ਝੋਟਾ ਮਾਮਲੇ ’ਚ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਕਿਹੜੀਆਂ ਗੱਲਾਂ ਤੇ ਬਣੀ ਸਹਿਮਤੀ, ਦੇਖੋ ਨੁਕਤੇ….

ਮਾਨਸਾ ਵਿੱਚ ਝੋਟਾ ਮਾਮਲੇ ’ਤੇ ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ। ਪਰਿਵਾਰ ਨੂੰ 2 ਕਰੋੜ ਮੁਆਵਜ਼ਾ, ਨੌਕਰੀ ਅਤੇ ਟਰਾਮਾ ਸੈਂਟਰ ਬਣਾਉਣ ਦਾ ਭਰੋਸਾ।

ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ 23ਵੇਂ ਦਿਨ ਇੱਕ ਅਹਿਮ ਮੋੜ ਆਇਆ ਹੈ। ਪੰਜਾਬ ਸਰਕਾਰ ਅਤੇ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਵਿਚਾਲੇ ਕਰੀਬ ਪੰਜ ਘੰਟੇ ਤੱਕ ਚੱਲੀ ਗੱਲਬਾਤ ਤੋਂ ਬਾਅਦ ਕਈ ਅਹਿਮ ਮੰਗਾਂ ’ਤੇ ਸਹਿਮਤੀ ਬਣੀ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ … Read more