ਸੰਗਰੂਰ ਨੇੜੇ ਪੀਆਰਟੀਸੀ ਬੱਸ ਹਾਦਸਾਗ੍ਰਸਤ, 3 ਦੀ ਮੌਤ, 24 ਜ਼ਖ਼ਮੀ

ਸੰਗਰੂਰ ਨੇੜੇ ਪੀਆਰਟੀਸੀ ਬੱਸ ਦੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ, ਹਾਦਸੇ ਵਿੱਚ 3 ਯਾਤਰੀਆਂ ਦੀ ਮੌਤ ਅਤੇ 24 ਲੋਕ ਜ਼ਖ਼ਮੀ, ਜ਼ਖ਼ਮੀਆਂ ਨੂੰ ਸੰਗਰੂਰ ਸਿਵਲ ਹਸਪਤਾਲ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਇਲਾਜ, ਮੁੱਖ ਮੰਤਰੀ ਵੱਲੋਂ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਪ੍ਰਸ਼ਾਸਨ ਨੂੰ ਨਿਰਦੇਸ਼।

ਚੰਡੀਗੜ੍ਹ :- ਸੰਗਰੂਰ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਓਵਰਬ੍ਰਿਜ ਨੇੜੇ ਬੇਕਾਬੂ ਹੋਈ ਬੱਸ ਪੁਲ ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਖੇਤਾਂ ਵਿੱਚ ਜਾ ਪਲਟੀ। ਇਸ ਹਾਦਸੇ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 24 ਹੋਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ … Read more

ਬਠਿੰਡਾ ‘ਚ ਬੇਕਾਬੂ ਕਾਰ ਨੇ 4 ਲੋਕਾਂ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ, 3 ਜ਼ਖ਼ਮੀ

ਬਠਿੰਡਾ ਦੇ ਮਲੋਟ ਰੋਡ 'ਤੇ ਥਰਮਲ ਪਲਾਂਟ ਸਾਹਮਣੇ ਤੇਜ਼ ਰਫ਼ਤਾਰ ਹਰਿਆਣਾ ਨੰਬਰ ਕਾਰ ਦਾ ਭਿਆਨਕ ਸੜਕ ਹਾਦਸਾ, ਪਿੰਡ ਸਿਵੀਆਂ ਲਿੰਕ ਰੋਡ ਨੇੜੇ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਕਾਰ ਮੋਮੋਜ਼ ਸਟਾਲ ਕੋਲ ਖੜ੍ਹੇ ਲੋਕਾਂ ਵਿੱਚ ਜਾ ਵੜੀ, 12 ਸਾਲਾ ਹਰਮਨ ਸਿੰਘ ਦੀ ਮੌਤ ਅਤੇ ਔਰਤ ਸਮੇਤ ਤਿੰਨ ਵਿਅਕਤੀ ਜ਼ਖ਼ਮੀ, ਕਾਰ ਨੰਬਰ HR-51-AM-2900 ਦਾ ਚਾਲਕ ਵਾਹਨ ਛੱਡ ਕੇ ਫ਼ਰਾਰ।

ਬਠਿੰਡਾ :- ਬਠਿੰਡਾ ਦੇ ਮਲੋਟ ਰੋਡ ‘ਤੇ ਸੋਮਵਾਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨੇ ਇੱਕ ਪਰਿਵਾਰ ਦੀਆਂ ਖ਼ੁਸ਼ੀਆਂ ਉਜਾੜ ਦਿੱਤੀਆਂ। ਥਰਮਲ ਪਲਾਂਟ ਦੇ ਸਾਹਮਣੇ ਵਾਪਰੇ ਹਾਦਸੇ ਵਿੱਚ 12 ਸਾਲਾ ਹਰਮਨ ਸਿੰਘ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਚੇ ਦੇ ਸਿਰ … Read more

ਪੰਜਾਬ ਸਰਕਾਰ ਦੀ ਐਕਸ਼ਨ ਕਮੇਟੀ ਨਾਲ ਪਹਿਲੀ ਮੀਟਿੰਗ ਬੇਨਤੀਜਾ, ਨਹੀਂ ਕਰਾਂਗੇ ਸੰਸਕਾਰ

ਪੰਜਾਬ ਸਰਕਾਰ ਦੀ ਪਰਿਵਾਰ ਨਾਲ ਪਹਿਲੀ ਮੀਟਿੰਗ ਬੇਸਿੱਟਾ ਨਿਕਲੀ। ਸੰਸਕਾਰ ਨਹੀਂ ਕੀਤਾ ਜਾਏਗਾ, ਜਦੋਂ ਤੱਕ ਮੰਗਾ ਨਹੀਂ ਪੂਰੀਆਂ ਹੁੰਦੀਆਂ

ਕਰਨਵੀਰ ਸਿੰਘ :- ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ 3 ਮੈਂਬਰੀ ਮਹਿਲਾ ਐਕਸ਼ਨ ਕਮੇਟੀ ਦੀ ਝੋਟਾ ਦੇ ਪਰਿਵਾਰ ਤੇ ਇਨਸਾਫ਼ ਐਕਸ਼ਨ ਕਮੇਟੀ ਨਾਲ ਵਿਚਾਲੇ ਵਿਚਾਰ-ਵਟਾਂਦਰਾ ਹੋਇਆ। ਮਹਿਲਾ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ, ਧਰਮਪਤਨੀ ਮਨਪ੍ਰੀਤ ਕੌਰ ਨਾਲ ਬੈਠਕ ਕਰਕੇ ਮਾਮਲੇ ਸਬੰਧੀ ਆਪਣੀਆਂ … Read more

ਉੱਤਰਾਖੰਡ ਦੇ ਮੰਤਰੀ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਚਲਦੀ ਸਟੇਜ ਤੇ ਲਾਈ ਕਲਾਸ

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਉੱਤਰਾਖੰਡ ਸ਼ੋ ਦੌਰਾਨ ਹੰਗਾਮਾ ਹੋਇਆ ਹੈ। ਆਰੋਪ ਹੈ ਕਿ ਦਲੇਰ ਮਹਿੰਦੀ ਨਸ਼ੇ ਦੀ ਹਾਲਤ 'ਚ ਸਨ

ਦਲੇਰ ਮਹਿੰਦੀ ਦੀ ਪੇਸ਼ਕਾਰੀ ਤੇ ਮੰਤਰੀ ਨੇ ਚੁੱਕੇ ਸਵਾਲ, ਮੰਚ ਤੇ ਹੀ ਜਤਾਈ ਨਾਰਾਜ਼ਗੀ ਉੱਤਰਾਖੰਡ ਦੇ ਕੁੰਜਾਪੁਰੀ ਮੇਲੇ ਦੌਰਾਨ ਵਾਪਰੀ ਘਟਨਾ ਦੀ ਵੀਡੀਓ ਵਾਇਰਲ, ਲਾਈਵ ਗਾਇਕੀ ਲਈ ਭਾਰੀ ਫੀਸ ਦੇਣ ਦਾ ਹਵਾਲਾ ਦੇ ਕੇ ਸੁਬੋਧ ਉਨਿਆਲ ਨੇ ਦਲੇਰ ਮਹਿੰਦੀ ਨੂੰ ਘੇਰਿਆ ਕਰਨਵੀਰ ਸਿੰਘ :- ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ ਕੁੰਜਾਪੁਰੀ ਮੇਲੇ ਦੌਰਾਨ ਪੰਜਾਬੀ ਗਾਇਕ … Read more

ਸਰਕਾਰ ਨੇ ਗੱਲਬਾਤ ਲਈ ਬਣਾਈ 3 ਮਹਿਲਾ IAS ਅਫ਼ਸਰਾਂ ਦੀ ਟੀਮ, 7ਵੇਂ ਦਿਨ ਵੀ ਧਰਨਾ ਜਾਰੀ – ਪਰਵਿੰਦਰ ਝੋਟਾ ਮਾਮਲਾ

ਪਰਵਿੰਦਰ ਝੋਟਾ ਮਾਮਲੇ ਵਿੱਚ ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਤਿੰਨ ਮਹਿਲਾ IAS ਅਫ਼ਸਰਾਂ ਦੀ ਟੀਮ, ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਕਰਨਵੀਰ ਸਿੰਘ :- ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਚੱਲ ਰਿਹਾ ਧਰਨਾ 7ਵੇਂ ਦਿਨ ਵੀ ਜਾਰੀ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਾ ਕਰਵਾਉਣ ਦੇ ਫ਼ੈਸਲੇ ਤੇ ਅੜੇ ਹੋਏ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਮਾਮਲੇ ਨੂੰ … Read more

Breaking – ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੋਧ, ਪਰਵਿੰਦਰ ਝੋਟਾ ਕਮੇਟੀ ਦਾ ਵੱਡਾ ਐਲਾਨ

ਵੱਡੀ ਖ਼ਬਰ - ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਵਿਰੌਧ, ਐਕਸ਼ਨ ਕਮੇਟੀ ਦਾ ਐਲਾਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਫੇਰੀ ਦਾ ਡਟਵਾਂ ਵਿਰੋਧ ਕਰਾਂਗੇ ਤੇ ਧਰਨੇ ਵਾਲੀ ਜਗ੍ਹਾ ਤੇ ਸਟੇਜ ਤੋਂ ਵੀ ਨਹੀਂ ਬੋਲਣ ਦਿੱਤਾ ਜਾਵੇਗਾ ਤੇ ਨਾ ਹੀ ਪਰਿਵਾਰ ਨੂੰ ਮਿਲਣ ਦਿੱਤਾ ਜਾਵੇਗਾ। ਕਰਨਵੀਰ ਸਿੰਘ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਤਰੀਕ ਦੇ ਪੰਜਾਬ ਦੌਰੇ ਨੂੰ … Read more

ਟਾਈਗਰ ਸ਼ਰਾਫ ਤੇ ਫਾਇਰਿੰਗ ਮਗਰੋਂ ਮੁੰਬਈ ਪੁਲਸ ਨੇ 15 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ, ਲਾਰੈਂਸ ਬਿਸ਼ਨੋਈ ਗੈਂਗ ਨੇ ਜਿੰਮੇਵਾਰੀ ਲਈ!

ਟਾਈਗਰ ਸ਼ਰਾਫ ਤੇ ਹਮਲਾ, ਲਾਰੈਂਸ ਬਿਸ਼ਨੋਈ ਵੱਲੋਂ ਜਿੰਮੇਵਾਰੀ, ਮੁੰਬਈ ਪੁਲਸ 15 ਸਪੈਸ਼ਲ ਟੀਮਾਂ ਦਾ ਗਠਨ

ਮੁੰਬਈ :- ਮੁੰਬਈ ਦੇ ਜੁਹੂ ਇਲਾਕੇ ਵਿੱਚ ਅਦਾਕਾਰ ਟਾਈਗਰ ਸ਼ਰਾਫ ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸਨੇ ਇੱਕ ਵਾਰ ਫੇਰ ਤੋਂ ਫਿਲਮ ਜਗਤ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਐਤਵਾਰ ਸ਼ਾਮ ਵਾਪਰੀ ਇਸ ਘਟਨਾ ਵਿੱਚ ਟਾਈਗਰ ਸ਼ਰਾਫ ਵਾਲ-ਵਾਲ ਬਚ ਗਏ, ਜਦਕਿ ਉਨ੍ਹਾਂ ਦੇ ਡਰਾਈਵਰ ਤੇ ਇੱਕ ਹੋਰ ਚੌਹਾਨ ਨਾਮਕ ਵਿਅਕਤੀ ਜਖਮੀ … Read more

ਕੋਲਕਾਤਾ – ਦੁਰਗਾ ਪੂਜਾ ਪੰਡਾਲ ‘ਚ ਭਗਦੜ ਨਾਲ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ!

ਕੋਲਕਾਤਾ ਭਗਦੜ 19 ਮੌਤਾਂ, SIT ਕਰੇਗੀ ਜਾਂਚ, ਧਾਰਾ 163 ਲਾਗੂ

ਕੋਲਕਾਤਾ :- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦੌਰਾਨ ਪੰਡਾਲ ਵਿੱਚ ਮਚੀ ਭਗਦੜ ‘ਚ 19 ਲੋਕਾਂ ਦੀ ਮੌਤ ਦੀ ਸੂਚਨਾ ਹੈ। ਜਦਕਿ 25 ਤੋਂ 35 ਜਖ਼ਮੀ ਹਾਲਾਤ ‘ਚ ਹੋਣ ਦੀ ਰਿਪੋਰਟ ਹੈ। ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਜ਼ਖ਼ਮੀਆਂ ਨੂੰ ਕੋਲਕਾਤਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਬੰਧਕਾਂ … Read more

ਪੱਤਰਕਾਰਾਂ ਵੱਲੋਂ ਡੀ.ਸੀ.ਪੀ. ਦਫ਼ਤਰ ਬਾਹਰ ਧਰਨਾ, ‘ਆਪ’ ਆਗੂ ਦੇ ਪੁੱਤਰ ਤੇ ਕੈਮਰਾਮੈਨ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਦੋਸ਼!

Amritsar Journalist Protest Cameraman Assault Aap

ਅੰਮ੍ਰਿਤਸਰ :- ਪੀਟੀਸੀ ਨਿਊਜ਼ ਦੇ ਸੀਨੀਅਰ ਕੈਮਰਾਮੈਨ ਬਬਲੂ ਨਾਲ ਕਥਿਤ ਕੁੱਟਮਾਰ ਅਤੇ ਬਦਸਲੂਕੀ ਦੇ ਮਾਮਲੇ ਵਿੱਚ ਹਾਲੇ ਤੱਕ ਪਰਚਾ ਦਰਜ ਨਾ ਹੋਣ ਦੇ ਵਿਰੋਧ ਵਿੱਚ ਪੱਤਰਕਾਰ ਭਾਈਚਾਰੇ ਨੇ ਸ਼ਨੀਵਾਰ ਨੂੰ ਡੀ.ਸੀ.ਪੀ. ਦਫ਼ਤਰ ਦੇ ਬਾਹਰ ਜੀ.ਟੀ. ਰੋਡ ਤੇ ਧਰਨਾ ਦਿੱਤਾ ਹੈ। ਸਮੂਹ ਪੱਤਰਕਾਰ ਭਾਈਚਾਰੇ ਦੀ ਮੰਗ ਹੈ ਕਿ ਮਾਮਲੇ ਵਿੱਚ ਤੁਰੰਤ ਕੇਸ ਦਰਜ ਕਰਕੇ ਮੁਲਜ਼ਮਾਂ ਖ਼ਿਲਾਫ਼ … Read more

ਪੰਜਾਬ ਪੁਲਸ ਵੱਲੋਂ 35 ਸੋਸ਼ਲ ਮੀਡੀਆ ਖਾਤਿਆਂ ਤੇ ਪਰਚਾ, ਜੂਨੋ ਨਿਊਜ਼ ਕੈਨੇਡਾ ਨੇ ਮਾਰਕ ਕਾਰਨੀ ਤੋਂ ਮੰਗਿਆ ਜਵਾਬ

Punjab Police FIR Canada Journalist Juno News

ਕਰਨਵੀਰ ਸਿੰਘ :- ਪੰਜਾਬ ਪੁਲਸ ਦੇ ਸਾਈਬਰ ਸੈੱਲ ਨੇ ਮੋਹਾਲੀ ਦੇ ਇੱਕ ਇਮੀਗ੍ਰੇਸ਼ਨ ਸਲਾਹਕਾਰ ਤੇ ਉਸ ਨਾਲ ਜੁੜੇ ਕਾਰੋਬਾਰੀ ਗਰੁੱਪ ਬਾਰੇ ਕਥਿਤ ਤੌਰ ਤੇ ਬਿਨਾਂ ਪੁਸ਼ਟੀ ਵਾਲੀ ਜਾਣਕਾਰੀ ਫੈਲਾਉਣ ਦੇ ਮਾਮਲੇ ‘ਚ 35 ਸੋਸ਼ਲ ਮੀਡੀਆ ਖਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਖਾਤਿਆਂ ਵਿੱਚ ਪੰਜਾਬ ਅਤੇ ਕੈਨੇਡਾ ਨਾਲ ਸਬੰਧਤ ਪੰਜਾਬੀ ਪੱਤਰਕਾਰਾਂ ਅਤੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ … Read more