ਬਿਆਸ ਨੇੜੇ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀ!
ਬਿਆਸ :- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਆਸ ਨੇੜਲੇ ਪਿੰਡ ਗਾਜ਼ੀਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਸ਼ਨੀਵਾਰ ਦੁਪਹਿਰ ਉਸ ਸਮੇਂ ਵਾਪਰੀ, ਜਦੋਂ ਦੋਵੇਂ ਵਿਅਕਤੀ ਪਿੰਡ ਵਿੱਚ ਜ਼ਮੀਨ ਤੇ ਖੇਤੀ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ 3 ਤੋਂ 4 ਵਿਅਕਤੀਆਂ … Read more