ਸ੍ਰੀ ਹਰਿਮੰਦਰ ਸਾਹਿਬ ਤੇ ਫੁੱਲਾਂ ਦੀ ਵਰਖਾ ਕਰਨ ਵਾਲੇ ਪਾਇਲਟ ਦੀ ਮੌਤ!
ਅੰਮ੍ਰਿਤਸਰ (ਪੱਖ ਮੀਡਿਆ) :- ਸ੍ਰੀ ਹਰਿਮੰਦਰ ਸਾਹਿਬ ਦੇ ਅਸਮਾਨ ਤੋਂ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਦੇ ਮਨਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਪਾਇਲਟ ਕੈਪਟਨ ਹਿਮਾਂਸ਼ੂ ਸੱਭਰਵਾਲ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉੱਤਰਾਖੰਡ ਦੇ ਬਦਰੀਨਾਥ ਨੇੜੇ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਹੈਲੀਕਾਪਟਰ ਹਾਦਸੇ ਵਿੱਚ ਉਨ੍ਹਾਂ ਸਮੇਤ ਸਵਾਰ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। … Read more