ਮੋਗਾ ਦੀ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਛਾਪੇਮਾਰੀ

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਦਾਇਕ ਅਮਨਦੀਪ ਅਰੋੜਾ ਦੇ ਘਰ ED ਦੀ ਛਾਪੇਮਾਰੀ

ਮੋਗਾ :- ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡਾ. ਅਮਨਦੀਪ ਕੌਰ ਅਰੋੜਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਇਸ ਕਾਰਵਾਈ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ … Read more

ਪੰਜਾਬ ’ਚ ‘ਆਪ’ ਨੂੰ ਵੱਡਾ ਸਿਆਸੀ ਝਟਕਾ, ਤਿੰਨ ਆਗੂ ਭਾਜਪਾ ’ਚ ਸ਼ਾਮਲ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਫੇਰਬਦਲ, ਸਾਬਕਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ।

ਅੰਮ੍ਰਿਤਸਰ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਮੀਕਰਨ ਬਦਲਣੇ ਸ਼ੁਰੂ ਹੋ ਗਏ ਹਨ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਤਿੰਨਾਂ ਆਗੂਆਂ ਦੇ ਪਾਰਟੀ ਛੱਡਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ … Read more

ਪੰਜਾਬ ਚੋਣਾਂ 2027 ‘ਆਪ’ ਨੇ ਐਲਾਨੇ 40 ਉਮੀਦਵਾਰ, ਦੇਖੋ ਲਿਸਟ

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਭਗਵੰਤ ਮਾਨ ਨੇ ਜਾਰੀ ਕੀਤੀ, ਦੇਖੋ ਨਾਮ

ਬਟਾਲਾ ਤੋਂ ਸ਼ੇਰੀ ਕਲਸੀ, ਅਜਨਾਲਾ ਤੋਂ ਕੁਲਦੀਪ ਧਾਲੀਵਾਲ ਤੇ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਨਿੱਝਰ ਨੂੰ ਟਿਕਟ; ਪਾਰਟੀ ਨੇ ਜਾਰੀ ਕੀਤੀ ਪਹਿਲੀ ਸੂਚੀ ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਤਿਆਰੀ ਤੇਜ਼ ਕਰਦਿਆਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 31 ਅਕਤੂਬਰ 2026 … Read more

ਲੁਧਿਆਣਾ – ‘ਆਪ’ ਆਗੂ ਦੇ ਪਟਾਕਾ ਗੋਦਾਮ ’ਚ ਧਮਾਕੇ, ਚਚੇਰੇ ਭਰਾ ਦੀ ਮੌਤ!

ਲੁਧਿਆਣਾ ਪਟਾਕਿਆਂ ਦੇ ਗੋਦਾਮ 'ਚ ਅੱਗ ਲੱਗੀ। ਚਚੇਰੇ ਭਰਾ ਦੀ ਮੌਤ। ਰਿਹਾਇਸ਼ੀ ਇਲਾਕੇ 'ਚ ਕਾਰੋਬਾਰ ਦੇ ਦੋਸ਼

ਲੁਧਿਆਣਾ :- ਲੁਧਿਆਣਾ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਲੱਗੀ ਅੱਗ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਗੋਲਡੀ ਸੱਭਰਵਾਲ ਦੇ ਗੋਦਾਮ ਵਿੱਚ ਅੱਗ ਲੱਗਣ ਤੋਂ ਬਾਅਦ ਹੋਏ ਧਮਾਕਿਆਂ ਕਾਰਨ ਇਮਾਰਤ ਦੀ ਇੱਕ ਕੰਧ ਡਿੱਗ ਗਈ। ਇਸ ਦੀ ਲਪੇਟ ਵਿੱਚ ਆਉਣ ਨਾਲ 27 ਸਾਲਾ ਨੌਜਵਾਨ ਸਾਹਿਲ ਸੱਭਰਵਾਲ … Read more

4 ਦਿਨ ਬਾਅਦ, ਮਾਨਸਾ ਹਸਪਤਾਲ ਪੁੱਜੇ ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗਾਂ ਨੇ ਕੀਤਾ ਵਿਰੋਧ

InShot 20261017 173731943 scaled

ਜ਼ਖ਼ਮੀਆਂ ਨੂੰ ਮਿਲਣ ਗਏ ਸਿੰਗਲਾ ਖ਼ਿਲਾਫ਼ ਨਾਅਰੇਬਾਜ਼ੀ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਦੇਣ ਦਾ ਭਰੋਸਾ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਤੋਂ ਬਾਅਦ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਜ਼ਖ਼ਮੀ ਨੌਜਵਾਨਾਂ ਨੂੰ ਮਿਲਣ ਪਹੁੰਚੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਨਿਹੰਗ ਸਿੰਘਾਂ ਦੇ ਵਿਰੋਧ ਦਾ ਸਾਹਮਣਾ ਕਰਨਾ … Read more

ਪੱਤਰਕਾਰਾਂ ਵੱਲੋਂ ਡੀ.ਸੀ.ਪੀ. ਦਫ਼ਤਰ ਬਾਹਰ ਧਰਨਾ, ‘ਆਪ’ ਆਗੂ ਦੇ ਪੁੱਤਰ ਤੇ ਕੈਮਰਾਮੈਨ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਦੋਸ਼!

Amritsar Journalist Protest Cameraman Assault Aap

ਅੰਮ੍ਰਿਤਸਰ :- ਪੀਟੀਸੀ ਨਿਊਜ਼ ਦੇ ਸੀਨੀਅਰ ਕੈਮਰਾਮੈਨ ਬਬਲੂ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਾ ਹੋਣ ਦੇ ਵਿਰੋਧ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ਨੀਵਾਰ ਨੂੰ ਡੀ.ਸੀ.ਪੀ. ਦਫ਼ਤਰ ਦੇ ਬਾਹਰ ਜੀ.ਟੀ. ਰੋਡ ਤੇ ਧਰਨਾ ਦਿੱਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਦੀ ਮੰਗ ਹੈ ਕਿ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ … Read more

ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸਿੱਖ ਸੰਗਤ ਨੂੰ ਮੇਲ-ਜੋਲ ਨਾ ਰੱਖਣ ਦੇ ਆਦੇਸ਼!

Sri Akal Takhat Sahib Manwinder Singh Giaspura scaled

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ਵਿੱਚ ਲਿਆ ਗਿਆ ਫ਼ੈਸਲਾ ਸਿੱਖ ਸੰਸਥਾਵਾਂ ਵਿਰੁੱਧ ਬਿਆਨਬਾਜ਼ੀ ਅਤੇ ਸੇਵਾਦਾਰਾਂ ਤੇ ਜਾਤੀ ਵਿਤਕਰੇ ਦੇ ਦੋਸ਼ ਲਾਉਣ ਦਾ ਮਾਮਲਾ ਕਰਨਵੀਰ ਸਿੰਘ :- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਸਿੱਖ … Read more

ਪੰਜਾਬ – ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਿੱਧੀ ਦਿਲ ‘ਚ ਮਾਰੀ ਗੋਲੀ, ਫਿਰੌਤੀ ਦਾ ਮਾਮਲਾ

Punjab Aap Sarpanch Murder

ਪੱਟੀ ਦੇ ਤੂਤ ਬੱਸ ਸਟੈਂਡ ਤੇ ਵਾਰਦਾਤ, ਮੋਟਰਸਾਈਕਲ ਤੇ ਆਏ 2 ਹਮਲਾਵਰਾਂ ਨੇ ਕੀਤੀ ਫਾਇਰਿੰਗ ਅੰਮ੍ਰਿਤਸਰ :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੂਤ ਬੱਸ ਸਟੈਂਡ ਤੇ ਵਾਪਰੀ। ਉਨ੍ਹਾਂ ਦੇ ਨਾਲ ਮੌਜੂਦ ਸਾਥੀ ਚਮਕੌਰ ਸਿੰਘ ਨੂੰ … Read more