4 ਸਾਲ ਬਾਅਦ ਪੰਜਾਬ ਨੂੰ ਮਿਲਿਆ ਰੈਗੂਲਰ ਡੀਜੀਪੀ, ਗੌਰਵ ਯਾਦਵ ਦੇ ਨਾਂ ਤੇ ਮੋਹਰ

Punjab Permanent DGP Gorav Yadav

ਚੰਡੀਗੜ੍ਹ :- ਪੰਜਾਬ ਪੁਲਸ ਦੀ ਅਗਵਾਈ ਨੂੰ ਲੈ ਕੇ ਕਰੀਬ ਚਾਰ ਸਾਲ ਤੋਂ ਚੱਲ ਰਹੀ ਅਸਥਾਈ ਵਿਵਸਥਾ ਤੇ ਪੂਰਨ ਵਿਰਾਮ ਲੱਗ ਚੁੱਕਾ ਹੈ। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਜਿਨ੍ਹਾਂ ਦਾ ਕਾਰਜਕਾਲ ਘੱਟੋ-ਘੱਟ 2 ਸਾਲ ਹੋਵੇਗਾ। 1 ਅਕਤੂਬਰ … Read more

ਮੈਡ ਸੰਧੂ ਕਤਲ ਮਾਮਲੇ ’ਚ ਵੱਡੀ ਕਾਰਵਾਈ, ਅਹਿਮਦਾਬਾਦ ਪੁਲਸ ਨੇ ਮੁੱਖ ਸ਼ੂਟਰ ਕੀਤਾ ਕਾਬੂ

Mad sandhu murder one Arrested

ਅੰਮ੍ਰਿਤਸਰ :- ਮੈਡ ਸੰਧੂ ਹਤਿਆਕਾਂਡ ਚ ਅਹਿਮਦਾਬਾਦ ਪੁਲਸ ਨੇ ਇੱਕ ਆਰੋਪੀ ਨੂੰ ਗਿਰਫ਼ਤਾਰ ਕੀਤਾ ਹੈ। ਪੁਲਸ ਨੇ ਆਪਣੇ ਅਧਿਕਾਰਿਤ ਬਿਆਨਾਂ ‘ਚ ਦੱਸਿਆ ਕਿ ਮੁਲਜ਼ਮ ਕਈ ਦਿਨਾਂ ਤੋਂ ਗੁਜਰਾਤ ਦੇ ਵੱਖ ਵੱਖ ਹੋਟਲਾਂ ਚ ਲੁਕਦਾ ਫਿਰਦਾ ਸੀ। ਜਿਸਦੀ ਜਾਣਕਾਰੀ ਮਿਲਣ ਤੋਂ ਬਾਅਦ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਤੇ ਗੁਜਰਾਤ ਪੁਲਸ ਨੇ ਇੱਕ ਸਾਂਝੇ ਓਪਰੇਸ਼ਨ ਤਹਿਤ ਇਸਨੂੰ ਕਾਬੂ ਕੀਤਾ। … Read more

ਅੰਮ੍ਰਿਤਪਾਲ ਸਿੰਘ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਕਰਨਗੇ ਗੱਲ, ਕੋਰਟ ਦੀ ਮਨਜੂਰੀ

Mp Amritpal singh video call grandmother amritsar court

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸਾਂਸਦ ਅਗਲੇ 5 ਦਿਨਾਂ ਵਿੱਚ ਇੱਕ ਵਾਰ ਕਰ ਸਕਣਗੇ ਗੱਲ ਅੰਮ੍ਰਿਤਸਰ :- ਅੰਮ੍ਰਿਤਸਰ ਜ਼ਿਲ੍ਹਾ ਕੋਰਟ ਨੇ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਬਿਮਾਰ ਦਾਦੀ ਨਾਲ ਵੀਡੀਓ ਕਾਲ ਤੇ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੱਲਬਾਤ ਲਈ ਵੱਧ ਤੋਂ ਵੱਧ 10 ਮਿੰਟ ਦਾ ਸਮਾਂ ਮਿਲਿਆ ਹੈ। ਮੁੱਖ ਨੁਕਤੇ ਅੰਮ੍ਰਿਤਪਾਲ … Read more

ਤਰਨਤਾਰਨ – ਤੜਕਸਾਰ ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab Tarantaran chohla Sahib double murder

ਤਰਨਤਾਰਨ :- ਤਰਨਤਾਰਨ ਵਿੱਚ ਬੁੱਧਵਾਰ ਸਵੇਰੇ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਚੋਹਲਾ ਸਾਹਿਬ ਦੇ ਨੇੜੇ ਦੀ ਦੱਸੀ ਜਾ ਰਹੀ ਹੈ, ਜਿੱਥੇ ਦੋਵਾਂ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਪਿੰਡ … Read more

ਵ੍ਰਿੰਦਾਵਨ ‘ਚ ਪਾਣੀ ਦੀ ਟੈਂਕੀ ‘ਚ ਉਤਰੇ ਬੱਚੇ, ਜ਼ਹਿਰੀਲੀ ਗੈਸ ਦੀ ਲਪੇਟ ‘ਚ ਆਉਣ ਨਾਲ 4 ਦੀ ਮੌਤ, ਗੁਰੂਕੁਲ ਦੀ ਹੋਵੇਗੀ ਜਾਂਚ

Mathura vrindavan 4 Dead Gurukul scaled

ਵ੍ਰਿੰਦਾਵਨ :- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿੱਚ ਇੱਕ ਗੁਰੁਕੁਲ ਦੇ ਅੰਦਰ ਵਾਪਰੇ ਦਰਦਨਾਕ ਹਾਦਸੇ ਵਿੱਚ ਚਾਰ ਬੱਚਿਆਂ ਦੀ ਮੌਤ ਦੀ ਖ਼ਬਰ ਹੈ।ਘਟਨਾ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ, ਜਿਸ ਦੀ ਜਾਣਕਾਰੀ ਬੁੱਧਵਾਰ ਨੂੰ ਸਾਹਮਣੇ ਆਈ। ਮੁੱਢਲੀ ਜਾਂਚ ਵਿੱਚ ਬੱਚਿਆਂ ਦੇ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆਉਣ ਦਾ ਖਦਸ਼ਾ ਜਤਾਇਆ ਗਿਆ ਹੈ। … Read more

ਪੰਜਾਬ – ‘ਆਪ’ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਸਿੱਧੀ ਦਿਲ ‘ਚ ਮਾਰੀ ਗੋਲੀ, ਫਿਰੌਤੀ ਦਾ ਮਾਮਲਾ

Punjab Aap Sarpanch Murder

ਪੱਟੀ ਦੇ ਤੂਤ ਬੱਸ ਸਟੈਂਡ ਤੇ ਵਾਰਦਾਤ, ਮੋਟਰਸਾਈਕਲ ਤੇ ਆਏ 2 ਹਮਲਾਵਰਾਂ ਨੇ ਕੀਤੀ ਫਾਇਰਿੰਗ ਅੰਮ੍ਰਿਤਸਰ :- ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੂਤ ਬੱਸ ਸਟੈਂਡ ਤੇ ਵਾਪਰੀ। ਉਨ੍ਹਾਂ ਦੇ ਨਾਲ ਮੌਜੂਦ ਸਾਥੀ ਚਮਕੌਰ ਸਿੰਘ ਨੂੰ … Read more

ਅੰਮ੍ਰਿਤਸਰ BRTS ਬੰਦ ਕਰਨ ਤੇ ਫ਼ਿਲਹਾਲ ਰੋਕ, ਹਾਈ ਕੋਰਟ ਨੇ 600 ਕਰੋੜ ਦਾ ਹਿਸਾਬ ਮੰਗਿਆ

InShot 20261006 172229249 scaled

10 ਸਾਲਾਂ ਬਾਅਦ ਪ੍ਰੋਜੈਕਟ ਬੰਦ ਕਰਨ ਦਾ ਕਾਰਨ ਪੁੱਛਿਆ, ਅਗਲੀ ਸੁਣਵਾਈ 13 ਅਕਤੂਬਰ ਨੂੰ ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਲਗਭੱਗ 600 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਤੇ ਫ਼ਿਲਹਾਲ ਰੋਕ ਲੱਗ ਗਈ ਹੈ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਪੰਜਾਬ ਅਤੇ ਹਰਿਆਣਾ ਹਾਈ … Read more

ਮਹਿੰਗਾਈ ਭੱਤੇ ਦੇ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਸਿਨਹਾ ਨੂੰ ਹਾਈ ਕੋਰਟ ਅਦਾਲਤੀ ਤੌਹੀਨ ਨੋਟਿਸ ਜਾਰੀ

Punjab Chief Secretary High Court Notice scaled

ਅੰਮ੍ਰਿਤਸਰ :- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤੀ ਦਿਖਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ ਪੁੱਛਿਆ ਗਿਆ ਹੈ ਕਿ ਅਦਾਲਤ ਨੂੰ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ … Read more

ਅੰਮ੍ਰਿਤਸਰ ‘ਚ ASI ਤੇ ਫਾਇਰਿੰਗ ਮਾਮਲੇ ਚ ਨਵਾਂ ਮੋੜ, TTH ਨੇ ਲਈ ਹਮਲੇ ਦੀ ਜ਼ਿੰਮੇਵਾਰੀ

Amritsar Police ASI Firing Case Update

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਜਗਦੇਵ ਕਲਾਂ ਇਲਾਕੇ ਵਿੱਚ ਡਿਊਟੀ ਤੋਂ ਵਾਪਸ ਘਰ ਜਾ ਰਹੇ GRP ਦੇ ASI ਸੁਖਚੈਨ ਸਿੰਘ ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (TTH) ਨਾਂ ਦੇ ਸੰਗਠਨ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਸੰਗਠਨ ਨੇ ਇਸ ਨੂੰ ‘ਆਪਰੇਸ਼ਨ ਨੂਰ’ … Read more

ਪੰਜਾਬ ਸਰਕਾਰ ਨੇ CBI ਜਾਂਚ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ

Punjab Government moved to Supreme Court

ਅੰਮ੍ਰਿਤਸਰ :- ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ, ਤਾਇਨਾਤੀਆਂ, ਟੈਂਡਰਾਂ ਅਤੇ ਕਥਿਤ ਤੌਰ ਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਿਤ ਕਰਨ ਨਾਲ ਜੁੜੇ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਸੀ। ਸਰਕਾਰ ਨੇ ਇਸ ਫੈਸਲੇ … Read more