ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਤੋਂ 6 ਘੰਟੇ ਤੋਂ ਵੱਧ ਸਮਾਂ ਕੀਤੀ ਪੁੱਛਗਿੱਛ, 40 ਸਵਾਲ ਪੁੱਛੇ, ਸੋਮਵਾਰ ਨੂੰ ਮੁੜ ਸੱਦਿਆ

Osd Rajbir Singh Ghuman CBI Questions

ਕਰਨਵੀਰ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐੱਸਡੀ) ਰਾਜਬੀਰ ਸਿੰਘ ਘੁੰਮਣ ਤੋਂ ਸੀਬੀਆਈ ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਸ਼ੁਕਰਵਾਰ ਨੂੰ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਤਕਰੀਬਨ ਪੌਣੇ 3 ਵਜੇ ਘੁੰਮਣ ਸੀਬੀਆਈ ਦਫਤਰ ਪੇਸ਼ ਹੋਏ ਸਨ ਤੇ ਰਾਤ ਸਾਡੇ 8 ਦੇ ਕਰੀਬ ਬਾਹਰ ਆਏ।ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਮੀਡੀਆ ਨੂੰ … Read more

ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਤੇ ਕਾਰਵਾਈ, ਕੀਰਤਨ-ਪ੍ਰਚਾਰ ਤੇ ਲਾਈ ਰੋਕ

Jeevan Singh Bageechiwala Sri Akal Takhat Sahib Hukam scaled

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਿਆ ਗਿਆ ਫ਼ੈਸਲਾ; ਗੁਰਬਾਣੀ ਦੀ ਕਥਾ ਦੌਰਾਨ ਕਥਿਤ ਤੌਰ ਤੇ ਮਰਿਆਦਾ ਵਿਰੁੱਧ ਟਿੱਪਣੀਆਂ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਤੇ ਹੋਈ ਕਾਰਵਾਈ ਕਰਨਵੀਰ ਸਿੰਘ :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕਥਾਵਾਚਕ ਜੀਵਨ ਸਿੰਘ ਬਗੀਚੀਵਾਲਾ ਦੇ ਮਾਮਲੇ ਤੇ ਸੁਣਵਾਈ ਹੋਈ। … Read more

ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ, ਸਿੱਖ ਸੰਗਤ ਨੂੰ ਮੇਲ-ਜੋਲ ਨਾ ਰੱਖਣ ਦੇ ਆਦੇਸ਼!

Sri Akal Takhat Sahib Manwinder Singh Giaspura scaled

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾ ਦੀ ਇਕੱਤਰਤਾ ਵਿੱਚ ਲਿਆ ਗਿਆ ਫ਼ੈਸਲਾ ਸਿੱਖ ਸੰਸਥਾਵਾਂ ਵਿਰੁੱਧ ਬਿਆਨਬਾਜ਼ੀ ਅਤੇ ਸੇਵਾਦਾਰਾਂ ਤੇ ਜਾਤੀ ਵਿਤਕਰੇ ਦੇ ਦੋਸ਼ ਲਾਉਣ ਦਾ ਮਾਮਲਾ ਕਰਨਵੀਰ ਸਿੰਘ :- ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਸਿੱਖ … Read more

ਅਮਿਤ ਸ਼ਾਹ ਨੇ ਪੰਜਾਬ ‘ਚ ਨਸ਼ਿਆਂ ਤੇ ਘੇਰੀ ਮਾਨ ਸਰਕਾਰ, ਭਗਵੰਤ ਮਾਨ ਨੇ ਵੀ ਦਿੱਤਾ ਠੋਕਵਾਂ ਜਵਾਬ

Cm Bhagwant Maan vs Amit Shah scaled

ਕਰਨਵੀਰ ਸਿੰਘ :- ਪੰਜਾਬ ‘ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਸ਼ਬਦੀ ਜੰਗ ਛਿੜ੍ਹੀ ਹੈ। ਅਮਿਤ ਸ਼ਾਹ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਮੇਤ ਸੂਬੇ ਦੀਆਂ ਕੁਝ ਘਟਨਾਵਾਂ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਦੀ ਜਵਾਬਦੇਹੀ ਤੇ ਸਵਾਲ ਖੜੇ ਕੀਤੇ, ਜਿਸਦੇ ਜਵਾਬ ਵਿੱਚ ਭਗਵੰਤ … Read more

ਸ਼ਾਰਜਾਹ ਜਾਣ ਵਾਲੇ 16 ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ਤੇ ਜਾਅਲੀ ਟਿਕਟਾਂ ਸਣੇ ਕਾਬੂ, ਜਾਂਚ ਜਾਰੀ

amritsar airport 16 passengers fake tickets sharjah

ਕਰਨਵੀਰ ਸਿੰਘ :- ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਸ਼ਾਰਜਾਹ ਜਾਣ ਦੀ ਤਿਆਰੀ ਕਰ ਰਹੇ 16 ਯਾਤਰੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਮੁੱਢਲੀ ਜਾਂਚ ਵਿੱਚ ਟਿਕਟਾਂ ਕਥਿਤ ਤੌਰ ਤੇ ਜਾਅਲੀ ਹੋਣ ਦਾ ਸ਼ੱਕ ਸਾਹਮਣੇ ਆਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਲਸ ਨੂੰ ਮੌਕੇ ਤੇ ਸੂਚਿਤ ਕੀਤਾ। ਯਾਤਰੀਆਂ ਨੂੰ … Read more

ਜਥੇਦਾਰ ਹਵਾਰਾ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ‘ਸ਼ਹੀਦ’ ਐਲਾਨਿਆ

Jagtar Singh Hawara Shaheed Parwinder Singh Jhotta

ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ, ਬਾਪੂ ਗੁਰਚਰਨ ਸਿੰਘ ਤੇ ਪ੍ਰੋ. ਬਲਜਿੰਦਰ ਸਿੰਘ ਨੇ ਜਾਰੀ ਕੀਤਾ ਬਿਆਨ ਅੰਮ੍ਰਿਤਸਰ :- ਭਾਈ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਝੋਟਾ ਨੂੰ ਸ਼ਹੀਦ ਕਰਾਰ ਦਿੰਦਿਆਂ ਪੰਜਾਬ ਨੂੰ ਨਸ਼ਾ … Read more

ਪਰਵਿੰਦਰ ਝੋਟਾ ਕਤਲ – ਕੈਮਿਸਟ ਦੇ ਘਰ ਤੇ ਦੁਕਾਨ ਤੇ ਚੱਲੇਗਾ ਬੁੱਲਡੋਜ਼ਰ, ਲੋਕਾਂ ਨੇ ਆਪ – ਭਾਜਪਾ ਦੇ ਪੋਸਟਰ ਫਾੜੇ

parvinder jhota chemist house shop bulldozer action

ਕਰਨਵੀਰ ਸਿੰਘ :- ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਅਤੇ ਦੁਕਾਨ ਤੇ ਬੁਲਡੋਜ਼ਰ ਚਲਾਉਣ ਦੀ ਤਿਆਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਨਸਾ ਵਿੱਚ ਸਿਆਸੀ ਪਾਰਟੀਆਂ ਪ੍ਰਤੀ ਵੀ ਲੋਕਾਂ ਦੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਰੋਸ … Read more

ਪਰਵਿੰਦਰ ਸਿੰਘ ਕਤਲ ਮਾਮਲਾ – ਭਗਵੰਤ ਮਾਨ ਦੇ ਅਸਤੀਫ਼ੇ ਦੀ ਉੱਠੀ ਮੰਗ, ਪੰਜਾਬ ਬੰਦ ਦਾ ਐਲਾਨ

Resignation Cm Bhagwant Maan Punjab

ਕਰਨਵੀਰ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਕੋਲ ਅਸਤੀਫੇ ਦੀ ਮੰਗ ਉੱਠੀ ਹੈ। ਜਿੱਥੇ ਦਿੱਲੀ ‘ਚ ਪਹਿਲਾਂ ਕਾਕਰੋਚ ਜਨਤਾ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਦਵਾਇਆ ਸੀ ਤੇ ਹੁਣ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਉੱਠੀ ਹੈ।ਉਸੇ ਤਰ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਤੇ ਡੀਜੀਪੀ ਦੇ ਅਸਤੀਫ਼ੇ ਦੀ ਚਰਚਾ … Read more

ਪੰਜਾਬ – ਪਰਵਿੰਦਰ ਸਿੰਘ ਝੋਟਾ ਦਾ ਕਤਲ, ਮੈਡੀਕਲ ਸਟੋਰ ਮਾਲਕ ਤੇ ਗੋਲੀ ਮਾਰਨ ਦੇ ਦੋਸ਼

ParwinderJhota Murder Punjab Drugs

ਕਰਨਵੀਰ ਸਿੰਘ :- ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਪਰਵਿੰਦਰ ਝੋਟਾ ਦਾ ਇੱਕ ਮੈਡੀਕਲ ਸਟੋਰ ਤੇ ਵਿਵਾਦ ਹੋਇਆ, ਜਿਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਘਟਨਾ ਵਿੱਚ ਝੋਟਾ ਦਾ ਇੱਕ ਸਾਥੀ ਵੀ ਗੰਭੀਰ ਜ਼ਖ਼ਮੀ ਹੋਇਆ … Read more

ਅੰਮ੍ਰਿਤਸਰ ਏਅਰਪੋਰਟ ਤੇ ਸ਼ੱਕੀ ਡਰੋਨ ਗਤੀਵਿਧੀ, ਚੰਡੀਗੜ੍ਹ ਹਵਾਈ ਅੱਡੇ ਦੇ ਪ੍ਰਬੰਧਕ ਵੱਲੋਂ ਪੁਸ਼ਟੀ

Amritsar airport drone suspect 3 flights diverted

ਡਰੋਨ ਦਿਖਾਈ ਦੇਣ ਦੀ ਸੂਚਨਾ ਮਗਰੋਂ ਬਦਲੇ ਗਏ ਸਨ 3 ਜਹਾਜ਼ਾਂ ਦੇ ਰਸਤੇ, ਅੰਮ੍ਰਿਤਸਰ ਵਿੱਚ ਜਾਂਚ ਜਾਰੀ ਅੰਮ੍ਰਿਤਸਰ :- ਚੰਡੀਗੜ੍ਹ ਹਵਾਈ ਅੱਡੇ ਦੇ ਪ੍ਰਬੰਧਕ ਨੇ ਪੁਸ਼ਟੀ ਕੀਤੀ ਹੈ ਕਿ ਅੰਮ੍ਰਿਤਸਰ ਹਵਾਈ ਅੱਡੇ ਨੇੜੇ ਸ਼ੱਕੀ ਡਰੋਨ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਇੰਡੀਗੋ ਦੀ ਉਡਾਣ 6E-5028 ਨੂੰ ਸੋਮਵਾਰ ਰਾਤ ਚੰਡੀਗੜ੍ਹ ਉਤਾਰਿਆ … Read more