀ ਚੌਕ ਤੋਂ … Read more

Asian Games 2026 – ਭਾਰਤ ਦੀਆਂ ਧੀਆਂ ਨੇ ਕੋਰੀਆ ਨੂੰ ਹਰਾਕੇ, ਰਿਕਰਵ ਤੀਰਅੰਦਾਜ਼ੀ ’ਚ ਜਿੱਤਿਆ ਸੋਨ ਤਗਮਾ

newindianexpress 2026 10 02 548c2nkg Recurve archery

ਨਾਗੋਯਾ :- ਭਾਰਤੀ ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਨੇ ਏਸ਼ੀਅਨ ਗੇਮਜ਼ ਵਿੱਚ ਪਹਿਲੀ ਵਾਰ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਅੰਕਿਤਾ ਭਕਤ, ਕੀਰਤੀ ਸ਼ਰਮਾ ਅਤੇ ਕੁਮਕੁਮ ਮੋਹੋਦ ਦੀ ਤਿਕੜੀ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਵਿਸ਼ਵ ਚੈਂਪੀਅਨ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਇਹ ਉਪਲਬਧੀ ਹਾਸਲ ਕੀਤੀ। ਦੱਖਣੀ ਕੋਰੀਆ ਦੀ ਟੀਮ 10 ਵਾਰ ਦੀ … Read more

ਭਗਵੰਤ ਮਾਨ ਦਾ ਜਾਪਾਨ ਦੌਰਾ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ ਰੋਕਿਆ!

HTOXLl9bkAArVFX

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਏਸ਼ੀਅਨ ਖੇਡਾਂ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ ਦਾ ਮੁਕਾਬਲਾ ਦੇਖਣ ਲਈ ਕੀਤਾ ਜਾਣ ਵਾਲਾ ਜਾਪਾਨ ਦੌਰਾ ਰੱਦ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਦੌਰੇ ਨੂੰ ਮਨਜ਼ੂਰੀ ਨਾ ਦੇਣ ਪਿੱਛੇ ਸੁਰੱਖਿਆ ਨੂੰ ਮੁੱਖ ਕਾਰਨ ਦੱਸਿਆ ਗਿਆ ਹੈ। ਕੌਮਾਂਤਰੀ … Read more

ਰਾਜਾ ਵੜਿੰਗ ਨੇ ਅਸਤੀਫ਼ੇ ਬਾਰੇ ਦੱਸੀ ਵਜ੍ਹਾ, ਦੇਖੋ ਵੀਡਿਉ! ਕੌਣ ਬਣੇਗਾ ਨਵਾਂ ਪ੍ਰਧਾਨ?

InShot 20261001 115623974 scaled

ਪੱਤਰਕਾਰਾਂ ਨੂੰ ਕਿਹਾ ‘ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ’ ਚੰਡੀਗੜ੍ਹ :- ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਵਜ੍ਹਾ ਬਾਰੇ ਪੁੱਛੇ ਗਏ ਸਵਾਲ ਤੇ ਪੱਤਰਕਾਰਾਂ ਨੂੰ ਕੁੱਝ ਵੀ ਦੱਸਣ ਤੋਂ ਇਨਕਾਰ ਕੀਤਾ ਨਾਲ ਹੀ ਇਹ ਵੀ ਕਿਹਾ ਕਿ “ਕੁਝ ਚੀਜ਼ਾਂ ਬਹੁਤ ਇੰਟਰਨਲ ਹੁੰਦੀਆਂ ਹਨ।” ਨਾਲ ਹੀ … Read more