‘ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਤੇ ਫਸਿਆ ਪੇਚ, ECI ਨੇ ਹਾਈਕੋਰਟ ‘ਚ ਜਤਾਈਆਂ ਕੌਮੀ ਸੁਰੱਖਿਆ ਦੀਆਂ ਚਿੰਤਾਵਾਂ
ਚੰਡੀਗੜ੍ਹ :- ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਲਈ ਚੱਲ ਰਹੀ ਕਾਨੂੰਨੀ ਕਾਰਵਾਈ ਦੌਰਾਨ ਚੋਣ ਕਮਿਸ਼ਨ ਨੇ ਦਿੱਲੀ ਹਾਈਕੋਰਟ ਸਾਹਮਣੇ ਕੌਮੀ ਸੁਰੱਖਿਆ ਨਾਲ ਸਬੰਧਤ ਕੁਝ ਚਿੰਤਾਵਾਂ ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਦੇ ਵਕੀਲ ਸੰਜੇ ਵਸ਼ਿਸ਼ਠ ਨੇ ਮੰਗਲਵਾਰ ਨੂੰ ਜਸਟਿਸ ਸੌਰਭ ਬੈਨਰਜੀ ਦੀ ਅਦਾਲਤ ਵਿੱਚ ਇਹ … Read more