ਸੰਗਰੂਰ ਨੇੜੇ ਪੀਆਰਟੀਸੀ ਬੱਸ ਹਾਦਸਾਗ੍ਰਸਤ, 3 ਦੀ ਮੌਤ, 24 ਜ਼ਖ਼ਮੀ
ਚੰਡੀਗੜ੍ਹ :- ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੇਕਾਬੂ ਹੋਈ ਬੱਸ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 24 ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ … Read more