Breaking – ਪੰਜਾਬ ‘ਚ ASI ਦੀ ਗੋਲੀ ਮਾਰਕੇ ਹੱਤਿਆ!

Punjab ASI Murder

ਕਰਨਵੀਰ ਸਿੰਘ :- ਤਰਨਤਾਰਨ ਵਿੱਚ ਐਤਵਾਰ ਦੇਰ ਸ਼ਾਮ ਅਣਪਛਾਤੇ ਹਮਲਾਵਰਾਂ ਨੇ ਪੰਜਾਬ ਪੁਲਸ ਦੇ ASI ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ASI ਆਪਣੀ ਡਿਊਟੀ ਖ਼ਤਮ ਕਰਕੇ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਤੇ ASI ਦੀ ਮੌਕੇ ਤੇ ਹੀ … Read more

Breaking – LPU ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, PG ਦੇ ਕਮਰੇ ’ਚੋਂ ਮਿਲੀ ਲਾਸ਼

LPU Student Suicide

ਯੂਪੀ ਦੇ ਵਾਰਾਣਸੀ ਦਾ ਰਹਿਣ ਵਾਲਾ ਸੀ ਵਿਦਿਆਰਥੀ, ਕੁਝ ਦਿਨ ਪਹਿਲਾਂ ਹੀ ਯੂਨੀਵਰਸਿਟੀ ਦਾ ਹੋਸਟਲ ਛੱਡ ਕੇ ਪੀਜੀ ’ਚ ਆਇਆ ਸੀ ਰਹਿਣ ਕਰਨਵੀਰ ਸਿੰਘ :- ਜਲੰਧਰ ਨੇੜੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ 21 ਸਾਲਾ ਵਿਦਿਆਰਥੀ ਦੀ ਮੌਤ ਦੇ ਮਾਮਲੇ ਦੀ ਸੂਚਨਾ ਪ੍ਰਾਪਤ ਹੋਈ ਹੈ।ਵਿਦਿਆਰਥੀ ਦੀ ਲਾਸ਼ ਮੇਹਰੂ ਪਿੰਡ ਦੇ ਲਾਅ ਗੇਟ ਇਲਾਕੇ ਦੇ … Read more

ਪੁਲਸ ਨੇ ਗ੍ਰਿਫ਼ਤਾਰ ਨਹੀਂ, ਕਿਡਨੈਪ ਕੀਤਾ ਸੀ – ਧਰੁਵ ਰਾਠੀ ਦਾ ਰਿਹਾਈ ਮਗਰੋਂ ਵੱਡਾ ਬਿਆਨ

Dhruv Rathi Big Statement Delhi Police scaled

ਕਰਨਵੀਰ ਸਿੰਘ :- ਦੇਰ ਰਾਤ 11 ਵਜੇ ਤੋਂ ਬਾਅਦ ਯੂਟਿਊਬਰ ਧਰੁਵ ਰਾਠੀ ਨੂੰ ਦਿੱਲੀ ਪੁਲਸ ਨੇ ਰਿਹਾਅ ਕਰ ਦਿੱਤਾ। ਜਿਸਤੋਂ ਬਾਅਦ ਧਰੁਵ ਰਾਠੀ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਗੰਭੀਰ ਆਰੋਪ ਲਗਾਏ ਨੇ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਸੀ, ਸਗੋਂ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਸੀ। … Read more

ਲਿਵਿੰਗ ਇੰਡੀਆ ਨਿਊਜ਼ ਦੇ 5 ਮੁਲਾਜ਼ਮ ਗ੍ਰਿਫ਼ਤਾਰ, ਫਰਜ਼ੀ ਸਟਿੰਗ ਵੀਡਿਓ ਚਲਾਉਣ ਦੇ ਦੋਸ਼

Living India News 5 Arrested

ਹਰਿਆਣਾ :- ਕੁਰੂਕਸ਼ੇਤਰ ਵਿੱਚ ਪੁਲਸ ਨੇ ਲਿਵਿੰਗ ਇੰਡੀਆ ਨਿਊਜ਼ ਚੈਨਲ ਨਾਲ ਜੁੜੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਚੈਨਲ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਤੁਲ ਅਗਰਵਾਲ, ਐਡੀਟਰ ਸੌਰਭ, ਐਂਕਰ ਸੁਦੇਸ਼ ਨੈਨ ਅਤੇ ਪੱਤਰਕਾਰ ਨੀਤੂ ਤੇ ਲਵਪ੍ਰੀਤ ਸ਼ਾਮਲ ਹਨ। ਪੁਲਸ ਅਨੁਸਾਰ, ਇਹ ਕਾਰਵਾਈ ਛੇ ਮਹੀਨੇ ਪੁਰਾਣੀ ਵੀਡੀਓ ਨੂੰ ਫਰਜ਼ੀ ਲਾਈਵ ਸਟਿੰਗ ਆਪ੍ਰੇਸ਼ਨ ਵਜੋਂ ਪ੍ਰਸਾਰਿਤ ਕਰਨ … Read more

ਭਗਵੰਤ ਮਾਨ ਨੇ ਬੰਗਲਾ ਸਾਹਿਬ ‘ਚ ਪੁਲਸ ਦੀ ਐਂਟਰੀ ਦੀ ਕੀਤੀ ਨਿੰਦਾ, ਦਿੱਲੀ ਪੁਲਸ ਦਾ ਆਇਆ ਸਪਸ਼ਟੀਕਰਨ

Bhagwant Maan delhi police statement scaled

ਕਰਨਵੀਰ ਸਿੰਘ :- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦਿੱਲੀ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ, ਜਦਕਿ ਦਿੱਲੀ ਪੁਲਸ ਨੇ ਵਾਇਰਲ ਵੀਡੀਓ ਬਾਰੇ ਆਪਣਾ ਪੱਖ ਰੱਖਦਿਆਂ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਸ ਮੁਲਾਜ਼ਮਾਂ ਦੇ ਦਾਖ਼ਲ ਹੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ … Read more

ਗੁਰਦੁਆਰਾ ਸਾਹਿਬ ਨੂੰ ਰਾਜਨੀਤੀ ਦਾ ਅਖਾੜਾ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ – ਹਰਮੀਤ ਸਿੰਘ ਕਾਲਕਾ

Harmeet Singh Kalka Delhi Gurduwara Protest Politics

ਕਰਨਵੀਰ ਸਿੰਘ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਮਰਮੀਤ ਸਿੰਘ ਕਾਲਕਾ ਨੇ ਸਿਆਸੀ ਪਾਰਟੀ ਦੇ ਆਗੂਆਂ ਤੇ ਗੁਰਦੁਆਰੇ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ ਹਨ। ਓਹਨਾਂ ਇਕ ਵੀਡਿਓ ਜਾਰੀ ਕਰਕੇ ਦਿੱਲੀ ਵਿਚ ਚਲ ਰਹੇ ਪ੍ਰਦਰਸਨਕਾਰੀਆਂ ਨੂੰ ਵੀ ਚੇਤਾਵਨੀ ਦਿੱਤੀ ਹੈ ਤੇ ਇਲਜ਼ਾਮ ਲਗਾਏ ਹਨ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ … Read more

ਵੱਡੀ ਖ਼ਬਰ – ਯੂਟਿਊਬਰ ਧਰੁਵ ਰਾਠੀ ਪੁਲਸ ਹਿਰਾਸਤ ‘ਚ….(CJP)

Youtuber Dhruv Rathi Detained Arrest scaled

ਨਵੀਂ ਦਿੱਲੀ :- ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਸਵੇਰੇ 10 ਵਜੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸੱਦੇ ਗਏ ਪ੍ਰਦਰਸ਼ਨ ਤੋਂ ਪਹਿਲਾਂ ਪ੍ਰਸਿੱਧ ਭਾਰਤੀ ਯੂਟਿਊਬਰ ਧਰੁਵ ਰਾਠੀ ਨੂੰ ਪੁਲਸ ਹਿਰਾਸਤ ਵਿਚ ਲਿਆ ਗਿਆ ਹੈ, ਜਿਸਦੀ ਜਾਣਕਾਰੀ ਕਾਕਰੋਚ ਜਨਤਾ ਪਾਰਟੀ ਨੇ ਵੀ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਹਾਲਾਂਕਿ, ਇਸ ਸਬੰਧੀ ਪੁਲਸ ਦਾ ਕੋਈ … Read more

ਸੋਨਮ ਵਾਂਗਚੁਕ ਨੇ ਦਿੱਲੀ ‘ਚ CJP ਪ੍ਰਦਰਸ਼ਨ ਤੋਂ ਬਣਾਈ ਦੂਰੀ, ਜਾਣੋ ਵਜ੍ਹਾ

Sonam Wangchuk cjp protest

ਕਰਨਵੀਰ ਸਿੰਘ :- ਲੱਦਾਖ ਦੇ ਜਲਵਾਯੂ ਕਾਰਕੁੰਨ ਸੋਨਮ ਵਾਂਗਚੁਕ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਨਹੀਂ ਕਰਨਗੇ। “ਮੈਂ ਦਿੱਲੀ ਵਿੱਚ ਤੁਹਾਡੇ ਸਾਰਿਆਂ ਨਾਲ ਕਿਉਂ ਸ਼ਾਮਲ ਨਹੀਂ ਹੋ ਸਕਾਂਗਾ।”? ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਤੇ ਇੱਕ ਪੋਸਟ ਰਾਹੀਂ ਸੋਨਮ ਵਾਂਗਚੁਕ ਨੇ ਕਿਹਾ ਕਿ ਸਰਕਾਰ ਵੱਲੋਂ … Read more

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਕਾਨੂੰਨ ਤੇ ਰਹੇਗੀ ਨਜ਼ਰ, 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਸੈਸ਼ਨ

Punjab Vidhan Sabha Session 2026

ਕਰਨਵੀਰ ਸਿੰਘ :- ਪੰਜਾਬ ਵਿਧਾਨ ਸਭਾ ਦਾ ਸੈਸ਼ਨ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਸੈਸ਼ਨ ਦੌਰਾਨ ਸਰਕਾਰ ਦੇ ਕਈ ਏਜੰਡੇ ਅਤੇ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਖ਼ਾਸ ਤੌਰ ਤੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨੀ ਪ੍ਰਬੰਧਾਂ ਦੇ ਬਿੱਲ ਤੇ ਸਭ ਦੀ ਨਜ਼ਰ ਹੈ। ਹਾਲਾਂਕਿ, ਬਿੱਲਾਂ ਅਤੇ ਹੋਰ ਵਿਧਾਨਕ … Read more

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ‘ਚੋਂ ਪਾਕਿਸਤਾਨ ਬਾਹਰ, ਉਸਦੀ ਜਗ੍ਹਾ ਬੰਗਲਾਦੇਸ਼ ਖੇਡੇਗਾ

ਚੰਡੀਗੜ੍ਹ :- ਭਾਰਤ ਵਿੱਚ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਵਿੱਚ ਹੁਣ ਪਾਕਿਸਤਾਨ ਦੀ ਟੀਮ ਹਿੱਸਾ ਨਹੀਂ ਲਵੇਗੀ। ਉਸ ਦੀ ਥਾਂ ਬੰਗਲਾਦੇਸ਼ ਨੂੰ ਸ਼ਾਮਲ ਕੀਤਾ ਗਿਆ ਹੈ। ਆਖਿਰ ਪਕਿਸਤਾਨ ਕਿਉਂ ਹੋਇਆ ਬਾਹਰ? ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਕਰਵਾਇਆ ਜਾਣਾ ਹੈ। ਪਾਕਿਸਤਾਨ ਹਾਕੀ ਫੈਡਰੇਸ਼ਨ ਨੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ … Read more