ਅੱਧੀ ਰਾਤ ਮਾਨਸਾ ਪਹੁੰਚੀ ਸੀਬੀਆਈ ਟੀਮ – ਪਰਵਿੰਦਰ ਸਿੰਘ ਝੋਟਾ ਮਾਮਲਾ

ਸੀਬੀਆਈ ਦੀ ਟੀਮ ਅੱਧੀ ਰਾਤ ਹੀ ਮਾਨਸਾ ਵਿੱਖੇ ਪਹੁੰਚ ਗਈ ਹੈ। ਪਰਵਿੰਦਰ ਸਿੰਘ ਝੋਟਾ ਮਾਮਲੇ ਚ ਅਹਿਮ ਕਾਰਵਾਈ ਦੀ ਉਮੀਦ ਹੈ

ਅਮਿਤ ਸ਼ਾਹ ਨੇ ਬੁੱਧਵਾਰ ਦੁਪਹਿਰ 12 ਵਜੇ ਤੋਂ ਜਾਂਚ ਸ਼ੁਰੂ ਹੋਣ ਦਾ ਦਿੱਤਾ ਸੀ ਭਰੋਸਾ, ਪਰ ਅਧਿਕਾਰੀ ਰਾਤ ਨੂੰ ਹੀ ਪਹੁੰਚ ਗਏ | 120 ਦਿਨਾਂ ਵਿੱਚ ਜਾਂਚ ਮੁਕੰਮਲ ਕਰਨ ਦਾ ਟੀਚਾ ਮਾਨਸਾ :- ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਨੇ ਰਫ਼ਤਾਰ ਫੜ ਲਈ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਬੁੱਧਵਾਰ … Read more

ਸੀਬੀਆਈ (CBI) ਕਰੇਗੀ ਪਰਵਿੰਦਰ ਝੋਟਾ ਮਾਮਲੇ ਦੀ ਜਾਂਚ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪੀ, ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਾਕਰੀ

ਪਰਿਵਾਰ ਦੀ ਮੰਗ ਮੰਨੀ, CBI ਨੂੰ ਜਾਂਚ ਸੋਂਪੀ, ਨਸ਼ਾ ਤਸਕਰਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ; ਇਨਸਾਫ਼ ਲਈ ਕਈ ਦਿਨਾਂ ਤੋਂ ਚੱਲ ਰਿਹਾ ਹੈ ਸੰਘਰਸ਼ ਚੰਡੀਗੜ੍ਹ :- ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ … Read more

ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਤੋਂ 6 ਘੰਟੇ ਤੋਂ ਵੱਧ ਸਮਾਂ ਕੀਤੀ ਪੁੱਛਗਿੱਛ, 40 ਸਵਾਲ ਪੁੱਛੇ, ਸੋਮਵਾਰ ਨੂੰ ਮੁੜ ਸੱਦਿਆ

Osd Rajbir Singh Ghuman CBI Questions

ਕਰਨਵੀਰ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐੱਸਡੀ) ਰਾਜਬੀਰ ਸਿੰਘ ਘੁੰਮਣ ਤੋਂ ਸੀਬੀਆਈ ਨੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਸ਼ੁਕਰਵਾਰ ਨੂੰ 6 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਤਕਰੀਬਨ ਪੌਣੇ 3 ਵਜੇ ਘੁੰਮਣ ਸੀਬੀਆਈ ਦਫਤਰ ਪੇਸ਼ ਹੋਏ ਸਨ ਤੇ ਰਾਤ ਸਾਡੇ 8 ਦੇ ਕਰੀਬ ਬਾਹਰ ਆਏ।ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਮੀਡੀਆ ਨੂੰ … Read more

ਪੰਜਾਬ ਸਰਕਾਰ ਨੇ CBI ਜਾਂਚ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਕੀਤਾ ਰੁਖ

Punjab Government moved to Supreme Court

ਅੰਮ੍ਰਿਤਸਰ :- ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰਦਿਆਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ, ਤਾਇਨਾਤੀਆਂ, ਟੈਂਡਰਾਂ ਅਤੇ ਕਥਿਤ ਤੌਰ ਤੇ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਿਤ ਕਰਨ ਨਾਲ ਜੁੜੇ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਸੀ। ਸਰਕਾਰ ਨੇ ਇਸ ਫੈਸਲੇ … Read more