ਨਵਾਂਸ਼ਹਿਰ – ਬੰਗਾ ਨੇੜੇ ਵੱਡਾ ਬੱਸ ਹਾਦਸਾ, 3 ਦੀ ਮੌਤ, LPU ਦੇ ਵਿਦਿਆਰਥੀ ਵੀ ਸਨ ਸਵਾਰ

InShot 20261005 104156231 scaled

ਮਜਾਰੀ ਨੇੜੇ ਵਾਪਰਿਆ ਹਾਦਸਾ, ਇੱਕ ਵਿਦਿਆਰਥੀ ਦੇ ਲਾਪਤਾ ਹੋਣ ਦੀ ਵੀ ਸੂਚਨਾ ਨਵਾਂਸ਼ਹਿਰ :-  ਜ਼ਿਲ੍ਹੇ ਵਿੱਚ ਬੰਗਾ ਨੇੜੇ ਪਿੰਡ ਮਜਾਰੀ ਕੋਲ ਸੋਮਵਾਰ ਸਵੇਰੇ ਇੱਕ ਪ੍ਰਾਈਵੇਟ ਬੱਸ ਪੁਲ ਤੋਂ ਹੇਠਾਂ ਡਿੱਗ ਗਈ। ਬੱਸ ਵਿੱਚ ਮਨਾਲੀ ਤੋਂ ਵਾਪਸ ਆ ਰਹੇ ਸੈਲਾਨੀਆਂ ਦੇ ਨਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀ ਵੀ ਸਵਾਰ ਸਨ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ … Read more

ਫਰਾਂਸ ‘ਚ 500 ਤੱਕ ਸਕੂਲ ਬੰਦ, ਵਿਦਿਆਰਥੀਆਂ ਵੱਲੋਂ ਵੱਡੇ ਪ੍ਰਦਰਸ਼ਨ ਦੀ ਚੇਤਾਵਨੀ

InShot 20261005 090151226

ਫਰਾਂਸ :- ਫਰਾਂਸ ’ਚ ਵਿਦਿਆਰਥੀਆਂ ਦੇ ਵਧਦੇ ਪ੍ਰਦਰਸ਼ਨਾਂ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਸੋਮਵਾਰ ਨੂੰ 400 ਤੋਂ 500 ਤੱਕ ਹਾਈ ਸਕੂਲ ਪੂਰੀ ਤਰ੍ਹਾਂ ਜਾਂ ਅੰਸ਼ਿਕ ਤੌਰ ਤੇ ਬੰਦ ਰਹਿ ਸਕਦੇ ਹਨ। ਸਿੱਖਿਆ ਮੰਤਰੀ ਐਡੁਆਰ ਜੈਫਰੇ ਨੇ ਕਿਹਾ ਹੈ ਕਿ ਕੁਝ ਸਕੂਲਾਂ ’ਚ ਹਾਲਾਤ ਅਜੇ ਆਮ ਕਲਾਸਾਂ ਮੁੜ ਸ਼ੁਰੂ ਕਰਨ ਲਈ ਸੁਰੱਖਿਅਤ ਨਹੀਂ ਹਨ। ਸਰਕਾਰ ਨੇ … Read more

ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਨੂੰ ਬਣਾਇਆ ਪੰਜਾਬ ਕਾਂਗਰਸ ਪ੍ਰਧਾਨ!

InShot 20261002 214012663

ਚੰਡੀਗੜ੍ਹ :- ਕਾਂਗਰਸ ਨੇ ਪੰਜਾਬ ਵਿੱਚ ਹੋ ਰਹੀ ਨਵੇਂ ਸੂਬਾ ਪ੍ਰਧਾਨ ਦੀ ਚਰਚਾ ਤੇ ਪੂਰਨ ਵਿਰਾਮ ਲਗਾਉਂਦਿਆਂ ਪ੍ਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ। ਰਾਜਾ ਵੜਿੰਗ ਦੀ ਥਾਂ ਪਰਗਟ ਸਿੰਘ ਪਰਗਟ ਸਿੰਘ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਕਾਂਗਰਸ ਦੀ ਅਗਵਾਈ … Read more

ਅੰਮ੍ਰਿਤਸਰ ਪੁਲਸ ਵੱਲੋਂ ਨਸ਼ਾ ਤੇ ਹਥਿਆਰਾਂ ਦੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮ ਕਾਬੂ!

InShot 20260930 085019930 scaled

13 ਪਿਸਤੌਲ, 3.267 ਕਿਲੋ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 13 ਪਿਸਤੌਲ, 3.267 ਕਿਲੋ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ … Read more

ਜਬਰ ਜਨਾਹ ਦੇ ਮਾਮਲੇ ’ਚ ਨਾਮਜ਼ਦ ਅਮਰਜੀਤ ਸਿੰਘ ਚਾਵਲਾ ਦੇ ਘਰ ਪੁਲਸ ਦਾ ਛਾਪਾ, ਨਹੀਂ ਮਿਲੇ ਚਾਵਲਾ

v02he65c amarjit singh

ਚੰਡੀਗੜ੍ਹ :- ਮਹਿਲਾ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ਾਂ ਦੇ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਦੀ ਭਾਲ ਵਿੱਚ ਸ੍ਰੀ ਆਨੰਦਪੁਰ ਸਾਹਿਬ ਪੁਲਸ ਨੇ ਐਤਵਾਰ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ। ਪੁਲਸ ਟੀਮ ਮਾਡਲ ਟਾਊਨ ਐਕਸਟੈਂਸ਼ਨ ਦੀ ਵੀਆਈਪੀ ਲੇਨ ਨੇੜੇ ਸਥਿਤ ਚਾਵਲਾ ਦੇ ਘਰ ਕਰੀਬ … Read more