ਪਾਸਪੋਰਟ ਜਲਦੀ ਬਣਵਾਉਣ ਦੇ ਨਾਂ ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੀ ਪ੍ਰਾਈਵੇਟ ਏਜੰਟ ਕਾਬੂ
ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਵਿੱਚ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਨੇ ਪਾਸਪੋਰਟ ਦਫ਼ਤਰ ਜਲੰਧਰ ਦੇ ਅਧਿਕਾਰੀਆਂ ਨਾਲ ਕਥਿਤ ਜਾਣ-ਪਛਾਣ ਦੇ ਆਧਾਰ ’ਤੇ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ … Read more