ਕੌਣ ਹੈ ਨੇਹਾ ਸ਼ੋਰੀ? ਮਾਪਿਆਂ ਨੂੰ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ, 7 ਸਾਲਾਂ ਤੋਂ ਇਨਸਾਫ਼ ਦੀ ਉਡੀਕ

ਡਾ. ਨੇਹਾ ਸ਼ੋਰੀ ਦੇ ਮਾਪੇ ਇਨਸਾਫ਼ ਦੀ ਮੰਗ ਲੈ ਕੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ, ਪਰ ਮਿਲਣ ਨਹੀਂ ਦਿੱਤਾ ਗਿਆ

2019 ਵਿੱਚ ਖਰੜ ਸਥਿਤ ਦਫ਼ਤਰ ਵਿੱਚ ਗੋਲੀ ਮਾਰ ਕੇ ਕੀਤੀ ਗਈ ਸੀ ਡਾ. ਨੇਹਾ ਸ਼ੋਰੀ ਦੀ ਹੱਤਿਆ | ਪਰਿਵਾਰ ਨੇ ਜਾਂਚ ਤੇ ਚੁੱਕੇ ਸਨ ਸਵਾਲ, ਸੀਬੀਆਈ ਜਾਂਚ ਦੀ ਮੰਗ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਅਮਿਤ ਸ਼ਾਹ ਤੱਕ ਆਪਣੀ ਗੱਲ ਪਹੁੰਚਾਉਣ ਦੀ ਕੋਸ਼ਿਸ਼ ਰਹੀ ਅਸਫਲ। ਅੰਮ੍ਰਿਤਸਰ :- ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪਰਵਿੰਦਰ … Read more

ਲਾਸ਼ਾਂ ਤੇ ਸਿਆਸਤ ਦੇ ਦੋਸ਼ਾਂ ਵਿਚਾਲੇ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਘੇਰਿਆ

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਬਿਆਨਬਾਜ਼ੀ

ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦਾ ਹਿਸਾਬ ਮੰਗਿਆ, ਗੁਜਰਾਤ ਦੀਆਂ ਬੰਦਰਗਾਹਾਂ ਅਤੇ ਸਰਹੱਦੀ ਸੁਰੱਖਿਆ ਤੇ ਵੀ ਕੇਂਦਰ ਨੂੰ ਘੇਰਿਆ ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਅਤੇ ਸੂਬਾ ਸਰਕਾਰ ਵਿਚਾਲੇ ਸਿਆਸੀ ਟਕਰਾਅ ਤੇਜ਼ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਹਮਲਾ ਕਰਦਿਆਂ ਭਾਜਪਾ … Read more

ਅਮਿਤ ਸ਼ਾਹ ਬਿਕਰਮਜੀਤ ਦੇ ਪਰਿਵਾਰ ਨੂੰ ਮਿਲੇ, ਪੈਨਸ਼ਨ ਤੇ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਪੰਜਾਬ ਦੇ ਗੁਰਦਾਸਪੁਰ ਵਿਖੇ ਵਿਕਰਮਜੀਤ ਦੇ ਪਰਿਵਾਰ ਨਾਲ ਮਿਲੇ, ਪੈਨਸ਼ਨ ਤੇ ਨੌਕਰੀ ਦੇਣ ਦੀ ਗੱਲ ਕਹੀ

ਮਾੜੀ ਪੰਨੂਆਂ ਵਿੱਚ ਕਤਲ ਕੀਤੇ ਨੌਜਵਾਨ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੀ ਮੁਲਾਕਾਤ; ਪਰਿਵਾਰ ਦਾ ਦਾਅਵਾ, 10 ਤੋਂ 15 ਨਸ਼ੇ ਦੇ ਆਦੀ ਨੌਜਵਾਨਾਂ ਨੇ ਕੀਤਾ ਸੀ ਹਮਲਾ, ਮਾਂ ਦੀ ਪੈਨਸ਼ਨ ਅਤੇ ਭਤੀਜੀ ਨੂੰ ਨੌਕਰੀ ਦੇਣ ਦਾ ਵੀ ਮਿਲਿਆ ਭਰੋਸਾ ਗੁਰਦਾਸਪੁਰ :- ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਵਿਰੁੱਧ ਆਵਾਜ਼ … Read more

ਬ੍ਰੇਕਿੰਗ: ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਬਦਲਿਆ

ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਮਾਂ ਬਦਲਿਆ, ਦੇਖੋ ਨਵਾਂ ਸ਼ਿਡਯੂਲ

ਚੰਡੀਗੜ੍ਹ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਦੌਰੇ ਦੇ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਗਈ ਹੈ। ਦੌਰੇ ਦਾ ਨਵਾਂ ਸ਼ਡਿਊਲ ਜਾਰੀ ਹੋਇਆ ਹੈ। ਨਵੀਂ ਸਮੇਂ ਸਾਰਣੀ ਅਨੁਸਾਰ ਹੁਣ ਉਹ ਪਹਿਲਾਂ ਗੁਰਦਾਸਪੁਰ ਪਹੁੰਚ ਕੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੌਰੇ … Read more