ਭਗਵੰਤ ਮਾਨ ਨੂੰ ਲਾਹੌਰ ਆਉਣ ਲਈ ਵੀਜ਼ਾ ਦੇਣ ਨੂੰ ਤਿਆਰ ਪਾਕਿਸਤਾਨ, ਕੇਂਦਰ ਦੀ ਮਨਜ਼ੂਰੀ ਤੇ ਟਿਕਿਆ ਦੌਰਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਭਾਵੀ ਪਾਕਿਸਤਾਨ ਦੌਰੇ ਨੂੰ ਲੈ ਕੇ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਲਾਹੌਰ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਵੀਜ਼ਾ ਦੇਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਇਸ … Read more