ਹੁਸ਼ਿਆਰਪੁਰ ’ਚ ਪੁਲਸ ਮੁਲਾਜ਼ਮ ਨੇ ਸਰਪੰਚ ਦੇ ਗੇਟ ਤੇ ਠੋਕੀ ਗੱਡੀ: ਚੱਲੀਆਂ 2 ਗੋਲੀਆਂ!

ਹੁਸ਼ਿਆਰਪੁਰ ਦੇ ਪਿੰਡ ਸਤੌਰ ਵਿੱਚ ਸਰਪੰਚ ਦੇ ਘਰ ਦੇ ਗੇਟ ਨਾਲ ਗੱਡੀ ਟਕਰਾਉਣ ਤੋਂ ਬਾਅਦ ਪੁਲਸ ਮੁਲਾਜ਼ਮ ਅਤੇ ਪਰਿਵਾਰ ਵਿਚਾਲੇ ਹੰਗਾਮਾ ਹੋਇਆ। ਦੋ ਗੋਲੀਆਂ ਚੱਲਣ ਦੀ ਜਾਣਕਾਰੀ, ਪੁੱਤਰ ਗ੍ਰਿਫ਼ਤਾਰ।

ਹੁਸ਼ਿਆਰਪੁਰ :- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੌਰ ਵਿੱਚ ਇੱਕ ਪੁਲਸ ਮੁਲਾਜ਼ਮ ਅਤੇ ਸਰਪੰਚ ਪਰਿਵਾਰ ਵਿਚਾਲੇ ਹੋਇਆ ਵਿਵਾਦ ਗੰਭੀਰ ਟਕਰਾਅ ਵਿੱਚ ਬਦਲ ਗਿਆ। ਮਾਮਲੇ ਦੀ ਸ਼ੁਰੂਆਤ ਸਰਪੰਚ ਦੇ ਘਰ ਦੇ ਗੇਟ ਨਾਲ ਪੁਲਸ ਮੁਲਾਜ਼ਮ ਦੀ ਗੱਡੀ ਟਕਰਾਉਣ ਤੋਂ ਹੋਈ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ ਅਤੇ ਘਟਨਾ ਦੌਰਾਨ ਦੋ ਗੋਲੀਆਂ ਚੱਲਣ ਦੀ ਜਾਣਕਾਰੀ ਸਾਹਮਣੇ … Read more

ਅੰਮ੍ਰਿਤਸਰ ਦੇ ਤਾਰਾਂਵਾਲੇ ਪੁੱਲ ਤੇ ਫਾਇਰਿੰਗ, ਇੱਕ ਦੀ ਹਾਲਤ ਗੰਭੀਰ

ਅੰਮ੍ਰਿਤਸਰ ਦੇ ਤਾਰਾਂਵਾਲੇ ਪੁੱਲ ਤੇ 2 ਨੌਜਵਾਨਾਂ ਤੇ ਫਾਇਰਿੰਗ, ਇੱਕ ਦੀ ਹਾਲਤ ਗੰਭੀਰ

ਤਾਰਾਂਵਾਲਾ ਪੁਲ ਨੇੜੇ ਮਜ਼ਾਰ ਤੇ ਮੱਥਾ ਟੇਕਣ ਆਏ ਸਨ ਦੋਵੇਂ ਨੌਜਵਾਨ, 32 ਬੋਰ ਦੇ ਤਿੰਨ ਖੋਲ ਬਰਾਮਦ ਅੰਮ੍ਰਿਤਸਰ :- ਸ਼ਹਿਰ ਵਿੱਚ ਵੀਰਵਾਰ ਨੂੰ ਹਮਲਿਆਂ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ। ਪਹਿਲੀ ਘਟਨਾ ਵਿੱਚ ਤਾਰਾਂਵਾਲਾ ਪੁਲ ਨੇੜੇ ਮਜ਼ਾਰ ਤੇ ਮੱਥਾ ਟੇਕਣ ਆਏ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਲਸ ਦੀ ਮੁੱਢਲੀ ਜਾਂਚ … Read more

ਗੁਰਦੁਆਰਾ ਮੰਜੀ ਸਾਹਿਬ ਤੇ ਫਾਇਰਿੰਗ, ਲੁਧਿਆਣਾ ‘ਚ ਲਗਾਤਾਰ ਦੂਜਾ ਮਾਮਲਾ

ਲੁਧਿਆਣਾ ਦੇ ਗੁਰਦੁਆਰਾ ਮੰਜੀ ਸਾਹਿਬ ਤੇ ਗੋਲੀਬਾਰੀ। ਲਗਾਤਾਰ ਦੂਸਰੇ ਮਾਮਲਾ । ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ

ਲੁਧਿਆਣਾ :- ਲੁਧਿਆਣਾ ਦੇ ਰਾਏਕੋਟ ਇਲਾਕੇ ਵਿੱਚ ਧਾਰਮਿਕ ਸਥਾਨ ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਰਾਜੋਵਾਨਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿੱਚ ਬੁੱਧਵਾਰ ਤੜਕੇ ਦੋ ਨਕਾਬਪੋਸ਼ ਵਿਅਕਤੀਆਂ ਨੇ ਦਾਖ਼ਲ ਹੋ ਕੇ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਦਰਵਾਜ਼ੇ ਅਤੇ ਕੰਧ ਤੇ ਲੱਗੀਆਂ, ਜਦਕਿ ਇੱਕ ਗੋਲੀ ਦਰਵਾਜ਼ੇ ਵਿੱਚ ਲੱਗੇ … Read more

ਪੰਜਾਬ – ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਿੱਧੀ ਦਿਲ ‘ਚ ਮਾਰੀ ਗੋਲੀ, ਫਿਰੌਤੀ ਦਾ ਮਾਮਲਾ

Punjab Aap Sarpanch Murder

ਪੱਟੀ ਦੇ ਤੂਤ ਬੱਸ ਸਟੈਂਡ ਤੇ ਵਾਰਦਾਤ, ਮੋਟਰਸਾਈਕਲ ਤੇ ਆਏ 2 ਹਮਲਾਵਰਾਂ ਨੇ ਕੀਤੀ ਫਾਇਰਿੰਗ ਅੰਮ੍ਰਿਤਸਰ :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੂਤ ਬੱਸ ਸਟੈਂਡ ਤੇ ਵਾਪਰੀ। ਉਨ੍ਹਾਂ ਦੇ ਨਾਲ ਮੌਜੂਦ ਸਾਥੀ ਚਮਕੌਰ ਸਿੰਘ ਨੂੰ … Read more