ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, ਹੁਣ ਨਹੀਂ ਕੱਟੇ ਜਾਣਗੇ ਕਨੈਕਸ਼ਨ!

ਚੰਡੀਗੜ੍ਹ :- ਪੰਜਾਬ ਵਿੱਚ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਪਾਵਰਕਾਮ ਨੇ ਅਜਿਹੇ ਡੀਐੱਸ (DS) ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਡਿਫਾਲਟ ਦੇ ਆਧਾਰ ਤੇ ਕੱਟਣ ਦੀ ਕਾਰਵਾਈ ਫਿਲਹਾਲ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਫੈਸਲਾ ਲੈਣ ਪਿੱਛੇ ਕਾਰਣ ਇਹ ਸੀ ਕਿ ਜਦੋਂ ਬਿਲਿੰਗ ਪ੍ਰਣਾਲੀ ਵਿੱਚ … Read more