ਹੁਸ਼ਿਆਰਪੁਰ – ਕਲਯੁਗੀ ਪਿਓ ਨੇ ਧੀ ਦਾ ਕਿਰਪਾਨ ਨਾਲ ਕੀਤਾ ਕਤਲ

ਹੁਸ਼ਿਆਰਪੁਰ 'ਚ ਪਿਤਾ ਨੇ ਆਪਣੀ 170 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕੀਤਾ ਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ।

ਹੁਸ਼ਿਆਰਪੁਰ :- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧੂਤ ਕਲਾਂ ਵਿੱਚ 17 ਸਾਲਾ ਧੀ ਦਾ ਪਿਓ ਵੱਲੋਂ ਕਤਲ ਕਰ ਦਿੱਤਾ ਗਿਆ ਹੈ।ਬੱਚੀ ਦੇ ਪਿਤਾ ਤੇ ਕਿਰਪਾਨ ਨਾਲ ਹਮਲਾ ਕਰਕੇ ਉਸ ਦੀ ਜਾਨ ਲੈਣ ਦਾ ਦੋਸ਼ ਹੈ। ਘਟਨਾ ਤੋਂ ਬਾਅਦ ਮੁਲਜ਼ਮ ਪਿਤਾ ਫਰਾਰ ਹੈ। ਮਾਤਾ ਦਾ ਰੋ ਰੋ ਕੇ ਬੁਰਾ ਹਾਲ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਘਟਨਾ ਵੀਰਵਾਰ ਤੜਕੇ … Read more