ਮੋਗਾ ਗੋਲੀਕਾਂਡ ’ਚ ਵੱਡੀ ਕਾਰਵਾਈ, 5 ਮੁਲਜ਼ਮ ਗ੍ਰਿਫ਼ਤਾਰ; ਡੀਜੀਪੀ ਨੇ ਮੌਕੇ ਤੇ ਪਹੁੰਚ ਕੇ ਲਿਆ ਜਾਇਜ਼ਾ

ਮੋਗਾ ਦੋਹਰੇ ਕਤਲਕਾਂਡ ਚ ਡੀਜੀਪੀ ਪੰਜਾਬ ਮੌਕੇ ਤੇ ਪਹੁੰਚੇ। 5 ਫੜੇ ਗਏ ਮੁਲਜਮਾਂ ਕੋਲੋਂ ਪੁੱਛ ਗਿੱਛ ਜਾਰੀ

ਮੋਗਾ :- ਅੰਗਦਪੁਰਾ ਮੁਹੱਲੇ ਵਿੱਚ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹਮਲੇ ਵਿੱਚ ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਗਗਨ ਜਿੰਦਲ (30) ਅਤੇ ਸਾਹਿਲ ਜਿੰਦਲ (40) ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋਏ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ … Read more