ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵਲੋਂ ਅਮਿਤ ਸ਼ਾਹ ਦਾ ਸਵਾਗਤ, ਕਿਹਾ ਧਰਨੇ ਤੇ ਆਉਣ ਦੀ ਬਜਾਏ ਸਾਨੂੰ ਨਿੱਜੀ ਤੌਰ ਤੇ ਮਿਲਣ

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਅਮਿਤ ਸ਼ਾਹ ਨੂੰ ਨਿੱਜੀ ਮੁਲਾਕਾਤ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਵਾਉਣ ਦੀ ਅਪੀਲ

ਮਾਨਸਾ ਦੌਰੇ ਤੋਂ ਪਹਿਲਾਂ ਭੀਮ ਸਿੰਘ ਦਾ ਵੱਡਾ ਬਿਆਨ, ਪਰਿਵਾਰ ਨੂੰ ਇਨਸਾਫ਼ ਦਵਾਉਣ ਦੀ ਕੀਤੀ ਅਪੀਲ ਮਾਨਸਾ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚਾਲੇ ਵੱਡੀ ਖ਼ਬਰ ਸਾਹਮਣੇ ਆਈ ਹੈ। ਝੋਟਾ ਦੇ ਪਿਤਾ ਭੀਮ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿੱਜੀ ਤੌਰ ਮਿਲਣ ਦੀ ਅਪੀਲ ਕੀਤੀ ਹੈ। … Read more