ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਸਜਾਵਟ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

ਪ੍ਰਕਾਸ਼ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਅਲੌਕਿਕ ਦਰਸ਼ਨ। ਆਤਿਸ਼ਬਾਜੀ ਵੀ ਹੋਵੇਗੀ

ਫੁੱਲਾਂ ਅਤੇ ਦੀਪਮਾਲਾ ਨਾਲ ਸਜਿਆ ਗੁਰੂ ਘਰ; ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਮੰਜੀ ਸਾਹਿਬ ਦੀਵਾਨ ਹਾਲ ‘ਚ ਧਾਰਮਿਕ ਸਮਾਗਮ ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਘਰਾਂ ਵਿੱਚ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਹੈ। ਸਿੱਖ ਧਰਮ ਦੇ ਚੌਥੇ ਗੁਰੂ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ … Read more