ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਛਾਪੇਮਾਰੀ, ਰਿਸ਼ਵਤ ਤੇ ਭ੍ਰਿਸ਼ਟਾਚਾਰ ਦੇ ਦੋਸ਼
ਹੁਸ਼ਿਆਰਪੁਰ :- ਹੁਸ਼ਿਆਰਪੁਰ ਤੋਂ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਇੱਕ ਵਾਰ ਫਿਰ ਕੇਂਦਰੀ ਜਾਂਚ ਏਜੰਸੀਆਂ ਦੇ ਨਿਸ਼ਾਨੇ ਤੇ ਆ ਗਏ ਹਨ। ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ। ਸਵੇਰੇ ਕਰੀਬ 8 ਵਜੇ 3 ਤੋਂ 4 ਗੱਡੀਆਂ ਵਿੱਚ ਅਧਿਕਾਰੀ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ। ਟੀਮ ਦੇ ਨਾਲ ਸੀਆਰਪੀਐੱਫ … Read more