ਪੰਜਾਬ ਚੋਣਾਂ 2027- ਕਿਸਨੂੰ ਮਿਲੇਗੀ ਟਿਕਟ; ‘ਆਪ’ ਦੀ ਦਿੱਲੀ ‘ਚ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਅਹਿਮ ਮੀਟਿੰਗ। ਸੀਨੀਅਰ ਆਗੂਆਂ ਸਮੇਤ ਭਗਵੰਤ ਮਾਨ ਵੀ ਹੋਣਗੇ ਸ਼ਾਮਿਲ। ਕਿਹੜੇ ਉਮੀਦਵਾਰਾਂ ਨੂੰ ਮਿਲਣਗੀਆਂ ਟਿਕਟਾਂ? ਪੰਜਾਬ ਚੋਣਾਂ 2027 ਨੂੰ ਲੈਕੇ ਆਪ ਸਰਗਰਮ। ਅਰਵਿੰਦ ਕੇਜਰੀਵਾਲ ਕਰਨਗੇ ਮੀਟਿੰਗ ਦੀ ਅਗਵਾਈ

ਚੰਡੀਗੜ੍ਹ :- ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਦੇ ਸੀਨੀਅਰ ਆਗੂ 30 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਮੀਟਿੰਗ ਕਰਨਗੇ, ਜਿਸ ਵਿੱਚ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।ਸੂਤਰਾਂ ਮੁਤਾਬਕ, ਇਸ ਮੀਟਿੰਗ ਵਿੱਚ ਪਹਿਲੀ ਉਮੀਦਵਾਰ ਸੂਚੀ ਨੂੰ … Read more