ਟਰੱਕ ‘ਚੋਂ 3,080 ਲੀਟਰ ਜਾਨਲੇਵਾ ਸ਼ਰਾਬ (ਕੈਮੀਕਲ) ਬਰਾਮਦ, ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ

ਅੰਮ੍ਰਿਤਸਰ ਪੁਲਸ ਨੇ ਬਿਆਸ ਨਾਕੇ ਤੇ ਗੁਪਤ ਸੂਚਨਾ ਦੇ ਅਧਾਰ ਤੇ ਨਕਲੀ ਸ਼ਰਾਬ ਬਣਾਉਣ ਵਾਲਾ ਕੈਮੀਕਲ ਨਾਲ ਭਰਿਆ ਟਰੱਕ ਕਾਬੂ ਕੀਤਾ ਹੈ।

ਅੰਮ੍ਰਿਤਸਰ :- ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਬਿਆਸ ਵਿੱਚ ਇੱਕ ਟਰੱਕ ਵਿੱਚੋਂ 3,080 ਲੀਟਰ ਐਕਸਟਰਾ ਨਿਊਟਰਲ ਅਲਕੋਹਲ (ENA) ਬਰਾਮਦ ਕੀਤੀ ਹੈ। ਇਹ ਤਰਲ, ਸ਼ਰਾਬ ਬਣਾਉਣ ਲਈ ਵਰਤਿਆ ਜਾਂਦਾ ਹੈ ਅਤੇ ਇਸ ਦੀ ਗ਼ੈਰਕਾਨੂੰਨੀ ਵਰਤੋਂ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਪੁਲਸ ਨੂੰ ਖ਼ਦਸ਼ਾ ਹੈ ਕਿ ਇਸ ਖੇਪ ਨੂੰ … Read more