ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਮੰਡੀ ਗੋਬਿੰਦਗੜ੍ਹ ਦਾ AQI 445 ਤੱਕ ਪਹੁੰਚਿਆ

ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ, ਮੰਡੀ ਗੋਬਿੰਦਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ AQI 445 ਤੱਕ ਪਹੁੰਚਿਆ, ਲੁਧਿਆਣਾ ਜਲੰਧਰ ਅੰਮ੍ਰਿਤਸਰ ਅਤੇ ਖੰਨਾ ਵਿੱਚ ਵੀ ਹਵਾ ਦੀ ਗੁਣਵੱਤਾ ਖ਼ਰਾਬ, ਪਰਾਲੀ ਸਾੜਨ ਅਤੇ ਪਟਾਕਿਆਂ ਦੇ ਧੂੰਏਂ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵਧਿਆ ਹਵਾ ਪ੍ਰਦੂਸ਼ਣ।

ਅੰਮ੍ਰਿਤਸਰ :- ਦੀਵਾਲੀ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਵਿਗੜ ਗਈ ਹੈ। ਪਰਾਲੀ ਸਾੜਨ, ਵਾਹਨਾਂ ਦੇ ਧੂੰਏਂ, ਉਸਾਰੀ ਕਾਰਜਾਂ ਤੋਂ ਉੱਡਦੀ ਧੂੜ, ਕੂੜਾ ਸਾੜਨ ਅਤੇ ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ ਨੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਕਈ ਥਾਵਾਂ ‘ਤੇ ਹਵਾ ਵਿੱਚ ਧੂੰਏਂ ਦੀ ਪਰਤ … Read more

ਦੀਵਾਲੀ ਤੋਂ ਬਾਅਦ ਦਿੱਲੀ-NCR ਦੀ ਹਵਾ ਹੋਈ ਜ਼ਹਿਰੀਲੀ, ਕਈ ਇਲਾਕਿਆਂ ਦਾ AQI 400 ਤੋਂ ਪਾਰ

ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਹਵਾ ਪ੍ਰਦੂਸ਼ਣ ਗੰਭੀਰ, ਪਟਾਕਿਆਂ ਦੇ ਧੂੰਏਂ ਕਾਰਨ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਦੇ ਕਈ ਇਲਾਕਿਆਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 400 ਤੋਂ ਪਾਰ, ਜਹਾਂਗੀਰਪੁਰੀ, ਰੋਹਿਣੀ, ਚਾਂਦਨੀ ਚੌਕ ਅਤੇ ਨੋਇਡਾ ਸੈਕਟਰ-62 ਵਿੱਚ ਪ੍ਰਦੂਸ਼ਣ ਦਾ ਵਧਿਆ ਪੱਧਰ।

ਨਵੀਂ ਦਿੱਲੀ :- ਦੀਵਾਲੀ ਦੀ ਰਾਤ ਹੋਈ ਆਤਿਸ਼ਬਾਜ਼ੀ ਦਾ ਅਸਰ ਹੁਣ ਦਿੱਲੀ-NCR ਦੀ ਹਵਾ ‘ਤੇ ਸਾਫ਼ ਦਿਖਾਈ ਦੇਣ ਲੱਗਾ ਹੈ। ਪਟਾਕਿਆਂ ਤੋਂ ਨਿਕਲੇ ਧੂੰਏਂ ਕਾਰਨ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ ਰਾਤ 1 ਵਜੇ ਜਾਰੀ ਅੰਕੜਿਆਂ ਮੁਤਾਬਕ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ … Read more

ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ ਢਾਕਾ ਤੀਜੇ ਨੰਬਰ ਤੇ ਦਿੱਲੀ ਚੋਥੇ ਤੇ….

InShot 20261003 093527259

AQI 170 ਦਰਜ, ਹਵਾ ਸਿਹਤ ਲਈ ਨੁਕਸਾਨਦਾਇਕ ਢਾਕਾ :- ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਦਰਜ ਕੀਤੀ ਗਈ। ਸਵੇਰੇ 9:14 ਵਜੇ ਢਾਕਾ ਦਾ ਏਅਰ ਕੁਆਲਿਟੀ ਇੰਡੈਕਸ (AQI) 170 ਰਿਹਾ। ਇਸ ਪੱਧਰ ਦੀ ਹਵਾ ਨੂੰ ਸਿਹਤ ਲਈ ਨੁਕਸਾਨਦਾਇਕ ਮੰਨਿਆ ਜਾਂਦਾ ਹੈ। ਲਾਹੌਰ ਪਹਿਲੇ ਅਤੇ ਕੋਲਕਾਤਾ ਦੂਜੇ ਨੰਬਰ ਤੇ AQI ਦੇ ਅੰਕੜਿਆਂ ਮੁਤਾਬਕ … Read more