ਵ੍ਰਿੰਦਾਵਨ ‘ਚ ਪਾਣੀ ਦੀ ਟੈਂਕੀ ‘ਚ ਉਤਰੇ ਬੱਚੇ, ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਨਾਲ 4 ਦੀ ਮੌਤ, ਗੁਰੂਕੁਲ ਦੀ ਹੋਵੇਗੀ ਜਾਂਚ

Mathura vrindavan 4 Dead Gurukul scaled

ਵ੍ਰਿੰਦਾਵਨ :- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿੱਚ ਇੱਕ ਗੁਰੁਕੁਲ ਦੇ ਅੰਦਰ ਵਾਪਰੇ ਦਰਦਨਾਕ ਹਾਦਸੇ ਵਿੱਚ ਚਾਰ ਬੱਚਿਆਂ ਦੀ ਮੌਤ ਦੀ ਖ਼ਬਰ ਹੈ।ਘਟਨਾ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ, ਜਿਸ ਦੀ ਜਾਣਕਾਰੀ ਬੁੱਧਵਾਰ ਨੂੰ ਸਾਹਮਣੇ ਆਈ। ਮੁੱਢਲੀ ਜਾਂਚ ਵਿੱਚ ਬੱਚਿਆਂ ਦੇ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆਉਣ ਦਾ ਖਦਸ਼ਾ ਜਤਾਇਆ ਗਿਆ ਹੈ। … Read more