ਅੰਮ੍ਰਿਤਸਰ ‘ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ASI ਜ਼ਖ਼ਮੀ!
ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ 1400 ਗ੍ਰਾਮ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਨੇ ਦੀਵਾਲੀ ਦੀ ਰਾਤ ਖ਼ੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਪ੍ਰਤਾਪ ਸਿੰਘ ਨਾਂ ਦੇ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਝਗੜੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚਿਆ ਪੰਜਾਬ ਪੁਲਿਸ ਦਾ ਏਐਸਆਈ ਵੀ ਗੋਲੀ ਲੱਗਣ … Read more