ਪੰਜਾਬ PCS ਨਤੀਜੇ ’ਚ ਧਾਂਧਲੀ ਦੇ ਦੋਸ਼, ਚੋਣ ਪ੍ਰਕਿਰਿਆ ਤੇ ਉੱਠੇ ਕਈ ਗੰਭੀਰ ਸਵਾਲ; CBI ਜਾਂਚ ਦੀ ਮੰਗ

ਪੰਜਾਬ PCS ਮੇਨਜ਼ ਨਤੀਜੇ ਵਿੱਚ ਕਮਰਾ-ਵਾਰ ਚੋਣ ਅਤੇ ਰੋਲ ਨੰਬਰਾਂ ’ਤੇ ਸਵਾਲ। ਸੁਨੀਲ ਜਾਖੜ, ਰਵਨੀਤ ਬਿੱਟੂ ਸਮੇਤ ਕਈ ਆਗੂਆਂ ਨੇ ਜਾਂਚ ਦੀ ਮੰਗ ਕੀਤੀ।

ਚੰਡੀਗੜ੍ਹ :- ਪੰਜਾਬ PCS ਮੇਨਜ਼ 2026 ਦਾ ਨਤੀਜਾ ਐਲਾਨੇ ਜਾਣ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਇੰਟਰਵਿਊ ਵਾਸਤੇ ਸ਼ਾਰਟਲਿਸਟ ਕੀਤਾ ਗਿਆ ਹੈ, ਪਰ ਨਤੀਜੇ ਵਿੱਚ ਕੁਝ ਪ੍ਰੀਖਿਆ ਕੇਂਦਰਾਂ ਅਤੇ ਕਮਰਿਆਂ ਤੋਂ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਦੀ ਚੋਣ ਦੇ ਅੰਕੜਿਆਂ ਨੇ ਸਵਾਲ … Read more

ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਰੋਹਿਤ ਗੋਦਾਰਾ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਦੋਸ਼। ਰੋਹਿਤ ਗੋਦਾਰਾ ਗੈਂਗ ਦਾ ਨਾਮ, ਪੁਲਸ ਨੇ ਕੇਸ ਦਰਜ ਕੀਤਾ।

ਚੰਡੀਗੜ੍ਹ :- ਪੰਜਾਬੀ ਗਾਇਕ ਕਮਲ ਗਰੇਵਾਲ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਾਲਾਂ ਅਤੇ ਵੌਇਸ ਮੈਸੇਜ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਨੇ ਕਥਿਤ ਤੌਰ ’ਤੇ ਆਪਣਾ ਸਬੰਧ ਰੋਹਿਤ ਗੋਦਾਰਾ ਗੈਂਗ ਨਾਲ ਦੱਸਿਆ ਹੈ। ਇਸ ਸਬੰਧੀ ਗਾਇਕ ਵੱਲੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ … Read more

ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ, 34 ਕਿਲੋ ਹੈਰੋਇਨ, ਉਜ਼ੀ ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦ; 16 ਮੁਲਜ਼ਮ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਸ ਨੇ 16 ਮੁਲਜ਼ਮ ਗ੍ਰਿਫ਼ਤਾਰ ਕੀਤੇ। 34 ਕਿਲੋ ਹੈਰੋਇਨ, ਉਜ਼ੀ ਗੰਨਾਂ, ਪਿਸਤੌਲ ਅਤੇ ਹੈਂਡ ਗ੍ਰਨੇਡ ਬਰਾਮਦ।

ਅੰਮ੍ਰਿਤਸਰ :- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਕਈ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਦਿਆਂ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਮੁਤਾਬਕ ਇਸ ਕਾਰਵਾਈ ਦੌਰਾਨ 34 ਕਿਲੋ ਹੈਰੋਇਨ, 5 ਨਾਜਾਇਜ਼ ਪਿਸਤੌਲ, 2 ਆਧੁਨਿਕ ਉਜ਼ੀ ਗੰਨਾਂ, 2 ਹੈਂਡ ਗ੍ਰਨੇਡ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। … Read more

ਝੋਟਾ ਮਾਮਲੇ ’ਚ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਕਿਹੜੀਆਂ ਗੱਲਾਂ ਤੇ ਬਣੀ ਸਹਿਮਤੀ, ਦੇਖੋ ਨੁਕਤੇ….

ਮਾਨਸਾ ਵਿੱਚ ਝੋਟਾ ਮਾਮਲੇ ’ਤੇ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ। ਪਰਿਵਾਰ ਨੂੰ 2 ਕਰੋੜ ਮੁਆਵਜ਼ਾ, ਨੌਕਰੀ ਅਤੇ ਟਰਾਮਾ ਸੈਂਟਰ ਬਣਾਉਣ ਦਾ ਭਰੋਸਾ।

ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ 23ਵੇਂ ਦਿਨ ਇੱਕ ਅਹਿਮ ਮੋੜ ਆਇਆ ਹੈ। ਪੰਜਾਬ ਸਰਕਾਰ ਅਤੇ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਕਰੀਬ ਪੰਜ ਘੰਟੇ ਤੱਕ ਚੱਲੀ ਗੱਲਬਾਤ ਤੋਂ ਬਾਅਦ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ … Read more

ਮੋਗਾ ਦੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਦਾਇਕ ਅਮਨਦੀਪ ਅਰੋੜਾ ਦੇ ਘਰ ED ਦੀ ਛਾਪੇਮਾਰੀ

ਮੋਗਾ :- ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡਾ. ਅਮਨਦੀਪ ਕੌਰ ਅਰੋੜਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਇਸ ਕਾਰਵਾਈ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ … Read more

ਹੁਣ WhatsApp ਤੇ ਮਿਲੇਗੀ PF ਖਾਤੇ ਦੀ ਜਾਣਕਾਰੀ, ‘Hi’ ਭੇਜ ਕੇ ਚੈੱਕ ਕਰੋ ਬਕਾਇਆ

EPFO ਦੀ ਨਵੀਂ WhatsApp ਸਹੂਲਤ ਰਾਹੀਂ ਘਰ ਬੈਠੇ PF ਖਾਤੇ ਦਾ ਬਕਾਇਆ ਚੈੱਕ ਕਰਨ, ਪੀਐੱਫ਼ ਪਾਸਬੁੱਕ ਡਾਊਨਲੋਡ ਕਰਨ ਅਤੇ ਪਿਛਲੇ 5 ਲੈਣ-ਦੇਣ ਦੀ ਜਾਣਕਾਰੀ ਪ੍ਰਾਪਤ ਕਰਨ ਦਾ ਤਰੀਕਾ। ਕਰਮਚਾਰੀ ਭਵਿੱਖ ਨਿਧੀ ਸੰਗਠਨ ਵੱਲੋਂ ਜਾਰੀ WhatsApp ਨੰਬਰ 8796441800 ’ਤੇ ਸਿਰਫ਼ ‘Hi’ ਭੇਜ ਕੇ PF Balance Check ਕਰਨ ਦੀ ਸਹੂਲਤ।

ਪੱਖ ਮੀਡਿਆ :- ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਪੀਐੱਫ਼ ਖਾਤਾਧਾਰਕਾਂ ਲਈ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਇਸ ਨਾਲ ਫੈਕਟਰੀਆਂ, ਕੰਪਨੀਆਂ ਅਤੇ ਹੋਰ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਆਪਣੇ ਮੋਬਾਈਲ ਤੋਂ ਹੀ ਪੀਐੱਫ਼ ਖਾਤੇ ਦਾ ਬਕਾਇਆ ਅਤੇ ਪੈਸੇ ਜਮ੍ਹਾਂ ਹੋਣ ਤੇ ਕਢਵਾਉਣ ਦੀ ਸਾਰੀ ਜਾਣਕਾਰੀ ਆਪ ਹੀ ਚੈੱਕ ਕਰ ਸਕਣਗੇ। ਇਸ ਲਈ ਹੁਣ ਹਰ … Read more

ਉਮਰ ਅਬਦੁੱਲਾ ਦੇ ਵਿਆਹ ਤੇ ਉੱਠੇ ਸਵਾਲ, ਮੁਸਲਿਮ ਮੌਲਾਨਾ ਦਾ ਇਤਰਾਜ਼, ਦੱਸਿਆ ਨਾਜਾਇਜ਼

InShot 20261102 150337938 scaled

(ਪੱਖ ਮੀਡੀਆ) :- ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਪੱਤਰਕਾਰ ਨਿਧੀ ਰਾਜ਼ਦਾਨ ਨਾਲ ਵਿਆਹ ਹੁਣ ਧਾਰਮਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੋਵਾਂ ਵੱਲੋਂ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਕੁਝ ਸਮੇਂ ਬਾਅਦ ਆਲ ਇੰਡੀਆ ਮੁਸਲਿਮ ਜਮਾਤ ਦੇ ਪ੍ਰਧਾਨ ਮੌਲਾਨਾ ਮੁਫ਼ਤੀ ਸ਼ਹਾਬੂਦੀਨ ਰਜ਼ਵੀ ਬਰੇਲਵੀ ਨੇ ਇਸ ਵਿਆਹ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ … Read more

ਪੰਜਾਬ ’ਚ ‘ਆਪ’ ਨੂੰ ਵੱਡਾ ਸਿਆਸੀ ਝਟਕਾ, ਤਿੰਨ ਆਗੂ ਭਾਜਪਾ ’ਚ ਸ਼ਾਮਲ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ, ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ।

ਅੰਮ੍ਰਿਤਸਰ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਦੇ ਪਾਰਟੀ ਛੱਡਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ … Read more

ਖੰਨਾ ’ਚ ਪੁਲਸ ਮੁਲਾਜ਼ਮ ਨੇ ਪਹਿਲਾਂ ਆਪ ਸ਼ਿਵ ਸੈਨਾ ਆਗੂ ਦੇ ਘਰ ’ਚ ਰੱਖੀ ਹੈਰੋਇਨ, ਫਿਰ ਆਪ ਹੀ ਗਿਰਫ਼ਤਾਰ ਕੀਤਾ!

ਖੰਨਾ ਵਿੱਚ ਪੁਲਸ ਮੁਲਾਜ਼ਮ ਵੱਲੋਂ ਸ਼ਿਵ ਸੈਨਾ ਆਗੂ ਦੇ ਘਰ ਕਥਿਤ ਤੌਰ ਤੇ ਹੈਰੋਇਨ ਰੱਖਣ ਅਤੇ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸਦੀ ਹੁਣ CCTV ਵੀ ਸਾਹਮਣੇ ਆਈ ਹੈ। SIT ਦਾ ਗਠਨ ਹੋ ਚੁੱਕਾ ਹੈ ਮਾਮਲੇ ਵਿੱਚ ਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਸੀਸੀਟੀਵੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਵਿਭਾਗ ਵਿੱਚ ਹੜਕੰਪ, ਸ਼ਿਵ ਸੈਨਾ ਆਗੂ ਨੂੰ ਹੈਰੋਇਨ ਦੇ ਮਾਮਲੇ ਵਿੱਚ ਫਸਾਉਣ ਦੀ ਕਥਿਤ ਕੋਸ਼ਿਸ਼ ਦੀ ਜਾਂਚ ਲਈ SIT ਗਠਿਤ। ਖੰਨਾ :- ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਪੁਲਸ ਦੀ ਕਾਰਵਾਈ ਨੂੰ ਲੈ ਕੇ ਇੱਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸ਼ਿਵ ਸੈਨਾ ਆਗੂ ਦੇ ਘਰੋਂ ਹੈਰੋਇਨ ਬਰਾਮਦ … Read more

ਕੁੰਵਰ ਵਿਜੇ ਪ੍ਰਤਾਪ ਨੇ ਵਿਧਾਇਕੀ ਛੱਡੀ, ‘ਆਪ’ ਸਰਕਾਰ ਨਾਲ ਲੰਮੇ ਮਤਭੇਦਾਂ ਮਗਰੋਂ ਲਿਆ ਫ਼ੈਸਲਾ

ਕੁੰਵਰ ਵਿਜੇ ਪ੍ਰਤਾਪ ਨੇ ਅਸਤੀਫਾ ਦਿੱਤਾ। ਆਪ ਸਰਕਾਰ ਨਾਲ ਲੰਬੇ ਸਮੇਂ ਤੋਂ ਚਲ ਰਿਹਾ ਸੀ ਮਤਭੇਦ

ਅੰਮ੍ਰਿਤਸਰ :- ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ। ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ 1 ਨਵੰਬਰ ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ। ਇਸ ਫ਼ੈਸਲੇ ਨਾਲ ਪਾਰਟੀ ਅਤੇ ਵਿਧਾਇਕ ਵਿਚਾਲੇ … Read more