ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ ’ਚ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ, ਰਿਹਾਈ ਲਈ ਕੇਂਦਰ ਨਾਲ ਮੁੜ ਗੱਲਬਾਤ ਕਰੇਗੀ 11 ਮੈਂਬਰੀ ਕਮੇਟੀ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ

ਪਟਿਆਲਾ :- ਬੰਦੀ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਸਨ। ਭਾਈ ਰਾਜੋਆਣਾ … Read more