Latest posts
-
28 ਤੋਂ 30 ਸਤੰਬਰ ਤੱਕ ਬੈਂਕ ਹੜਤਾਲ, ਐਤਵਾਰ ਸਰਕਾਰੀ ਬੈਂਕ ਖੁੱਲ੍ਹੇ ਰਹਿਣਗੇ

ਚੰਡੀਗੜ੍ਹ :- ਬੈਂਕ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਸਾਂਝੇ ਮੰਚ ਯੂਐੱਫਬੀਯੂ ਨੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਹਫ਼ਤੇ ਵਿੱਚ 5 ਦਿਨ ਬੈਂਕ ਖੋਲ੍ਹਣ, ਪੈਨਸ਼ਨ ਵਿੱਚ ਸੁਧਾਰ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਬਦਲ ਦੇਣ ਸਮੇਤ ਹੋਰ ਮੰਗਾਂ ਸ਼ਾਮਲ ਹਨ। ਹੜਤਾਲ ਦੇ ਮੱਦੇਨਜ਼ਰ…