ਮਾਨਸਾ ’ਚ ਪਰਿਵਾਰ ਤੋਂ ਜ਼ਬਰਦਸਤੀ ਲਾਸ਼ ਲਿਜਾਣ ਤੇ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ

ਮਾਨਸਾ ਦਲਜੀਤ ਸਿੰਘ ਮੌਤ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕੇ। ਕਾਰਕੁੰਨ ਅਰਵਿੰਦ ਕੌਰ ਅਜ਼ਾਦ ਰਿਹਾਅ

ਮਾਨਸਾ ’ਚ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ, ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਮੰਗੀ ਰਿਪੋਰਟ ਮਾਨਸਾ :- ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਅਤੇ ਉਸ ਦੀ ਮ੍ਰਿਤਕ ਦੇਹ ਪੁਲਸ ਵੱਲੋਂ ਜ਼ਬਰਦਸਤੀ ਪਰਿਵਾਰ ਤੋਂ ਖੋਏ ਜਾਣ ਦੇ ਮਾਮਲੇ ਨੇ ਹੁਣ ਕੌਮੀ ਪੱਧਰ … Read more