ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਭਾਈ ਅੰਮ੍ਰਿਤਪਾਲ ਸਿੰਘ ਦੀ ਦਾਸੀ ਚਰਨਜੀਤ ਕੌਰ ਦਾ 85ਸਾਲ ਦੀ ਉਮਰ ਵਿੱਚ ਦੇਹਾਂਤ ਹੀ ਗਿਆ ਹੈ।

ਅੰਮ੍ਰਿਤਸਰ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਲਈ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ, 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ ਚਰਨ ਕੌਰ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ ਅਤੇ ਪਿਛਲੇ ਲੰਬੇ ਸਮੇਂ ਤੋਂ ਬਿਮਾਰ … Read more